ਪੜਚੋਲ ਕਰੋ

ਪੰਜਾਬ ਸਰਕਾਰ ਨੇ ਤਹਿਸੀਲਦਾਰ ਬਦਲੇ

ਪੰਜਾਬ ਸਰਕਾਰ ਨੇ 25 ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ। ਸਰਕਾਰ ਨੇ ਅਫ਼ਸਰਾਂ ਨੂੰ ਤੁਰੰਤ ਆਪਣੇ ਸਟੇਸ਼ਨਾਂ 'ਤੇ ਰਿਪੋਰਟ ਕਰਨ ਦੀ ਹਦਾਇਤ ਕੀਤੀ ਹੈ। ਜਾਰੀ ਸੂਚੀ ਮੁਤਾਬਕ ਤਹਿਸੀਲਦਾਰ ਕਿਰਨਦੀਰ ਸਿੰਘ ਭੁੱਲਰ ਨੂੰ ਸਰਦੂਲਗੜ੍ਹ ਤੋਂ ਦਸੂਹਾ, ਮਨਦੀਪ ਸਿੰਘ ਢਿੱਲੋਂ ਨੂੰ ਖਰੜ, ਬੇਅੰਤ ਸਿੰਘ ਸਿੱਧੂ ਨੂੰ ਜਗਰਾਉਂ ਤੋਂ ਜ਼ੀਰਾ, ਪਵਨ ਕੁਮਾਰ ਨੂੰ ਜ਼ੀਰਾ ਤੋਂ ਧਰਮਕੋਟ, ਜੈਤ ਕੁਮਾਰ ਨੂੰ ਧਰਮਕੋਟ ਤੋਂ ਸ੍ਰੀ ਮੁਕਤਸਰ ਸਾਹਿਬ, ਬਾਦਲਦੀਨ ਨੂੰ ਤਪਾ ਤੋਂ ਮਾਲੇਰਕੋਟਲਾ, ਸੀਮਾ ਸਿੰਘ ਨੂੰ ਖਡੂਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਬਦਲਿਆ ਗਿਆ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਨੇ 25 ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ। ਸਰਕਾਰ ਨੇ ਅਫ਼ਸਰਾਂ ਨੂੰ ਤੁਰੰਤ ਆਪਣੇ ਸਟੇਸ਼ਨਾਂ 'ਤੇ ਰਿਪੋਰਟ ਕਰਨ ਦੀ ਹਦਾਇਤ ਕੀਤੀ ਹੈ। ਜਾਰੀ ਸੂਚੀ ਮੁਤਾਬਕ ਤਹਿਸੀਲਦਾਰ ਕਿਰਨਦੀਰ ਸਿੰਘ ਭੁੱਲਰ ਨੂੰ ਸਰਦੂਲਗੜ੍ਹ ਤੋਂ ਦਸੂਹਾ, ਮਨਦੀਪ ਸਿੰਘ ਢਿੱਲੋਂ ਨੂੰ ਖਰੜ, ਬੇਅੰਤ ਸਿੰਘ ਸਿੱਧੂ ਨੂੰ ਜਗਰਾਉਂ ਤੋਂ ਜ਼ੀਰਾ, ਪਵਨ ਕੁਮਾਰ ਨੂੰ ਜ਼ੀਰਾ ਤੋਂ ਧਰਮਕੋਟ, ਜੈਤ ਕੁਮਾਰ ਨੂੰ ਧਰਮਕੋਟ ਤੋਂ ਸ੍ਰੀ ਮੁਕਤਸਰ ਸਾਹਿਬ, ਬਾਦਲਦੀਨ ਨੂੰ ਤਪਾ ਤੋਂ ਮਾਲੇਰਕੋਟਲਾ, ਸੀਮਾ ਸਿੰਘ ਨੂੰ ਖਡੂਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਬਦਲਿਆ ਗਿਆ ਹੈ। ਇਸੇ ਤਰ੍ਹਾਂ ਮਨਜੀਤ ਸਿੰਘ ਨੂੰ ਅੰਮ੍ਰਿਤਸਰ-2 ਦੇ ਨਾਲ ਬਾਬਾ ਬਕਾਲਾ ਦਾ ਵਾਧੂਚਾਰਜ, ਹਰਸਿਮਰਨ ਸਿੰਘ ਨੂੰ ਸਬ ਰਜਿਸਟਰਾਰ ਲੁਧਿਆਣਾ (ਸੈਂਟਰਲ) ਤੋਂ ਸਬ ਰਜਿਸਟਰਾਰ ਰਾਜਪੁਰਾ, ਗੁਰਮੁੱਖ ਸਿੰਘ ਨੂੰ ਬਠਿੰਡਾ ਤੋਂ ਸਬ ਰਜਿਸਟਰਾਰ ਬਰਨਾਲਾ, ਲਕਸ਼ੈ ਕੁਮਾਰ ਨੂੰ ਜਲੰਧਰ-2 ਤੋਂ ਮੋਗਾ, ਲਖਵਿੰਦਰ ਸਿੰਘ ਗਿੱਲ ਨੂੰ ਮੋਗਾ ਤੋਂ ਪੀਡਬਲਿਊਡੀ ਜਲੰਧਰ, ਗੁਰਦੇਵ ਸਿੰਘ ਧੰਮ ਨੂੰ ਸਬ ਰਜਿਸਟਰਾਰ ਲੁਧਿਆਣਾ (ਸੈਂਟਰਲ), ਗੁਰਮੀਤ ਸਿੰਘ ਨੂੰ ਅੰਮ੍ਰਿਤਸਰ-1 ਤੋਂ ਲੁਧਿਆਣਾ (ਈਸਟ), ਅਰਵਿੰਦਰ ਪ੍ਰਕਾਸ਼ ਵਰਮਾ ਨੂੰ ਗੁਰਦਾਸਪੁਰ ਤੇ ਦੀਨਾਨਗਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਸੂਚੀ ਮੁਤਾਬਕ ਲਖਵਿੰਦਰ ਸਿੰਘ ਨੂੰ ਦੀਨਾਨਗਰ ਤੋਂ ਭਿਖੀਵਿੰਡ, ਲਵਪ੍ਰੀਤ ਕੌਰ ਨੂੰ ਫਰੀਦਕੋਟ ਤੋਂ ਜੈਤੋ, ਪਰਮਜੀਤ ਸਿੰਘ ਬਰਾੜ ਨੂੰ ਫਰੀਦਕੋਟ, ਸੁਸ਼ੀਲ ਕੁਮਾਰ ਸ਼ਰਮਾ ਨੂੰ ਬਾਊਂਡਰੀ ਸੈੱਲ, ਰਾਜਪਾਲ ਸਿੰਘ ਸੇਖੋਂ ਨੂੰ ਦਿੜ੍ਹਬਾ, ਜਗਤਾਰ ਸਿੰਘ ਮੁਕੇਰੀਆਂ, ਸ਼ੀਸ਼ਪਾਲ ਨੂੰ ਬੁਢਲਾਡਾ, ਪੁਸ਼ਪ ਰਾਜ ਗੋਇਲ ਨੂੰ ਨਿਹਾਲ ਸਿੰਘ ਵਾਲਾ, ਇੰਦਰਦੇਵ ਸਿੰਘ ਨੂੰ ਨਕੋਦਰ ਦੇ ਨਾਲ ਸ਼ਾਹਕੋਟ ਦਾ ਵਾਧੂ ਚਾਰਜ ਤੇ ਸੁਖਬੀਰ ਸਿੰਘ ਬਰਾੜ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਟੀਓਐਸਡੀ ਜਲੰਧਰ ਲਗਾਇਆ ਗਿਆ ਹੈ।

ਟਾਪ ਹੈਡਲਾਈਨ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget