ਪੰਜਾਬ ਦੀਆਂ ਜੇਲ੍ਹਾਂ 'ਚੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਜਾਰੀ, ਕੇਂਦਰੀ ਜੇਲ੍ਹ ਕਪੂਰਥਲਾ 'ਚੋਂ ਮਿਲੇ 7 ਮੋਬਾਈਲ
ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ 7 ਮੋਬਾਈਲ ਫੋਨ, 6 ਬੈਟਰੀਆਂ ਅਤੇ 4 ਸਿਮ ਕਾਰਡ ਬਰਾਮਦ ਹੋਏ ਹਨ।
ਕਪੂਰਥਲਾ: ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ 7 ਮੋਬਾਈਲ ਫੋਨ, 6 ਬੈਟਰੀਆਂ ਅਤੇ 4 ਸਿਮ ਕਾਰਡ ਬਰਾਮਦ ਹੋਏ ਹਨ। ਜਿਸ ਤੋਂ ਬਾਅਦ 3 ਅਣਪਛਾਤਿਆਂ ਤੇ 4 ਬੰਦ ਹਵਾਲਾਤੀਆਂ ਖਿਲਾਫ਼ ਥਾਣਾ ਕੋਤਵਾਲੀ 'ਚ 52-A Prison Act ਦੇ ਤਹਿਤ 5 ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।
ਹਾਲਾਂਕਿ ਜੇਲਾਂ ਵਿਚੋਂ ਮੋਬਾਈਲ ਫੋਨ ਮਿਲਣਾ ਆਮ ਨਹੀਂ ਹੈ, ਇਸ ਦੇ ਬਾਵਜੂਦ ਕਪੂਰਥਲਾ ਜੇਲ੍ਹ ਮੋਬਾਈਲ ਫੋਨ ਆਦਿ ਦਾ ਆਏ ਦਿਨ ਮਿਲਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ, ਉਥੇ ਹੀ ਇਸੇ ਕਾਰਨ ਇਹ ਜੇਲ੍ਹ ਅਕਸਰ ਹੀ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਪੁਲਿਸ ਨੂੰ 7 ਵਿੱਚੋਂ 3 ਮੋਬਾਈਲ ਫੋਨ ਲਾਵਾਰਸ ਹਾਲਤ 'ਚ ਮਿਲੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।