ਨਵਜੋਤ ਸਿੱਧੂ ਦੇ 'ਆਪ' 'ਚ ਜਾਣ 'ਤੇ ਬੋਲੇ ਤ੍ਰਿਪਤ ਬਾਜਵਾ

ਏਬੀਪੀ ਸਾਂਝਾ Updated at: 07 Jun 2020 03:25 PM (IST)

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ 'ਚ ਜਾਣ ਦੀਆਂ ਖ਼ਬਰਾਂ ਨੇ ਪੰਜਾਬ ਦੀ ਸਿਆਸਤ ਖਾਸ ਕਰਕ ਕੇ ਕਾਂਗਰਸ ਪਾਰਟੀ 'ਚ ਵੱਡੀ ਹਿੱਲਜੁੱਲ ਸ਼ੁਰੂ ਕਰ ਦਿੱਤੀ ਹੈ।

NEXT PREV
ਗੁਰਦਾਸਪੁਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ 'ਚ ਜਾਣ ਦੀਆਂ ਖ਼ਬਰਾਂ ਨੇ ਪੰਜਾਬ ਦੀ ਸਿਆਸਤ ਖਾਸ ਕਰਕ ਕੇ ਕਾਂਗਰਸ ਪਾਰਟੀ 'ਚ ਵੱਡੀ ਹਿੱਲਜੁੱਲ ਸ਼ੁਰੂ ਕਰ ਦਿੱਤੀ ਹੈ। ਅੱਜ ਕਾਂਗਰਸੀ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਸਿੱਧੂ ਕਾਂਗਰਸ ਵਿੱਚ ਹੀ ਰਹਿਣਗੇ।


ਸਰਹੱਦੀ ਤਣਾਅ ਬਾਰੇ ਚੀਨੀ ਅਫਸਰਾਂ ਨਾਲ ਮੀਟਿੰਗ ਮਗਰੋਂ ਭਾਰਤ ਦਾ ਐਲਾਨ

ਬਾਜਵਾ ਨੇ ਕਿਹਾ, 

ਨਵਜੋਤ ਸਿੰਘ ਸਿੱਧੂ ਇੱਕ ਹੋਣਹਾਰ ਨੇਤਾ ਹੈ ਤੇ ਉਹ ਉਨ੍ਹਾਂ ਦੇ ਸਾਥੀ ਹਨ। ਉਹ ਕਿਸੇ ਵੀ ਪਾਰਟੀ 'ਚ ਨਹੀਂ ਜਾਣਗੇ, ਉਹ ਕਾਂਗਰਸ ਪਾਰਟੀ 'ਚ ਹੀ ਰਹਿਣਗੇ।-



2022 ਦੀ ਵਿਧਾਦ ਸਭਾ ਚੋਣ 'ਚ ਪ੍ਰਸ਼ਾਂਤ ਕਿਸ਼ੋਰ ਬਾਰੇ ਗੱਲ ਕਰਦਿਆ ਬਾਜਵਾ ਨੇ ਕਿਹਾ, 

ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਸ਼ਾਂਤ ਕਿਸ਼ੋਰ ਨਾਲ ਅਗਲੀਆਂ ਚੋਣਾਂ ਦੀ ਰਣਨੀਤੀ ਬਣਾਉਣ ਦੀ ਗੱਲ ਹੋਈ ਹੈ ਤਾਂ ਮੈਂ ਤੇ ਪੂਰੀ ਪਾਰਟੀ ਮੁੱਖ ਮੰਤਰੀ ਨਾਲ ਸਿਹਮਤ ਹਾਂ।-






- - - - - - - - - Advertisement - - - - - - - - -

© Copyright@2024.ABP Network Private Limited. All rights reserved.