ਪੜਚੋਲ ਕਰੋ

ਕੈਪਟਨ ਦੀ 'ਹੁਕਮ ਅਦੂਲੀ' ਕਰਨ 'ਤੇ ਬਾਜਵਾ ਨੇ ਪੂਰਿਆ ਸਿੱਧੂ ਦਾ ਪੱਖ

ਚੰਡੀਗੜ੍ਹ: ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਨਾ ਜਾਣ ਦੀ ਨਸੀਹਤ ਦੇਣ ਵਾਲੇ ਬਿਆਨ ਤੋਂ ਬਾਅਦ ਉਨ੍ਹਾਂ ਦੇ ਸਾਥੀ ਨੇ ਸਿੱਧੂ 'ਤੇ ਹੋਣ ਵਾਲੇ ਸੰਭਾਵੀ ਸਵਾਲਾਂ ਨੂੰ ਠੱਲ੍ਹ ਦਿੱਤਾ ਹੈ। ਇਹ ਉਹ ਸਾਥੀ ਹਨ, ਜਿਨ੍ਹਾਂ ਕਈ ਵਾਰ ਸਿੱਧੂ ਦੀ ਕਾਰਜਸ਼ੈਲੀ 'ਤੇ ਸਵਾਲ ਚੁੱਕੇ ਹਨ, ਪਰ ਇਸ ਵਾਰ ਉਨ੍ਹਾਂ ਸਿੱਧੂ ਦਾ ਪੱਖ ਪੂਰਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਨੇ ਸਿੱਧੂ ਨੂੰ ਸਲਾਹ ਦਿੱਤੀ ਗਈ ਸੀ ਤੇ ਨਵਜੋਤ ਸਿੱਧੂ ਆਪਣੇ ਨਿਜੀ ਦੌਰੇ 'ਤੇ ਪਾਕਿਸਤਾਨ ਗਏ ਹਨ। ਉਨ੍ਹਾਂ ਕਿਹਾ ਕਿ ਸਿੱਧੂ ਜੋ ਵੀ ਕਰ ਰਹੇ ਹਨ, ਉਹ ਨਿੱਜੀ ਤੌਰ 'ਤੇ ਕਰ ਰਹੇ ਹਨ ਨਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਦੀ ਹੈਸੀਅਤ ਨਾਲ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਖ਼ੁਦ ਪਾਕਿਸਤਾਨ ਨਾ ਜਾਣ ਤੇ ਆਪਣੇ ਮੰਤਰੀ ਦੇ ਪਾਕਿ ਜਾਣ 'ਤੇ ਸਵਾਲ ਉੱਠੇ ਸਨ ਤਾਂ ਕੈਪਟਨ ਨੇ ਸਾਫ਼ ਕੀਤਾ ਸੀ ਕਿ ਉਨ੍ਹਾਂ ਸਿੱਧੂ ਨੂੰ ਪਾਕਿਸਤਾਨ ਦੌਰੇ ਦੀ ਨਜ਼ਰਸਾਨੀ ਕਰਨ ਲਈ ਕਿਹਾ ਸੀ। ਇਸ 'ਤੇ ਬਾਜਵਾ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸੱਦਾ ਮਿਲਿਆ ਸੀ, ਜਿਸ ਕਰਕੇ ਉਨ੍ਹਾਂ ਠੁਕਰਾ ਦਿੱਤਾ। ਜਦਕਿ ਸਿੱਧੂ ਨੂੰ ਇਹ ਸੱਦਾ ਨਿੱਜੀ ਪੱਧਰ 'ਤੇ ਪ੍ਰਾਪਤ ਹੋਇਆ ਹੈ। ਦੱਸ ਦੇਈਏ ਕਿ ਕੈਪਟਨ ਨੇ ਵੀ ਇਹ ਕਿਹਾ ਸੀ ਕਿ ਸਿੱਧੂ ਨੂੰ ਕੈਬਨਿਟ ਮੰਤਰੀ ਦੇ ਤੌਰ 'ਤੇ ਸੱਦਾ ਨਹੀਂ ਮਿਲਿਆ। ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬੜੇ ਸੱਚੇ ਸਿੱਖ ਹਨ ਪਰ ਉਨ੍ਹਾਂ ਨੇ ਆਪਣੇ ਮੁੱਖ ਮੰਤਰੀ ਦੇ ਅਹੁਦੇ ਨੂੰ ਅੱਗੇ ਰੱਖਦੇ ਹੋਏ ਇਹ ਸੱਦਾ ਪ੍ਰਵਾਨ ਨਹੀਂ ਕੀਤਾ। ਨਵਜੋਤ ਸਿੱਧੂ ਇਸ ਸਮੇਂ ਕਰਤਾਰਪੁਰ ਸਾਹਿਬ ਗਲਿਆਰੇ ਦੇ ਨੀਂਹ ਪੱਥਰ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਾਕਿਸਤਾਨ ਗਏ ਹੋਏ ਹਨ। ਇਸੇ ਸਾਲ ਇਹ ਸਿੱਧੂ ਦਾ ਦੂਜਾ ਪਾਕਿਸਤਾਨ ਦੌਰਾ ਹੈ ਤੇ ਕੁਝ ਹੀ ਸਮੇਂ ਬਾਅਦ ਪਾਕਿਸਤਾਨ ਸਰਕਾਰ ਕਰਤਾਰਪੁਰ ਸਾਹਿਬ ਗਲਿਆਰੇ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ ਵੀ ਕਰੇਗੀ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget