ਪੜਚੋਲ ਕਰੋ

ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ

Punjab News: ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਉੱਥੇ ਹੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੀਰਵਾਰ ਨੂੰ ਪੰਜਾਬ ਰੋਡਵੇਜ਼ ਨੂੰ ਲੈਕੇ ਵੱਡਾ ਫੈਸਲਾ ਲਿਆ ਗਿਆ ਹੈ।

Punjab News: ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਉੱਥੇ ਹੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL), PUNBUS, ਅਤੇ PRTC ਵਿਚਕਾਰ ਇੱਕ ਸਮਝੌਤਾ ਪੱਤਰ (MoU) 'ਤੇ ਹਸਤਾਖਰ ਕੀਤੇ ਗਏ ਹਨ।

ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ IOCL ਦੁਆਰਾ ਪ੍ਰਦਾਨ ਕੀਤਾ ਜਾਣ ਵਾਲਾ ਡੀਜ਼ਲ ਮਾਰਜਿਨ 1,980 ਰੁ. ਪ੍ਰਤੀ 1,000 ਲੀਟਰ ਤੋਂ ਵਧਾ ਕੇ 2,550 ਰੁ. ਕਰ ਦਿੱਤਾ ਗਿਆ ਹੈ। ਇਸ ਵਾਧੇ ਨਾਲ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਨੂੰ 18 ਕਰੋੜ ਰੁਪਏ ਦਾ ਵਿੱਤੀ ਲਾਭ ਹੋਵੇਗਾ, ਜਿਸ ਨਾਲ ਦੋਵਾਂ ਸੰਸਥਾਵਾਂ ਨੂੰ 9 ਕਰੋੜ ਰੁ. ਦਾ ਲਾਭ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
Punjab Congress 'ਚ ਸੰਕਟ ! ਚੰਨੀ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼ ? ਕਿਹਾ- ਸਾਬਕਾ CM ਵਜੋਂ ਹੀ ਪ੍ਰਚਾਰ ਕਰ ਲਵਾਂਗਾ
Punjab Congress 'ਚ ਸੰਕਟ ! ਚੰਨੀ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼ ? ਕਿਹਾ- ਸਾਬਕਾ CM ਵਜੋਂ ਹੀ ਪ੍ਰਚਾਰ ਕਰ ਲਵਾਂਗਾ
Tarn Taran 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,  ਪਿੰਡ ਬੁਰਜ ਨੇੜੇ ਮਿਲੀ ਲਾਸ਼ 
Tarn Taran 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,  ਪਿੰਡ ਬੁਰਜ ਨੇੜੇ ਮਿਲੀ ਲਾਸ਼ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Auto News: ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Embed widget