Khelo India Youth Games: 6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।


ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 2 ਜਨਵਰੀ ਨੂੰ ਸਵੇਰੇ 11 ਵਜੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਲਏ ਜਾ ਰਹੇ ਹਨ। ਇਸੇ ਤਰ੍ਹਾਂ ਬਾਸਕਟਬਾਲ (ਲੜਕੇ ਅਤੇ ਲੜਕੀਆਂ) ਲਈ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ, ਖੋ ਖੋ (ਲੜਕੀਆਂ) ਤੇ ਫੁਟਬਾਲ (ਲੜਕੇ) ਦੀ ਟੀਮ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 2 ਜਨਵਰੀ ਨੂੰ ਸਵੇਰੇ 11 ਵਜੇ ਲਏ ਜਾਣਗੇ।


ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ/ਖਿਡਾਰਨਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