ਪੜਚੋਲ ਕਰੋ

ਟਰਾਂਸਪੋਰਟ ਮਹਿਕਮੇ ਨੇ ਉਲਝਾਏ ਅਕਾਲੀ, ਠੋਕਿਆ ਮੋਟਾ ਜ਼ੁਰਮਾਨਾ!

ਟਰਾਂਸਪੋਰਟ ਮਹਿਕਮੇ ਨੇ ਅਕਾਲੀ ਲੀਡਰ ਖਿਲਾਫ ਸ਼ਿਕੰਜ਼ਾ ਕੱਸਿਆ ਹੈ। ਫ਼ਰੀਦਕੋਟ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਨੇ ਅਕਾਲੀ ਟਰਾਂਸਪੋਰਟਰ ਨੂੰ ਪੱਤਰ ਜਾਰੀ ਕਰਕੇ ਟੈਕਸ ਦੇ ਬਕਾਇਆ 98 ਲੱਖ ਰੁਪਏ ਪੰਜ ਦਿਨਾਂ ਵਿੱਚ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਹੈ। ਰਿਜਨਲ ਟਰਾਂਸਪੋਰਟ ਅਥਾਰਟੀ ਨੇ ਆਪਣੇ ਪੱਤਰ ਨੰਬਰ 353 ਰਾਹੀਂ ਕੁਲੈਕਟਰ ਫਰੀਦਕੋਟ ਨੂੰ ਬੇਨਤੀ ਕੀਤੀ ਹੈ ਕਿ ਅਕਾਲੀ ਲੀਡਰ ਤੋਂ 98 ਲੱਖ 39 ਹਜ਼ਾਰ ਰੁਪਏ ਉਗਰਾਹਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਫ਼ਰੀਦਕੋਟ: ਟਰਾਂਸਪੋਰਟ ਮਹਿਕਮੇ ਨੇ ਅਕਾਲੀ ਲੀਡਰ ਖਿਲਾਫ ਸ਼ਿਕੰਜ਼ਾ ਕੱਸਿਆ ਹੈ। ਫ਼ਰੀਦਕੋਟ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਨੇ ਅਕਾਲੀ ਟਰਾਂਸਪੋਰਟਰ ਨੂੰ ਪੱਤਰ ਜਾਰੀ ਕਰਕੇ ਟੈਕਸ ਦੇ ਬਕਾਇਆ 98 ਲੱਖ ਰੁਪਏ ਪੰਜ ਦਿਨਾਂ ਵਿੱਚ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਹੈ। ਰਿਜਨਲ ਟਰਾਂਸਪੋਰਟ ਅਥਾਰਟੀ ਨੇ ਆਪਣੇ ਪੱਤਰ ਨੰਬਰ 353 ਰਾਹੀਂ ਕੁਲੈਕਟਰ ਫਰੀਦਕੋਟ ਨੂੰ ਬੇਨਤੀ ਕੀਤੀ ਹੈ ਕਿ ਅਕਾਲੀ ਲੀਡਰ ਤੋਂ 98 ਲੱਖ 39 ਹਜ਼ਾਰ ਰੁਪਏ ਉਗਰਾਹਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ। ਇਹ ਪੱਤਰ ਮਿਲਣ ਤੋਂ ਬਾਅਦ ਤਹਿਸੀਲਦਾਰ ਫਰੀਦਕੋਟ ਨੇ ਪੱਤਰ ਨੰਬਰ 595 ਮਿਤੀ 03.01.2020 ਜਾਰੀ ਕਰਕੇ ਮੈਸ: