ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਰਕਾਰ ਨੇ 12 ਜ਼ਿਲ੍ਹਾ ਮਾਲ ਅਧਿਕਾਰੀਆਂ ਦੇ ਕਾਡਰ ਵਿੱਚ ਮਹੱਤਵਪੂਰਨ ਪ੍ਰਸ਼ਾਸਕੀ ਬਦਲਾਅ ਕੀਤੇ ਹਨ।

Punjab News: ਪੰਜਾਬ ਸਰਕਾਰ ਨੇ 12 ਜ਼ਿਲ੍ਹਾ ਮਾਲ ਅਧਿਕਾਰੀਆਂ ਦੇ ਕਾਡਰ ਵਿੱਚ ਮਹੱਤਵਪੂਰਨ ਪ੍ਰਸ਼ਾਸਕੀ ਬਦਲਾਅ ਕੀਤੇ ਹਨ। ਜਾਰੀ ਕੀਤੇ ਗਏ ਹੁਕਮਾਂ ਵਿੱਚ ਕਈ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਜਦੋਂ ਕਿ ਹੋਰਾਂ ਨੂੰ ਨਵੇਂ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ।
ਤਬਾਦਲੇ ਸੂਚੀ ਵਿੱਚ ਪ੍ਰਦੀਪ ਕੁਮਾਰ, ਜਸਵਿੰਦਰ ਸਿੰਘ, ਜਸਪ੍ਰੀਤ ਸਿੰਘ, ਦਿਵਿਆ ਸਿੰਗਲਾ, ਜਿਨਸੂ ਬਾਂਸਲ ਅਤੇ ਕਰਮਜੀਤ ਸਿੰਘ ਸ਼ਾਮਲ ਹਨ, ਜਿਨ੍ਹਾਂ ਨੂੰ ਨਵੀਆਂ ਅਸਾਮੀਆਂ 'ਤੇ ਤਰੱਕੀ ਦਿੱਤੀ ਗਈ ਹੈ। ਲਕਸ਼ਯ ਕੁਮਾਰ ਨੂੰ ਮੋਗਾ ਤਬਦੀਲ ਕਰ ਦਿੱਤਾ ਗਿਆ ਹੈ, ਅਤੇ ਅਮਨਦੀਪ ਚਾਵਲਾ ਅਤੇ ਨਵਕੀਰਤ ਸਿੰਘ ਰੰਧਾਵਾ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸੰਦੀਪ ਸਿੰਘ, ਲਵਪ੍ਰੀਤ ਕੌਰ ਅਤੇ ਜਸਕਰਨਜੀਤ ਸਿੰਘ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ
ਜਦੋਂ ਕਿ ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ ਅਤੇ ਪਠਾਨਕੋਟ ਵਿੱਚ ਵੀ ਨਵੇਂ ਚਿਹਰੇ ਨਜ਼ਰ ਆਉਣਗੇ। ਕੁਝ ਅਧਿਕਾਰੀਆਂ ਨੂੰ ਪ੍ਰਿੰਸੀਪਲ, ਸਟੇਟ ਪਟਵਾਰ ਟ੍ਰੇਨਿੰਗ ਸਕੂਲ, ਜਲੰਧਰ, ਅਤੇ ਡਿਪਟੀ ਡਾਇਰੈਕਟਰ, ਲੈਂਡ ਰਿਕਾਰਡ ਵਰਗੀਆਂ ਮਹੱਤਵਪੂਰਨ ਜ਼ਿੰਮੇਵਾਰੀਆਂ ਵੀ ਦਿੱਤੀਆਂ ਗਈਆਂ ਹਨ, ਜਿਵੇਂ ਕਿ ।

Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















