ਪੜਚੋਲ ਕਰੋ

Punjab News: ਪੰਜਾਬ 'ਚ 9 IAS ਅਧਿਕਾਰੀਆਂ ਦੇ ਤਬਾਦਲੇ, ਪਹਿਲਾਂ 24 IPS ਤੇ 4 PPS ਅਫਸਰ ਕੀਤੇ ਸੀ ਇਧਰੋਂ-ਓਧਰ

ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਪੁਲਿਸ ਤੋਂ ਬਾਅਦ ਹੁਣ 9 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਆਲੋਕ ਸ਼ੇਖਰ ਨੂੰ ਵਧੀਕ ਮੁੱਖ ਸਕੱਤਰ ਜੇਲ੍ਹ ਨਿਯੁਕਤ ਕੀਤਾ ਗਿਆ ਹੈ। ਜਦਕਿ ਤੇਜਵੀਰ ਸਿੰਘ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਹੋਣਗੇ।

Punjab News: ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਪੁਲਿਸ ਤੋਂ ਬਾਅਦ ਹੁਣ 9 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਆਲੋਕ ਸ਼ੇਖਰ ਨੂੰ ਵਧੀਕ ਮੁੱਖ ਸਕੱਤਰ ਜੇਲ੍ਹ ਨਿਯੁਕਤ ਕੀਤਾ ਗਿਆ ਹੈ। ਜਦਕਿ ਤੇਜਵੀਰ ਸਿੰਘ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਹੋਣਗੇ।  ਇਸ ਦੌਰਾਨ ਅਜੋਏ ਸ਼ਰਮਾ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੁਮਾਰ ਰਾਹੁਲ ਨੂੰ ਪ੍ਰਸ਼ਾਸਨਿਕ ਸਿਹਤ ਤੇ ਪਰਿਵਾਰ ਭਲਾਈ, ਅਮਿਤ ਢਾਕਾ ਨੂੰ ਪ੍ਰਬੰਧਕੀ ਸਕੱਤਰ ਯੋਜਨਾ ਅਤੇ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਜ਼ਿਕਰ ਕਰ ਦਈਏ ਕਿ ਸ਼ੁੱਕਰਵਾਰ ਨੂੰ 24 ਆਈਪੀਐਸ ਅਧਿਕਾਰੀਆਂ ਤੇ 4 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ ਜਿਸ ਵਿੱਚ ਤਰਨਤਾਰਨ, ਮੋਗਾ, ਮਾਨਸਾ, ਮੋਹਾਲੀ, ਖੰਨਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਪਟਿਆਲਾ, ਜਲੰਧਰ ਦਿਹਾਤੀ, ਅੰਮ੍ਰਿਤਸਰ ਦਿਹਾਤੀ, ਮਲੇਰਕੋਟਲਾ, ਪਠਾਨਕੋਟ ਅਤੇ ਫਾਜ਼ਿਲਕਾ ਦੇ ਐੱਸ.ਐੱਸ.ਪੀਜ਼ ਨੂੰ ਬਦਲ ਦਿੱਤਾ ਗਿਆ ਹੈ।

ਨਾਨਕ ਸਿੰਘ ਨੂੰ ਐਸਐਸਪੀ ਪਟਿਆਲਾ, ਅਮਨੀਤ ਕੌਂਡਲ ਨੂੰ ਐਸਐਸਪੀ ਬਠਿੰਡਾ, ਚਰਨਜੀਤ ਸਿੰਘ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ, ਭਗੀਰਥ ਸਿੰਘ ਮੀਨਾ ਨੂੰ ਐਸਐਸਪੀ ਮਾਨਸਾ, ਦੀਪਕ ਨੂੰ ਐਸਐਸਪੀ ਮੁਹਾਲੀ, ਗੌਰਵ ਨੂੰ ਐਸਐਸਪੀ ਤਰਨਤਾਰਨ, ਅੰਕੁਰ ਗੁਪਤਾ ਨੂੰ ਐਸਐਸਪੀ ਮੋਗਾ, ਅਸ਼ਵਨੀ ਨੂੰ ਐਸਐਸਪੀ ਖੰਨਾ ਅਤੇ ਸੁਹੇਲ ਕਾਸਿਮ ਨੂੰ ਐਸਐਸਪੀ ਪਟਿਆਲਾ ,ਪ੍ਰਗਿਆ ਜੈਨ ਨੂੰ ਐਸਐਸਪੀ ਫਰੀਦਕੋਟ, ਤੁਸ਼ਾਰ ਗੁਪਤਾ ਨੂੰ ਐਸਐਸਪੀ ਮੁਕਤਸਰ, ਗਗਨ ਅਜੀਤ ਸਿੰਘ ਨੂੰ ਐਸਐਸਪੀ ਮਲੇਰਕੋਟਲਾ, ਤਲਜਿੰਦਰ ਨੂੰ ਐਸਐਸਪੀ ਪਠਾਨਕੋਟ, ਹਰਕਮਲਪ੍ਰੀਤ ਸਿੰਘ ਨੂੰ ਐਸਐਸਪੀ ਜਲੰਧਰ ਦਿਹਾਤੀ ਅਤੇ ਵਰਿੰਦਰ ਸਿੰਘ ਬਰਾੜ ਨੂੰ ਐਸਐਸਪੀ ਫਾਜ਼ਿਲਕਾ ਬਣਾਇਆ ਗਿਆ ਹੈ।

ਦੱਸ ਦਈਏ ਕਿ ਸਰਕਾਰ ਨੇ ਗੁਰਮੀਤ ਸਿੰਘ ਭੁੱਲਰ ਨੂੰ IG ਪ੍ਰੋਵੀਜ਼ਨਿੰਗ, ਰਾਕੇਸ਼ ਕੌਸ਼ਲ ਨੂੰ DIG ਕ੍ਰਾਈਮ ਪੰਜਾਬ, ਨਵੀਨ ਸਿੰਗਲਾ ਨੂੰ DIG ਜਲੰਧਰ ਰੇਂਜ, ਹਰਜੀਤ ਸਿੰਘ ਨੂੰ DIG ਵਿਜੀਲੈਂਸ ਬਿਊਰੋ, ਸਤਿੰਦਰ ਸਿੰਘ ਨੂੰ DIG ਬਾਰਡਰ ਰੇਂਜ, ਹਰਮਨ ਵੀਰ ਸਿੰਘ ਨੂੰ MIS ਪੰਜਾਬ ਪੁਲੀਸ ਅਕੈਡਮੀ ਫਿਲੌਰ ਦਾ ਜੁਆਇੰਟ ਡਾਇਰੈਕਟਰ, ਅਸ਼ਵਨੀ ਕਪੂਰ ਨੂੰ DIG ਫਰੀਦਕੋਟ, ਵਿਵੇਕਸ਼ੀਲ ਸੋਨੀ AIG , ਨਾਨਕ ਸਿੰਘ SSP ਪਟਿਆਲਾ, ਗੁਰਮੀਤ ਚੌਹਾਨ AIG ਐਂਟੀ ਗੈਂਗਸਟਰ ਟਾਸਕ ਫੋਰਸ ਤਾਇਨਾਤ ਕੀਤੇ ਗਏ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget