ਪੜਚੋਲ ਕਰੋ
ਵੱਡੇ ਪੱਧਰ 'ਤੇ ਇੰਸਪੈਕਟਰ ਅਤੇ ਸਬ-ਇੰਸਪੈਕਟਰਾਂ ਦੇ ਤਬਾਦਲੇ, ਦੇਖੋ ਕਿਸ ਦੀ ਕਿੱਥੇ ਹੋਈ ਬਦਲੀ
Punjab News: ਪੰਜਾਬ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਇਆ ਹੈ। ਇਸ ਤਹਿਤ ਇੰਸਪੈਕਟਰ ਅਤੇ ਸਬ-ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਨਵੇਂ ਅਹੁਦਿਆਂ 'ਤੇ ਤਾਇਨਾਤ ਕੀਤਾ ਗਿਆ ਹੈ।

Transfers
Source : ABPLIVE AI
Punjab News: ਪੰਜਾਬ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਇਆ ਹੈ। ਇਸ ਤਹਿਤ ਇੰਸਪੈਕਟਰ ਅਤੇ ਸਬ-ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਨਵੇਂ ਅਹੁਦਿਆਂ 'ਤੇ ਤਾਇਨਾਤ ਕੀਤਾ ਗਿਆ ਹੈ।
ਇਨ੍ਹਾਂ ਅਧਿਕਾਰੀਆਂ ਨੂੰ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਯੂਨਿਟਾਂ ਤੋਂ ਹੇਠ ਲਿਖੇ ਸਥਾਨਾਂ 'ਤੇ ਤਬਦੀਲ ਕੀਤਾ ਗਿਆ ਹੈ।






Advertisement
ਟ੍ਰੈਂਡਿੰਗ ਟੌਪਿਕ
















