Punjab News: ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲੇ ਜਾਰੀ ਹਨ। ਇਸ ਦੇ ਤਹਿਤ ਅੱਜ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ। ਕੁੱਲ 53 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ। ਦੇਖੋ ਕਿਸ ਨੂੰ ਕਿੱਥੇ ਜ਼ਿੰਮੇਵਾਰੀ ਮਿਲੀ ਹੈ।
ਪੰਜਾਬ 'ਚ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ; ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ABP Sanjha | Jasveer | 21 Mar 2026 09:14 AM (IST)
Punjab News: ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲੇ ਜਾਰੀ ਹਨ। ਇਸ ਦੇ ਤਹਿਤ ਅੱਜ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ।

Transfers