ਚੰਡੀਗੜ੍ਹ : ਪੰਜਾਬ ਵਿੱਚ ਸੀਨੀਅਰ ਆਈਪੀਐਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਗੌਰਵ ਯਾਦਵ ਨੂੰ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦੇ ਨਾਲ ਏਡੀਜੀਪੀ ਐਡਮਿਨ ਵੀ ਬਣਾਇਆ ਗਿਆ ਸੀ। ਨਾਗੇਸ਼ਵਰ ਰਾਓ ਨੂੰ ਏਡੀਜੀਪੀ ਸਾਈਬਰ ਕ੍ਰਾਈਮ ਵਜੋਂ ਚਾਰਜ ਕੀਤਾ ਗਿਆ ਸੀ। 

Continues below advertisement


 

ਪੰਜਾਬ ਸਰਕਾਰ ਵਲੋਂ ਏਡੀਜੀਪੀ ਅਤੇ ਆਈਜੀ ਪੱਧਰ 'ਤੇ 8 ਅਧਿਕਾਰੀ ਬਦਲੇ ਕੀਤੇ ਹਨ। ਬੀਕੇ ਉੱਪਲ ਨੂੰ ਡੀਜੀਪੀ ਲੋਕਪਾਲ ਨਿਯੁਕਤ ਕੀਤਾ ਗਿਆ ਹੈ। ਗੁਰਪ੍ਰੀਤ ਦਿਉ ਨੂੰ ਏਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਨਿਯੁਕਤ ਕੀਤਾ ਗਿਆ ਹੈ। 

 

ਪੰਜਾਬ ਦੇ ਸੱਤ ਜ਼ਿਲ੍ਹਿਆਂ ਲਈ ਲੁਧਿਆਣਾ , ਮੁਕਤਸਰ, ਤਰਨਤਾਰਨ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਫਿਰੋਜ਼ਪੁਰ ਅਤੇ ਫਤਹਿਗੜ੍ਹ ਸਾਹਿਬ ਵਿੱਚ ਨਵੇਂ ਡੀਸੀ ਨਿਯੁਕਤ ਕੀਤੇ ਗਏ ਹਨ। ਸੁਰਭੀ ਮਲਿਕ ਨੂੰ ਲੁਧਿਆਣਾ ਡੀਸੀ ਨਿਯੁਕਤ ਕੀਤਾ ਗਿਆ ਹੈ। 

 

ਵਿਨੀਤ ਕੁਮਾਰ ਮੁਕਤਸਰ ਸਾਹਿਬ ਦੇ ਡੀ.ਸੀ ,ਅੰਮ੍ਰਿਤ ਸਿੰਘ ਫਿਰੋਜ਼ਪੁਰ ਅਤੇ ਮੋਨੀਸ਼ ਕੁਮਾਰ ਤਰਨਤਾਰਨ ਦੇ ਡੀ.ਸੀ ,ਪ੍ਰਨੀਤ ਸ਼ੇਰਗਿੱਲ ਨੂੰ ਫਤਹਿਗੜ੍ਹ ਸਾਹਿਬ ਦਾ ਡੀ.ਸੀ

ਵਿਸ਼ੇਸ਼ ਸਾਰੰਗਲ ਨੂੰ ਕਪੂਰਥਲਾ ਦਾ ਡੀ.ਸੀ ਨਿਯੁਕਤ ਕੀਤਾ ਗਿਆ ਹੈ।

 

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਪੰਜਾਬ ਵਿਚ ਅਮਨ-ਸ਼ਾਂਤੀ ਦਾ ਮਾਹੌਲ ਕਾਇਮ ਰੱਖਿਆ ਜਾਵੇ। ਜਿਸ ਲਈਅਪਰਾਧਕ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ 'ਤੇ ਨਜ਼ਰ ਰੱਖੀ ਜਾਵੇ।

 

ਪੰਜਾਬ ਵਿੱਚ ਸੀਨੀਅਰ ਆਈਪੀਐਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਗੌਰਵ ਯਾਦਵ ਨੂੰ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦੇ ਨਾਲ ਏਡੀਜੀਪੀ ਐਡਮਿਨ ਵੀ ਬਣਾਇਆ ਗਿਆ ਸੀ। ਨਾਗੇਸ਼ਵਰ ਰਾਓ ਨੂੰ ਏਡੀਜੀਪੀ ਸਾਈਬਰ ਕ੍ਰਾਈਮ ਵਜੋਂ ਚਾਰਜ ਕੀਤਾ ਗਿਆ ਸੀ। 

 

ਪੰਜਾਬ ਸਰਕਾਰ ਵਲੋਂ ਏਡੀਜੀਪੀ ਅਤੇ ਆਈਜੀ ਪੱਧਰ 'ਤੇ 8 ਅਧਿਕਾਰੀ ਬਦਲੇ ਕੀਤੇ ਹਨ। ਬੀਕੇ ਉੱਪਲ ਨੂੰ ਡੀਜੀਪੀ ਲੋਕਪਾਲ ਨਿਯੁਕਤ ਕੀਤਾ ਗਿਆ ਹੈ। ਗੁਰਪ੍ਰੀਤ ਦਿਉ ਨੂੰ ਏਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਨਿਯੁਕਤ ਕੀਤਾ ਗਿਆ ਹੈ।