ਬੇਨਜ਼ੀਰ ਟਰਾਂਸਪੋਰਟ ਕੰਪਨੀ ਫ਼ਰੀਦਕੋਟ ਨੂੰ ਹਦਾਇਤ ਕੀਤੀ ਹੈ ਕਿ 98 ਲੱਖ ਰੁਪਏ 39 ਹਜ਼ਾਰ ਰੁਪਏ ਪੰਜ ਦਿਨਾਂ ਦੇ ਅੰਦਰ ਵਿਭਾਗ ਨੂੰ ਜਮ੍ਹਾਂ ਕਰਵਾਏ ਜਾਣ। ਇਹ ਟਰਾਂਸਪੋਰਟ ਕੰਪਨੀ ਅਕਾਲੀ ਲੀਡਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਪਰਿਵਾਰ ਨਾਲ ਸਬੰਧਤ ਹੈ। ਹਾਸਲ ਜਾਣਕਾਰੀ ਮੁਤਾਬਕ ਬੇਨਜ਼ੀਰ ਟਰਾਂਸਪੋਰਟ ਹੁਣ ਬੰਦ ਹੋ ਚੁੱਕੀ ਹੈ। ਇਸ ਦਾ ਟਰਾਂਸਪੋਰਟ ਵਿਭਾਗ ਵੱਲ ਕਰੀਬ 98 ਲੱਖ ਰੁਪਏ ਟੈਕਸ, ਵਿਆਜ ਤੇ ਜੁਰਮਾਨਾ ਬਕਾਇਆ ਪਿਆ ਹੈ। ਇਸ ਨੂੰ ਵਸੂਲਣ ਲਈ ਟਰਾਂਸਪੋਰਟ ਵਿਭਾਗ ਪਿਛਲੇ 10 ਸਾਲ ਤੋਂ ਕਾਨੂੰਨੀ ਕਾਰਵਾਈ ਵਿੱਚ ਲੱਗਾ ਹੋਇਆ ਹੈ। ਉਧਰ, ਅਕਾਲੀ ਲੀਡਰ ਬੰਟੀ ਰੋਮਾਣਾ ਨੇ ਕਿਹਾ ਕਿ ਉਨ੍ਹਾਂ ਟਰਾਂਸਪੋਰਟ ਵਿਭਾਗ ਦਾ ਕੋਈ ਬਕਾਇਆ ਨਹੀਂ ਦੇਣਾ ਤੇ ਪ੍ਰਸ਼ਾਸਨ ਨੇ ਸਿਆਸੀ ਸਲਾਹਕਾਰ ਦੇ ਦਬਾਅ ਹੇਠ ਪੱਤਰ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਇੱਕ ਦਿਨ ਪਹਿਲਾਂ ਕੁਸ਼ਲਦੀਪ ਢਿੱਲੋਂ ਦੇ ਗੈਂਗਸਟਰ ਨਿਸ਼ਾਨ ਸਿੰਘ ਨਾਲ ਸਬੰਧਾਂ ਦਾ ਖੁਲਾਸਾ ਕੀਤਾ ਸੀ ਤੇ ਇਸੇ ਰੰਜਿਸ਼ ਤਹਿਤ ਉਨ੍ਹਾਂ ਦੇ ਪਰਿਵਾਰ ਨੂੰ ਉਲਝਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਬੰਟੀ ਰੋਮਾਣਾ ਨੇ ਕਿਹਾ ਕਿ ਉਨ੍ਹਾਂ ਦੀ ਟਰਾਂਸਪੋਰਟ ਕੰਪਨੀ ਪਿਛਲੇ 15 ਸਾਲ ਤੋਂ ਬੰਦ ਪਈ ਹੈ। ਰਿਜਨਲ ਟਰਾਂਸਪੋਰਟ ਅਥਾਰਟੀ ਫਰੀਦਕੋਟ ਦੇ ਸਕੱਤਰ ਹਰਦੀਪ ਸਿੰਘ ਨੇ 98 ਲੱਖ ਦੇ ਬਕਾਏ ਦਾ ਪੱਤਰ ਜਾਰੀ ਹੋਣ ਦੀ ਪੁਸ਼ਟੀ ਕੀਤੀ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget