ਪੜਚੋਲ ਕਰੋ
ਨਵਜੋਤ ਸਿੱਧੂ ਦੇ 'ਆਪ' 'ਚ ਜਾਣ 'ਤੇ ਬੋਲੇ ਤ੍ਰਿਪਤ ਬਾਜਵਾ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ 'ਚ ਜਾਣ ਦੀਆਂ ਖ਼ਬਰਾਂ ਨੇ ਪੰਜਾਬ ਦੀ ਸਿਆਸਤ ਖਾਸ ਕਰਕ ਕੇ ਕਾਂਗਰਸ ਪਾਰਟੀ 'ਚ ਵੱਡੀ ਹਿੱਲਜੁੱਲ ਸ਼ੁਰੂ ਕਰ ਦਿੱਤੀ ਹੈ।

ਗੁਰਦਾਸਪੁਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ 'ਚ ਜਾਣ ਦੀਆਂ ਖ਼ਬਰਾਂ ਨੇ ਪੰਜਾਬ ਦੀ ਸਿਆਸਤ ਖਾਸ ਕਰਕ ਕੇ ਕਾਂਗਰਸ ਪਾਰਟੀ 'ਚ ਵੱਡੀ ਹਿੱਲਜੁੱਲ ਸ਼ੁਰੂ ਕਰ ਦਿੱਤੀ ਹੈ। ਅੱਜ ਕਾਂਗਰਸੀ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਸਿੱਧੂ ਕਾਂਗਰਸ ਵਿੱਚ ਹੀ ਰਹਿਣਗੇ।
ਸਰਹੱਦੀ ਤਣਾਅ ਬਾਰੇ ਚੀਨੀ ਅਫਸਰਾਂ ਨਾਲ ਮੀਟਿੰਗ ਮਗਰੋਂ ਭਾਰਤ ਦਾ ਐਲਾਨ ਬਾਜਵਾ ਨੇ ਕਿਹਾ,
" ਨਵਜੋਤ ਸਿੰਘ ਸਿੱਧੂ ਇੱਕ ਹੋਣਹਾਰ ਨੇਤਾ ਹੈ ਤੇ ਉਹ ਉਨ੍ਹਾਂ ਦੇ ਸਾਥੀ ਹਨ। ਉਹ ਕਿਸੇ ਵੀ ਪਾਰਟੀ 'ਚ ਨਹੀਂ ਜਾਣਗੇ, ਉਹ ਕਾਂਗਰਸ ਪਾਰਟੀ 'ਚ ਹੀ ਰਹਿਣਗੇ। "
-
2022 ਦੀ ਵਿਧਾਦ ਸਭਾ ਚੋਣ 'ਚ ਪ੍ਰਸ਼ਾਂਤ ਕਿਸ਼ੋਰ ਬਾਰੇ ਗੱਲ ਕਰਦਿਆ ਬਾਜਵਾ ਨੇ ਕਿਹਾ,
" ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਸ਼ਾਂਤ ਕਿਸ਼ੋਰ ਨਾਲ ਅਗਲੀਆਂ ਚੋਣਾਂ ਦੀ ਰਣਨੀਤੀ ਬਣਾਉਣ ਦੀ ਗੱਲ ਹੋਈ ਹੈ ਤਾਂ ਮੈਂ ਤੇ ਪੂਰੀ ਪਾਰਟੀ ਮੁੱਖ ਮੰਤਰੀ ਨਾਲ ਸਿਹਮਤ ਹਾਂ। "
-
ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Before You Go
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
ਟ੍ਰੈਂਡਿੰਗ ਟੌਪਿਕ
















