ਪੜਚੋਲ ਕਰੋ

ਖੁਸ਼ਖਬਰੀ! ਪੰਜਾਬ ਦੀਆਂ ਸੜਕਾਂ 'ਤੇ ਆਵਾਜਾਈ ਫੜੇਗੀ ਰਫਤਾਰ!

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਭੇਜੀਆਂ ਸਿਫ਼ਾਰਸ਼ਾਂ 'ਚ ਰੇਲਵੇ, ਹਵਾਈ ਸੇਵਾ ਤੇ ਅੰਤਰਰਾਜੀ ਬੱਸ ਸੇਵਾ ਵੀ ਬਹਾਲ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਸਰੀਰਕ ਦੂਰੀ ਲਈ ਯਾਤਰੀਆਂ ਦੀ ਗਿਣਤੀ ਸੀਮਤ ਕੀਤੀ ਜਾ ਸਕਦੀ ਹੈ।

ਚੰਡੀਗੜ੍ਹ: ਪੰਜਾਬ 'ਚ ਆਖ਼ਰ 18 ਮਈ ਨੂੰ ਕਰਫਿਊ ਖ਼ਤਮ ਹੋ ਜਾਵੇਗਾ ਪਰ ਇਸ ਦੌਰਾਨ ਲੌਕਡਾਊਨ ਫਿਲਹਾਲ ਜਾਰੀ ਰਹੇਗਾ। ਇਸ ਦੌਰਾਨ ਕੰਟੇਨਮੈਂਟ ਏਰੀਆ 'ਚ ਦੁਕਾਨਾਂ ਤੇ ਛੋਟੇ ਕਾਰੋਬਾਰਾਂ ਨੂੰ ਛੋਟ ਦਿੱਤੀ ਜਾਵੇਗੀ। ਮੰਨਿਆ ਜਾ ਰਿਹਾ ਕਿ ਕਰਫਿਊ ਖੁੱਲ੍ਹਣ ਤੋਂ ਬਾਅਦ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਨੂੰ ਈਪਾਸ ਦੀ ਲੋੜ ਨਹੀਂ ਹੋਵੇਗੀ ਪਰ ਇਸ ਸਬੰਧੀ ਸਪਸ਼ਟੀਕਰਨ ਸੋਮਵਾਰ ਹੀ ਸਾਹਮਣੇ ਆਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਭੇਜੀਆਂ ਸਿਫ਼ਾਰਸ਼ਾਂ 'ਚ ਰੇਲਵੇ, ਹਵਾਈ ਸੇਵਾ ਤੇ ਅੰਤਰਰਾਜੀ ਬੱਸ ਸੇਵਾ ਵੀ ਬਹਾਲ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਸਰੀਰਕ ਦੂਰੀ ਲਈ ਯਾਤਰੀਆਂ ਦੀ ਗਿਣਤੀ ਸੀਮਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ 'ਚ ਟੈਕਸੀ, ਬੱਸ, ਰਿਕਸ਼ਾ, ਆਟੋ ਰਿਕਸ਼ਾ ਜਿਹੇ ਵਾਹਨ ਸ਼ੁਰੂ ਕਰਨ ਦੀ ਵੀ ਮੰਗ ਕੀਤੀ ਹੈ।

ਸੂਬਾ ਸਰਕਾਰ ਨੇ ਸਾਰੇ ਬਜ਼ਾਰਾਂ, ਉਦਯੋਗ ਗਤੀਵਿਧੀਆਂ ਤੇ ਈ-ਕਾਮਰਸ ਕੰਪਨੀਆਂ ਖੋਲ੍ਹਣ ਦੀ ਵੀ ਸਿਫ਼ਾਰਸ਼ ਕੀਤੀ ਹੈ। ਇਸ ਤੋਂ ਇਲਾਵਾ ਸੈਲੂਨ, ਨਾਈ ਦੀ ਦੁਕਾਨ, ਸ਼ੌਪਿੰਗ ਮਾਲ ਤੇ ਸਿਨੇਮਾ ਆਦਿ ਖੋਲ੍ਹਣ ਸਬੰਧੀ ਫਿਲਹਾਲ ਕੁਝ ਸਪਸ਼ਟ ਨਹੀਂ ਹੈ।

ਇਹ ਵੀ ਪੜ੍ਹੋ: ਸਿੱਖ ਦੀਆਂ ਅੰਤਮ ਰਸਮਾਂ ਨਿਭਾਅ ਮੁਸਲਮਾਨਾਂ ਨੇ ਕਾਇਮ ਕੀਤੀ ਭਾਈਚਾਰਕ ਸਾਂਝ ਦੀ ਮਿਸਾਲ

ਪੰਜਾਬ 'ਚ 31 ਮਈ ਤਕ ਲੌਕਡਾਊਨ ਜਾਰੀ ਰਹੇਗਾ ਪਰ ਕਰਫਿਊ 18 ਮਈ ਤੋਂ ਖ਼ਤਮ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਜਾਣ ਦੀ ਖੁੱਲ੍ਹ ਮਿਲ ਜਾਵੇਗੀ। ਹਾਲਾਂਕਿ ਪਹਿਲਾਂ ਇਸ ਲਈ ਈਪਾਸ ਲਾਜ਼ਮੀ ਸੀ।

ਇਹ ਵੀ ਪੜ੍ਹੋ: ਪੰਜਾਬ ਸਣੇ ਉੱਤਰੀ ਸੂਬਿਆਂ 'ਚ ਤੂਫਾਨ ਦਾ ਖਤਰਾ! ਮੌਸਮ ਵਿਭਾਗ ਦੀ ਚੇਤਾਵਨੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget