Punjab News: ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਹੋਇਆ ਹੈ। ਇਸ ਤਹਿਤ 8 IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।  ਦੱਸ ਦਈਏ ਕਿ ਸੂਬੇ ਦੀ ਸੁਰੱਖਿਆ ਅਤੇ ਇੰਟੈਲੀਜੈਂਸ ਵਿਭਾਗ ਵਿੱਚ ਇਹ ਬਦਲਾਅ ਕੀਤੇ ਗਏ ਹਨ। ਤੁਸੀਂ ਵੀ ਦੇਖੋ ਪੂਰੀ ਲਿਸਟ