ਪੜਚੋਲ ਕਰੋ

ਹਰਿਮੰਦਰ ਸਾਹਿਬ ਨੇ ਮੈਨੂੰ ਕ੍ਰਿਪਾ ਤੇ ਨਿਮਰਤਾ ਨਾਲ ਭਰ ਦਿੱਤਾ: ਟਰੂਡੋ

ਚੰਡੀਗੜ੍ਹ: "ਇਸ ਪਾਵਨ ਸਥਾਨ 'ਤੇ ਭਰਵਾਂ ਸਵਾਗਤ ਕੀਤਾ ਗਿਆ ਤੇ ਉਹ ਕਿਰਪਾ ਤੇ ਨਿਮਰਤਾ ਨਾਲ ਭਰ ਗਏ।" ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਰਿਮੰਦਰ ਸਾਹਿਬ ਦੀ ਵਿਜ਼ੀਟਰ ਬੁੱਕ 'ਤੇ ਆਪਣਾ ਤਜ਼ਰਬਾ ਸਾਂਝਾ ਕਰਦੇ ਹੋਏ ਇਹ ਸ਼ਬਦ ਲਿਖੇ ਹਨ। ਅੱਜ ਆਪਣੇ ਪਰਿਵਾਰ ਤੇ ਕੈਬਨਿਟ ਦੇ ਕੁਝ ਮੰਤਰੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ ਸਨ। ਟਰੂਡੋ ਨੇ ਸ੍ਰੀ ਹਰਿਮੰਦਰ ਸਾਹਿਬ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਦਰਸ਼ਨੀ ਡਿਊੜੀ ਰਾਹੀਂ ਮੱਥਾ ਟੇਕਣ ਲਈ ਪਰਿਵਾਰ ਸਮੇਤ ਪੁੱਜੇ। ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਟਰੂਡੋ ਪਰਿਵਾਰ ਨੂੰ ਸਿਰੋਪਾ ਭੇਟ ਕੀਤਾ। ਟਰੂਡੋ ਨੇ 10 ਮਿੰਟ ਲੰਗਰ ਪਕਾਉਣ ਦੀ ਸੇਵਾ ਵੀ ਕੀਤੀ। ਇਸ ਮੌਕੇ ਟਰੂਡੋ ਨਾਲ ਨਵਜੋਤ ਸਿੰਘ ਸਿੱਧੂ, ਹਰਦੀਪ ਸਿੰਘ ਪੂਰੀ, ਨਵਦੀਪ ਸਿੰਘ ਬੈਂਸ, ਹਰਜੀਤ ਸਿੰਘ ਸੱਜਣ ਮੌਜੂਦ ਸਨ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਜਸਟਿਨ ਟਰੂਡੋ ਦਾ ਸਵਾਗਤ ਕੀਤਾ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget