ਪੜਚੋਲ ਕਰੋ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ

ਪੰਜਾਬ ਦੇ ਲੋਕਾਂ ਲਈ ਵੱਡੀ ਖਬਰ ਆਈ ਹੈ। ਹੁਣ ਸੜਕ 'ਤੇ ਸਫਰ ਕਰਨਾ ਹੋਵੇਗਾ ਆਸਾਨ। NHAI ਪੰਜਾਬ ਲਈ ਇੱਕ ਨਵਾਂ ਪ੍ਰੋਜੈਕਟ ਲੈ ਕੇ ਆ ਰਿਹਾ ਹੈ। ਇਸ ਪ੍ਰਾਜੈਕਟ ਨਾਲ ਬਠਿੰਡਾ ਤੋਂ ਚੰਡੀਗੜ੍ਹ ਦਾ ਸਫ਼ਰ ਬਹੁਤ ਆਸਾਨ ਹੋ ਜਾਵੇਗਾ।

Punjab News: ਪੰਜਾਬ ਦੇ ਲੋਕਾਂ ਲਈ ਵੱਡੀ ਖਬਰ ਆਈ ਹੈ। ਹੁਣ ਸੜਕ 'ਤੇ ਸਫਰ ਕਰਨਾ ਹੋਵੇਗਾ ਆਸਾਨ। NHAI ਪੰਜਾਬ ਲਈ ਇੱਕ ਨਵਾਂ ਪ੍ਰੋਜੈਕਟ ਲੈ ਕੇ ਆ ਰਿਹਾ ਹੈ। ਇਸ ਪ੍ਰਾਜੈਕਟ ਨਾਲ ਬਠਿੰਡਾ ਤੋਂ ਚੰਡੀਗੜ੍ਹ ਦਾ ਸਫ਼ਰ ਬਹੁਤ ਆਸਾਨ ( journey from Bathinda to Chandigarh is very easy) ਹੋ ਜਾਵੇਗਾ। ਇਹ ਪ੍ਰਾਜੈਕਟ ਕਾਫੀ ਸਮੇਂ ਤੋਂ ਰੁਕਿਆ ਹੋਇਆ ਸੀ। ਦੱਸ ਦੇਈਏ ਕਿ ਇਸ ਨਾਲ ਬਠਿੰਡਾ ਤੋਂ ਚੰਡੀਗੜ੍ਹ ਦੀ ਦੂਰੀ 50 ਕਿਲੋਮੀਟਰ ਘੱਟ ਜਾਵੇਗੀ। ਇਸ ਸੜਕ ਦੇ ਬਣਨ ਨਾਲ ਬਠਿੰਡਾ, ਮੁਕਤਸਰ, ਅਬੋਹਰ ਤੋਂ ਇਲਾਵਾ ਰਾਜਸਥਾਨ ਤੋਂ ਚੰਡੀਗੜ੍ਹ ਵਾਇਆ ਬਠਿੰਡਾ ਜਾਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਹੋਰ ਪੜ੍ਹੋ : ਪੰਜਾਬ 'ਚ ਲਗਾਤਾਰ 2 ਛੁੱਟੀਆਂ, ਬੰਦ ਰਹਿਣਗੇ ਸਰਕਾਰੀ ਅਦਾਰੇ

ਪੈਸੇ ਦੀ ਵੀ ਬੱਚਤ ਹੋਵੇਗੀ

ਨੈਸ਼ਨਲ ਹਾਈਵੇਜ਼ ਆਫ਼ ਇੰਡੀਆ ਪੰਜਾਬ ਲਈ ਇਕ ਨਵਾਂ ਪ੍ਰੋਜੈਕਟ ਲੈ ਕੇ ਆ ਰਿਹਾ ਹੈ, ਜਿਸ ਨਾਲ ਬਠਿੰਡਾ ਤੋਂ ਚੰਡੀਗੜ੍ਹ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫ਼ੀ ਆਸਾਨੀ ਹੋਵੇਗੀ। ਜਾਣਕਾਰੀ ਮੁਤਾਬਰ NHAI ਨੇ ਪੰਜਾਬ ਲਈ ਨਵਾਂ ਪ੍ਰੋਜੈਕਟ ਤਿਆਰ ਕੀਤਾ ਹੈ। ਇਹ ਪ੍ਰਾਜੈਕਟ ਕਾਫੀ ਸਮੇਂ ਰੁਕਿਆ ਹੋਇਆ ਸੀ, ਜੋ ਹੁਣ ਇਹ ਅੱਗੇ ਵਧ ਰਿਹਾ ਹੈ। ਇਸ ਨਾਲ ਬਠਿੰਡਾ ਤੋਂ ਚੰਡੀਗੜ੍ਹ ਦੀ ਦੂਰੀ 50 ਕਿਲੋਮੀਟਰ ਘੱਟ ਜਾਵੇਗੀ। ਇਸ ਸੜਕ ਦੇ ਬਣਨ ਨਾਲ ਬਠਿੰਡਾ, ਮੁਕਤਸਰ, ਅਬੋਹਰ ਤੋਂ ਇਲਾਵਾ ਰਾਜਸਥਾਨ ਦੇ ਲੋਕ ਜੋ ਬਠਿੰਡਾ ਰਾਹੀਂ ਚੰਡੀਗੜ੍ਹ ਜਾਂਦੇ ਹਨ, ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋਵੇਗੀ।

