ਪੜਚੋਲ ਕਰੋ

ਤ੍ਰਿਪਤ ਬਾਜਵਾ ਵੱਲੋਂ ਘਪਲਾ ਕਰਨ ਵਾਲੇ ਮੁਲਾਜ਼ਮ ਬਰਖਾਸਤ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਮਗਨਰੇਗਾ ਨੂੰ ਲਾਗੂ ਕਰਨ 'ਚ ਦੋ ਕਰੋੜ 59 ਲੱਖ ਰੁਪਏ ਦਾ ਘਪਲਾ ਕਰਨ ਵਾਲੇ ਪੰਜ ਕਰਮਚਾਰੀਆਂ ਨੂੰ ਤੁਰੰਤ ਬਰਖਾਸਤ ਕਰਨ ਤੇ ਇੱਕ ਕਰਮਚਾਰੀ 'ਤੇ ਪੁਲਿਸ ਕੇਸ ਦਰਜ ਕਰਵਾਉਣ ਦੇ ਹੁਕਮ ਦਿੱਤੇ ਹਨ।

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗਰੰਟੀ ਯੋਜਨਾ (ਮਗਨਰੇਗਾ) ਨੂੰ ਲਾਗੂ ਕਰਨ 'ਚ ਦੋ ਕਰੋੜ 59 ਲੱਖ ਰੁਪਏ ਦਾ ਘਪਲਾ ਕਰਨ ਵਾਲੇ ਫਰੀਦਕੋਟ, ਸ਼੍ਰੀ ਮੁਕਤਸਰ ਸਾਹਿਬ ਤੇ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਪੰਜ ਕਰਮਚਾਰੀਆਂ ਨੂੰ ਤੁਰੰਤ ਬਰਖਾਸਤ ਕਰਨ ਤੇ ਇੱਕ ਕਰਮਚਾਰੀ 'ਤੇ ਪੁਲਿਸ ਕੇਸ ਦਰਜ ਕਰਵਾਉਣ ਦੇ ਹੁਕਮ ਦਿੱਤੇ ਹਨ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੀ ਗਈ ਪੜਤਾਲ 'ਚ ਬਲਾਕ ਫਰੀਦਕੋਟ ਦੇ ਸਹਾਇਕ ਪ੍ਰੋਜੈਕਟ ਅਫਸਰ ਯਾਦਵਿੰਦਰ ਸਿੰਘ, ਬਲਾਕ ਗਿੱਦੜਬਾਹਾ ਦੇ ਸਹਾਇਕ ਪ੍ਰੋਜੈਕਟ ਅਫਸਰ ਹਰਪ੍ਰੀਤ ਸਿੰਘ, ਬਲਾਕ ਗੁਰੂਹਰਸਹਾਏ ਦੇ ਸਹਾਇਕ ਪ੍ਰੋਜੈਕਟ ਅਫਸਰ ਦਲੀਪ ਕੁਮਾਰ, ਬਲਾਕ ਫਿਰੋਜ਼ਪੁਰ ਦੇ ਸਹਾਇਕ ਪ੍ਰੋਜੈਕਟ ਅਫਸਰ ਰਜਨੀ ਸ਼ਰਮਾ ਤੇ ਮੀਨਾ ਸ਼ਰਮਾ, ਬਲਾਕ ਘੱਲ ਖੁਰਦ ਦੇ ਸਹਾਇਕ ਪ੍ਰੋਜੈਕਟ ਅਫਸਰ ਚਰਨਜੀਤ ਸਿੰਘ ਵੱਲੋਂ ਇਸ ਸਕੀਮ ਤਹਿਤ ਵਰਤੇ ਜਾਂਦੇ ਮੈਟੀਰੀਅਲ ਲਈ ਦੀ ਦੋ ਕਰੋੜ 59 ਲੱਖ ਰੁਪਏ ਦੀ ਜਾਅਲੀ ਅਦਾਇਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਵਿੱਚੋਂ ਪਹਿਲਾਂ ਹੀ ਅਸਤੀਫਾ ਦੇ ਗਏ ਬਲਾਕ ਫਰੀਦਕੋਟ ਦੇ ਸਹਾਇਕ ਪ੍ਰੋਜੈਕਟ ਅਫਸਰ ਯਾਦਵਿੰਦਰ ਸਿੰਘ ਵਿਰੁੱਧ ਪੁਲਿਸ ਕੇਸ ਦਰਜ ਕਰਾਉਣ ਤੇ ਬਾਕੀਆਂ ਨੂੰ ਬਰਖਾਸਤ ਕਰਨ ਦੇ ਹੁਕਮ ਕੀਤੇ ਗਏ ਹਨ। ਬਾਜਵਾ ਨੇ ਇਹ ਹੁਕਮ ਜਾਰੀ ਕਰਦਿਆਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਹੈ ਕਿ ਮਗਨਰੇਗਾ ਸਮੇਤ ਵਿਭਾਗ ਵੱਲੋਂ ਲਾਗੂ ਕੀਤੀ ਜਾ ਰਹੀ ਕਿਸੇ ਵੀ ਸਕੀਮ 'ਚ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਉੱਕਾ ਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਦੇਸ਼ ਦਿੱਤੇ ਕਿ ਪੰਜਾਬ ਦੇ ਹਰ ਬਲਾਕ 'ਚ ਇਸ ਸਕੀਮ ਲਾਗੂ ਕੀਤੇ ਜਾਣ ਦੀ ਤੁਰੰਤ ਪੜਤਾਲ ਕਰਵਾਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਇਸ ਸਕੀਮ ਤਹਿਤ ਜਾਰੀ ਕੀਤੇ ਗਏ ਇੱਕ-ਇੱਕ ਪੈਸੇ ਨੂੰ ਸਹੀ ਥਾਂ 'ਤੇ ਖ਼ਰਚ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget