ਪੜਚੋਲ ਕਰੋ

Punjab News: ਆਸ਼ੀਰਵਾਦ ਸਕੀਮ ਪੋਰਟਲ ਨਾਲ ਸਿਸਟਮ ‘ਚ ਆਵੇਗੀ ਪਾਰਦਰਸ਼ਤਾ: ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਬਿਨੈਕਾਰ https://ashirwad.punjab.gov.in ਪੋਰਟਲ `ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਕੋਈ ਵੀ ਅਸ਼ੀਰਵਾਦ ਸਕੀਮ ਦੀ ਫਾਇਲ ਦਫਤਰ ਵਿਖੇ ਜਾਂ ਸੇਵਾ ਕੇਂਦਰ ਵਿਚ ਪ੍ਰਾਪਤ ਨਹੀਂ ਕੀਤੀ ਜਾਵੇਗੀ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ (Ashirwad Scheme) ਦਾ ਲਾਭ ਲੈਣ ਦੀ ਪ੍ਰੀਕ੍ਰਿਆ ਹੋਰ ਸੁਖਾਲਾ ਬਣਾਉਦਿਆਂ ਆਨ ਲਾਈਨ ਪੋਰਟਲ https://ashirwad.punjab.gov.in ਦੀ ਸ਼ੁਰੂਆਤ ਕੀਤੀ ਗਈ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗ ਦੀਆਂ ਲੜਕੀਆਂ ਦੇ ਵਿਆਹ ਸਮੇਂ ਵਿੱਤੀ ਸਹਾਇਤਾਂ ਦਿੱਤੀ ਜਾਂਦੀ ਹੈ।

ਜਿਸ ਲਈ ਕਾਗਜੀ ਕਾਰਵਾਈ ਵਿੱਚ ਕਾਫੀ ਸਮਾਂ ਲੱਗ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਸਖਾਲਾ ਬਣਾਉਣ ਦੇ ਮੰਤਵ ਲਈ ਆਨ-ਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਨਾਲ ਜਿੱਥੇ ਲੋਕਾਂ ਦਾ ਕੀਮਤੀ ਸਮਾਂ ਬਚੇਗਾ ਉਥੇ ਨਾਲ ਹੀ ਬਹੁਤ ਘੱਟ ਸਮੇਂ ਵਿੱਚ ਲਾਭਪਾਤਰੀ ਨੂੰ ਵਿੱਤੀ ਸਹਾਇਤਾ ਵੀ ਪ੍ਰਾਪਤ ਹੋ ਜਾਵੇਗੀ ਅਤੇ ਇਸ ਦੇ ਨਾਲ ਹੀ ਸਿਸਟਮ ਵਿੱਚ ਪਾਰਦਰਸ਼ਤਾ ਆਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਬਿਨੈਕਾਰ https://ashirwad.punjab.gov.in ਪੋਰਟਲ `ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਕੋਈ ਵੀ ਅਸ਼ੀਰਵਾਦ ਸਕੀਮ ਦੀ ਫਾਇਲ ਦਫਤਰ ਵਿਖੇ ਜਾਂ ਸੇਵਾ ਕੇਂਦਰ ਵਿਚ ਪ੍ਰਾਪਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਬਿਨੈਕਾਰ ਵੱਲੋਂ ਵਿਆਹ ਤੋਂ ਇੱਕ ਮਹੀਨਾ ਪਹਿਲਾਂ ਆਸ਼ੀਰਵਾਦ ਸਕੀਮ ਪੋਰਟਲ (Ashirwad Scheme Portal) ਤੇ ਅਪਲਾਈ ਕੀਤਾ ਜਾਵੇ। ਜੇਕਰ ਕੋਈ ਬਿਨੈਕਾਰ ਇਸ ਸਮੇ ਦੌਰਾਨ ਅਪਲਾਈ ਨਹੀ ਕਰ ਸਕਿਆ ਤਾ ਉਹ ਵਿਆਹ ਤੋਂ ਬਾਅਦ ਇੱਕ ਮਹੀਨੇ ਦੇ ਅੰਦਰ-ਅੰਦਰ ਅਪਲਾਈ ਕਰ ਸਕਦਾ ਹੈ।ਉਸ ਉਪਰੰਤ ਪੋਰਟਲ ਤੇ ਅਪਲਾਈ ਕੀਤਾ ਬਿਨੈਪੱਤਰ ਸਵੀਕਾਰ ਯੋਗ ਨਹੀ ਹੋਵੇਗਾ। ਉਨ੍ਹਾਂ ਕਿਹਾ ਕਿ ਬਿਨੈਕਾਰ ਨਿਰਧਾਰਤ ਸਮੇਂ ਅੰਦਰ ਹੀ ਅਪਲਾਈ ਕਰੇ ਤਾਂ ਜੋਂ ਸਮੇਂ ਸਿਰ ਲਾਭ ਪ੍ਰਾਪਤ ਕਰ ਸਕੇ।

ਕੈਬਨਿਟ ਮੰਤਰੀ ਨੇ ਬਿਨੈਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੋਰਟਲ ਤੇ ਅਪਲਾਈ ਕਰਨ ਲਈ ਕਿਸੇ ਪ੍ਰਾਈਵੇਟ ਸਾਈਬਰ ਕੈਫੇ ਤੇ ਪੈਸੇ ਦੇ ਕੇ ਅਪਲਾਈ ਕਰਨ ਦੀ ਬਜਾਏ ਸਬੰਧਤ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫਸਰ ਦੇ ਦਫ਼ਤਰ ਵਿਖੇ ਜਾਣ, ਜਿੱਥੇ ਉਹਨਾਂ ਨੂੰ ਇਹ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਜਾਣੋ ਕਿੱਥੇ ਲਾਈਆਂ ਡਿਊਟੀਆਂ?
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਜਾਣੋ ਕਿੱਥੇ ਲਾਈਆਂ ਡਿਊਟੀਆਂ?
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab News: ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ; ਪੈ ਗਿਆ ਚੀਕ-ਚਿਹਾੜਾਂ...
Punjab News: ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ; ਪੈ ਗਿਆ ਚੀਕ-ਚਿਹਾੜਾਂ...

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Embed widget