ਪੜਚੋਲ ਕਰੋ

ਟਰਾਂਸਪੋਰਟ ਵਿਭਾਗ ਵੱਲੋਂ ਐਮਨੈਸਟੀ ਸਕੀਮ ਤਹਿਤ ਟੈਕਸ ਡਿਫ਼ਲਾਟਰਾਂ ਤੋਂ ਕਰੀਬ 39 ਕਰੋੜ ਰਪਏ ਦੀ ਰਿਕਵਰੀ : ਲਾਲਜੀਤ ਭੁੱਲਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਦੇ ਟੈਕਸ ਡਿਫ਼ਲਾਟਰਾਂ ਤੋਂ ਰਿਕਵਰੀ ਲਈ ਚਲਾਈ ਗਈ ਐਮਨੈਸਟੀ ਸਕੀਮ ਤਹਿਤ ਕਰੀਬ 39 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ।

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਦੇ ਟੈਕਸ ਡਿਫ਼ਲਾਟਰਾਂ ਤੋਂ ਰਿਕਵਰੀ ਲਈ ਚਲਾਈ ਗਈ ਐਮਨੈਸਟੀ ਸਕੀਮ ਤਹਿਤ ਕਰੀਬ 39 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਵੱਲੋਂ ਤਿੰਨ ਮਹੀਨੇ ਦੀ ਮਿਆਦ ਵਾਲੀ ਐਮਨੈਸਟੀ ਸਕੀਮ 6 ਮਈ, 2022 ਨੂੰ ਅਰੰਭੀ ਗਈ ਸੀ ਜਿਸ ਤਹਿਤ ਹੁਣ ਤੱਕ 38.93 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਟੈਕਸ ਡਿਫ਼ਾਲਟਰਾਂ ਵੱਲ ਸਰਕਾਰ ਦੇ 64.84 ਕਰੋੜ ਰੁਪਏ ਬਕਾਇਆ ਸਨ ,ਜਿਸ ਦੇ ਸਨਮੁਖ ਉਨ੍ਹਾਂ ਨੂੰ ਰਾਹਤ ਦੇਣ ਲਈ ਇਹ ਸਕੀਮ ਚਲਾਈ ਗਈ ਸੀ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜਿਹੜੇ ਡਿਫ਼ਲਾਟਰਾਂ ਨੇ ਹੁਣ ਤੱਕ ਬਕਾਏ ਦੀ ਅਦਾਇਗੀ ਨਹੀਂ ਕੀਤੀ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਯਤ ਮਿਤੀ ਤੱਕ ਟੈਕਸ ਨਾ ਜਮ੍ਹਾ ਕਰਵਾਉਣ ਵਾਲੇ ਆਪ੍ਰੇਟਰਾਂ ਦੀਆਂ ਬੱਸਾਂ ਜ਼ਬਤ ਕੀਤੀਆਂ ਜਾਣ ਅਤੇ ਬੱਸਾਂ ਨੂੰ ਟਾਈਮ ਟੇਬਲ ਵਿੱਚੋਂ ਹਟਾਇਆ ਜਾਵੇ।
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਦੇ ਟੈਕਸ ਡਿਫ਼ਲਾਟਰਾਂ ਤੋਂ ਰਿਕਵਰੀ ਲਈ ਚਲਾਈ ਗਈ ਐਮਨੈਸਟੀ ਸਕੀਮ ਤਹਿਤ ਕਰੀਬ 39 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਵੱਲੋਂ ਤਿੰਨ ਮਹੀਨੇ ਦੀ ਮਿਆਦ ਵਾਲੀ ਐਮਨੈਸਟੀ ਸਕੀਮ 6 ਮਈ, 2022 ਨੂੰ ਅਰੰਭੀ ਗਈ ਸੀ ਜਿਸ ਤਹਿਤ ਹੁਣ ਤੱਕ 38.93 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਟੈਕਸ ਡਿਫ਼ਾਲਟਰਾਂ ਵੱਲ ਸਰਕਾਰ ਦੇ 64.84 ਕਰੋੜ ਰੁਪਏ ਬਕਾਇਆ ਸਨ ,ਜਿਸ ਦੇ ਸਨਮੁਖ ਉਨ੍ਹਾਂ ਨੂੰ ਰਾਹਤ ਦੇਣ ਲਈ ਇਹ ਸਕੀਮ ਚਲਾਈ ਗਈ ਸੀ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜਿਹੜੇ ਡਿਫ਼ਲਾਟਰਾਂ ਨੇ ਹੁਣ ਤੱਕ ਬਕਾਏ ਦੀ ਅਦਾਇਗੀ ਨਹੀਂ ਕੀਤੀ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...

Embed widget