ਇਸ ਵੇਲੇ ਚੰਡੀਗੜ੍ਹ ਜਾਣ ਲਈ ਲੋਕਾਂ ਨੂੰ ਬਠਿੰਡਾ ਤੋਂ ਬਰਨਾਲਾ, ਸੰਗਰੂਰ, ਪਟਿਆਲਾ ਰਾਹੀਂ ਜਾਣਾ ਪੈਂਦਾ ਹੈ। ਇਹ ਸੜਕ ਬਣ ਜਾਂਦੀ ਹੈ ਤਾਂ ਲੋਕਾਂ ਨੂੰ ਬਰਨਾਲਾ ਤੋਂ ਚੰਡੀਗੜ੍ਹ ਤੱਕ ਲਿੰਕ ਸੜਕ ਮਿਲ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੰਗਰੂਰ ਤੇ ਪਟਿਆਲਾ ਜਾਣ ਦੀ ਲੋੜ ਨਹੀਂ ਪਵੇਗੀ।

ਇਸ ਤਹਿਤ ਬਰਨਾਲਾ ਤੋਂ ਮੁਹਾਲੀ ਆਈ. ਟੀ. ਸਿਟੀ ਤੱਕ ਇੱਕ ਵੱਖਰੀ ਸੜਕ ਬਣਾਈ ਜਾਵੇਗੀ। ਇਹ ਸੜਕ ਬਰਨਾਲਾ ਤੋਂ ਮਲੇਰਕੋਟਲਾ-ਸਰਹਿੰਦ-ਮੋਹਾਲੀ ਤੱਕ ਬਣਾਈ ਜਾਵੇਗੀ। ਇਸ ਸਮੇਂ ਸਰਹਿੰਦ-ਮੁਹਾਲੀ ਸੜਕ ਦਾ ਨਿਰਮਾਣ ਚੱਲ ਰਿਹਾ ਹੈ। ਜਦੋਂ ਕਿ ਆਉਣ ਵਾਲੇ ਸਮੇਂ ਵਿੱਚ ਸਰਹਿੰਦ ਤੋਂ ਬਰਨਾਲਾ ਸੜਕ ਦਾ ਨਿਰਮਾਣ ਵੀ ਸ਼ੁਰੂ ਹੋ ਜਾਵੇਗਾ।

ਛੇ ਮਾਰਗੀ ਸੜਕ ਨਾਲ ਵੀ ਜੁੜ ਜਾਵੇਗੀ

ਇਹ ਸੜਕ ਬਠਿੰਡਾ ਤੋਂ ਲੁਧਿਆਣਾ ਤੱਕ ਬਣ ਰਹੀ ਛੇ ਮਾਰਗੀ ਸੜਕ ਨਾਲ ਵੀ ਜੁੜ ਜਾਵੇਗੀ। NHAI ਦੁਆਰਾ ਤਿਆਰ ਕੀਤੇ ਗਏ ਪ੍ਰੋਜੈਕਟ ਦੇ ਅਨੁਸਾਰ ਇਹ ਭਾਰਤਮਾਲਾ ਪ੍ਰੋਜੈਕਟ ਦੇ ਤਹਿਤ ਇੱਕ ਗ੍ਰੀਨਫੀਲਡ ਐਕਸਪ੍ਰੈਸਵੇਅ ਹੋਵੇਗਾ, ਜੋ ਚੰਡੀਗੜ੍ਹ ਨੂੰ ਬਰਨਾਲਾ ਤੋਂ ਮਲੇਰਕੋਟਲਾ, ਖੰਨਾ ਬਾਈਪਾਸ, ਸਰਹਿੰਦ ਅਤੇ ਮੋਹਾਲੀ ਰਾਹੀਂ ਜੋੜੇਗਾ। ਇਸ ਦੀ ਦੂਰੀ 110 ਕਿਲੋਮੀਟਰ ਹੋਵੇਗੀ। ਇਹ ਸੜਕ ਲੁਧਿਆਣਾ ਤੋਂ ਅਜਮੇਰ ਤੱਕ ਬਣ ਰਹੇ ਆਰਥਿਕ ਗਲਿਆਰੇ ਨਾਲ ਵੀ ਜੁੜ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Embed widget