ਪੜਚੋਲ ਕਰੋ

ਪੰਚਾਇਤ ਵਿਭਾਗ 'ਚ ਵੱਡੇ ਪੱਧਰ 'ਤੇ ਹਿੱਲਜੁਲ

ਪੰਚਾਇਤ ਵਿਭਾਗ ਨੇ ਢਾਈ ਦਰਜਨ ਦੇ ਕਰੀਬ ਬਲਾਕਾਂ ਦੇ ਬੀਡੀਪੀਓਜ਼ ਦੇ ਤਬਾਦਲੇ ਕੀਤੇ ਹਨ। ਵਿਭਾਗ ਨੇ ਪਿਛਲੇ ਲੰਮੇ ਸਮੇਂ ਤੋਂ ਤਾਇਨਾਤੀ ਦੀ ਉਡੀਕ ਵਿੱਚ ਵਿਭਾਗ ਦੇ ਮੁੱਖ ਦਫ਼ਤਰ ’ਚ ਬੈਠੇ ਦਰਜਨ ਤੋਂ ਵੱਧ ਬੀਡੀਪੀਓਜ਼ ਦੀ ਵੀ ਵੱਖ-ਵੱਖ ਬਲਾਕਾਂ ਵਿੱਚ ਤਾਇਨਾਤੀ ਕੀਤੀ ਹੈ। ਬਦਲੇ ਗਏ 31 ਬਲਾਕਾਂ ਦੇ ਬੀਡੀਪੀਓਜ਼ ਵਿੱਚ 16 ਬੀਡੀਪੀਓ ਤੋਂ ਇਲਾਵਾ 11 ਲੇਖਾਕਾਰਾਂ, ਇੱਕ ਮੇਲਾ ਅਫ਼ਸਰ ਤੇ ਦੋ ਐਸਈਪੀਓ ਨੂੰ ਬਲਾਕਾਂ ਦਾ ਚਾਰਜ ਸੰਭਾਲਿਆ ਗਿਆ ਹੈ।

ਚੰਡੀਗੜ੍ਹ: ਪੰਚਾਇਤ ਵਿਭਾਗ ਨੇ ਢਾਈ ਦਰਜਨ ਦੇ ਕਰੀਬ ਬਲਾਕਾਂ ਦੇ ਬੀਡੀਪੀਓਜ਼ ਦੇ ਤਬਾਦਲੇ ਕੀਤੇ ਹਨ। ਵਿਭਾਗ ਨੇ ਪਿਛਲੇ ਲੰਮੇ ਸਮੇਂ ਤੋਂ ਤਾਇਨਾਤੀ ਦੀ ਉਡੀਕ ਵਿੱਚ ਵਿਭਾਗ ਦੇ ਮੁੱਖ ਦਫ਼ਤਰ ’ਚ ਬੈਠੇ ਦਰਜਨ ਤੋਂ ਵੱਧ ਬੀਡੀਪੀਓਜ਼ ਦੀ ਵੀ ਵੱਖ-ਵੱਖ ਬਲਾਕਾਂ ਵਿੱਚ ਤਾਇਨਾਤੀ ਕੀਤੀ ਹੈ। ਬਦਲੇ ਗਏ 31 ਬਲਾਕਾਂ ਦੇ ਬੀਡੀਪੀਓਜ਼ ਵਿੱਚ 16 ਬੀਡੀਪੀਓ ਤੋਂ ਇਲਾਵਾ 11 ਲੇਖਾਕਾਰਾਂ, ਇੱਕ ਮੇਲਾ ਅਫ਼ਸਰ ਤੇ ਦੋ ਐਸਈਪੀਓ ਨੂੰ ਬਲਾਕਾਂ ਦਾ ਚਾਰਜ ਸੰਭਾਲਿਆ ਗਿਆ ਹੈ। ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਕ ਜਿਨ੍ਹਾਂ 16 ਬੀਡੀਪੀਓਜ਼ ਦੀਆਂ ਤਾਇਨਾਤੀਆਂ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ ਹਰਿੰਦਰ ਕੌਰ ਨੂੰ ਸ਼ੰਭੂ, ਨਿਧੀ ਸਿਨਹਾ ਨੂੰ ਸ਼ਹਿਣਾ, ਪ੍ਰਵੇਜ਼ ਸਿੰਘ ਨੂੰ ਫ਼ਾਜ਼ਿਲਕਾ, ਅਕਬਰ ਅਲੀ ਨੂੰ ਦਿੜ੍ਹਬਾ, ਨੀਰੂ ਗਰਗ ਨੂੰ ਜੈਤੋ, ਕਿਰਨਦੀਪ ਕੌਰ ਨੂੰ ਜਲੰਧਰ, ਸੰਦੀਪ ਸਿੰਘ ਨੂੰ ਹੁਸ਼ਿਆਰਪੁਰ-1, ਰਾਮ ਪਾਲ ਰਾਣਾ ਨੂੰ ਰੁੜਕਾ ਕਲਾਂ, ਗੁਰਮੇਲ ਸਿੰਘ ਨੂੰ ਸਮਾਣਾ, ਗੁਰਇਕਬਾਲ ਸਿੰਘ ਨੂੰ ਡੇਹਲੋਂ, ਪਰਮਜੀਤ ਸਿੰਘ ਨੂੰ ਮਾਲੇਰਕੋਟਲਾ-2, ਦਿਲਾਵਰ ਕੌਰ ਨੂੰ ਮਾਜਰੀ, ਕੁਲਦੀਪ ਸਿੰਘ ਨੂੰ ਧਾਰੀਵਾਲ, ਸੁਖਦੇਵ ਰਾਜ ਨੂੰ ਘਰੋਟਾ ਤੇ ਹਿਤੇਨ ਕਪਿਲਾ ਨੂੰ ਖੇੜਾ ਬਲਾਕ ਦਾ ਬੀਡੀਪੀਓ ਲਗਾਇਆ ਗਿਆ ਹੈ। ਲੇਖਾਕਾਰਾਂ ਵਿੱਚ ਮੇਜਰ ਸਿੰਘ ਸਰਦੂਲਗੜ੍ਹ, ਗੁਰਪ੍ਰੀਤ ਸਿੰਘ ਨੂੰ ਨੂਰਪੁਰ ਬੇਦੀ, ਵਿਪਨ ਕੁਮਾਰ ਨੂੰ ਨਰੋਟ ਜੈਮਲ ਸਿੰਘ, ਭੁਪਿੰਦਰ ਸਿੰਘ ਨੂੰ ਖੂਹੀਆਂ ਸਰਵਰ, ਪਰਮਜੀਤ ਸਿੰਘ ਕਾਹਲੋਂ ਨੂੰ ਕਾਹਨੂੰਵਾਨ, ਸੰਜੀਵ ਕੁਮਾਰ ਨੂੰ ਹੁਸ਼ਿਆਰਪੁਰ-1, ਖੁਸ਼ਵਿੰਦਰ ਕੁਮਾਰ ਨੂੰ ਬੱਸੀ ਪਠਾਣਾਂ, ਅਮਨਦੀਪ ਸ਼ਰਮਾ ਨੂੰ ਚੌਗਾਵਾਂ, ਜਸਵੰਤ ਸਿੰਘ ਨੂੰ ਮਲੋਟ, ਪ੍ਰਤਾਪ ਸਿੰਘ ਨੂੰ ਮੋਗਾ ਇੱਕ ਤੇ ਗੁਰਮੀਤ ਸਿੰਘ ਨੂੰ ਫ਼ਤਹਿਗੜ੍ਹ ਚੂੜੀਆਂ ਬਲਾਕ ਦਾ ਚਾਰਜ ਸੌਂਪਿਆ ਗਿਆ ਹੈ। ਐਸਈਪੀਓ ਰਣਜੀਤ ਸਿੰਘ ਨੂੰ ਫਿਲੌਰ, ਬਲਜੀਤ ਸਿੰਘ ਨੂੰ ਪਟਿਆਲਾ, ਮੇਲਾ ਅਫ਼ਸਰ ਲਖਬੀਰ ਸਿੰਘ ਬੁੱਟਰ ਨੂੰ ਰਈਆ ਬਲਾਕ ਦਾ ਚਾਰਜ ਦਿੱਤਾ ਗਿਆ ਹੈ। ਮੇਲਾ ਅਫ਼ਸਰ ਸੁਖਮੀਤ ਸਿੰਘ ਦੀ ਹੈੱਡਕੁਆਰਟਰ ਵਿੱਚ ਤਾਇਨਾਤੀ ਕੀਤੀ ਗਈ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget