ਪੜਚੋਲ ਕਰੋ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, Bon Bread ਦੇ ਸੇਲਸਮੈਨ ਦੀ ਹੋਈ ਦਰਦਨਾਕ ਮੌਤ; ਮੱਚ ਗਿਆ ਚੀਕ ਚੀਹਾੜਾ

Ludhiana News: ਹਰਿਆਣਾ ਦੇ ਯਮੁਨਾ ਨਗਰ ਵਿੱਚ ਇੱਕ ਸੜਕ ਹਾਦਸੇ ਵਿੱਚ ਲੁਧਿਆਣਾ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ।

Ludhiana News: ਹਰਿਆਣਾ ਦੇ ਯਮੁਨਾ ਨਗਰ ਵਿੱਚ ਇੱਕ ਸੜਕ ਹਾਦਸੇ ਵਿੱਚ ਲੁਧਿਆਣਾ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਚੰਡੀਗੜ੍ਹ ਰੋਡ 'ਤੇ ਬੋਨ ਬ੍ਰੈੱਡ ਵਿੱਚ ਸੇਲਜ਼ਮੈਨ ਅਤੇ ਡਰਾਈਵਰ ਦਾ ਕੰਮ ਕਰਦਾ ਸੀ। ਉਹ ਹਰਿਆਣਾ ਨੂੰ ਬਰੈੱਡ ਦੇਕੇ ਆਉਂਦਾ ਸੀ। ਉਹ ਟਰੱਕ ਚਲਾਉਂਦਾ ਸੀ।

ਹਾਦਸੇ ਦੌਰਾਨ ਉਸ ਦਾ ਟਰੱਕ ਇੱਕ ਟ੍ਰੇਲਰ ਨਾਲ ਟਕਰਾ ਗਿਆ। ਡਰਾਈਵਰ ਦੀ ਛਾਤੀ ਵਿੱਚ ਰੇਲਿੰਗ ਲੱਗੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ (38) ਵਜੋਂ ਹੋਈ ਹੈ।

ਜਾਣਕਾਰੀ ਦਿੰਦਿਆਂ ਹੋਇਆਂ ਮ੍ਰਿਤਕ ਭੁਪਿੰਦਰ ਦੇ ਰਿਸ਼ਤੇਦਾਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਜੀਜੇ ਭੁਪਿੰਦਰ ਸਿੰਘ ਚੰਡੀਗੜ੍ਹ ਰੋਡ 'ਤੇ ਸਥਿਤ ਬੋਨ ਬ੍ਰੈੱਡ ਕੰਪਨੀ ਵਿੱਚ ਡਰਾਈਵਰ ਅਤੇ ਸੇਲਜ਼ਮੈਨ ਵਜੋਂ ਕੰਮ ਕਰਦਾ ਸੀ। ਉਹ ਟਾਟਾ ਗੱਡੀ ਨੰਬਰ PB10HU-1275 ਵਿੱਚ ਸਾਮਾਨ ਲੱਦ ਕੇ ਹਰਿਆਣਾ ਦੇ ਯਮੁਨਾਨਗਰ ਲਈ ਜਾ ਰਿਹਾ ਸੀ।

ਉਸਨੇ ਦੱਸਿਆ ਕਿ ਉਸਦੀ ਗੱਡੀ ਪਿੰਡ ਸਾਹਨੀ ਦੇ ਸਾਹਮਣੇ ਸਰਵਿਸ ਲੇਨ ਵਿੱਚ ਸ਼ਰਾਬ ਦੀ ਦੁਕਾਨ ਦੇ ਨੇੜੇ ਗੱਡੀ ਨੰਬਰ PB10HW-8535 ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਭੁਪਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਭੁਪਿੰਦਰ ਦਾ ਵਿਆਹ ਨੂੰ 13 ਸਾਲ ਹੋ ਗਏ ਹਨ। ਉਸ ਦੇ 3 ਬੱਚੇ ਹਨ, ਇੱਕ 6 ਸਾਲ ਦਾ ਪੁੱਤਰ ਅਤੇ ਇੱਕ 9 ਸਾਲ ਦੀ ਧੀ।

ਹਾਦਸੇ ਤੋਂ ਬਾਅਦ ਦੋਸ਼ੀ ਡਰਾਈਵਰ ਗੱਡੀ ਸਮੇਤ ਭੱਜ ਗਿਆ। ਪੁਲਿਸ ਨੇ ਅਣਪਛਾਤੇ ਡਰਾਈਵਰ ਵਿਰੁੱਧ ਮਾਮਲਾ ਦਰਜ ਕਰਕੇ ਗੱਡੀ ਨੂੰ ਜ਼ਬਤ ਕਰ ਲਿਆ ਹੈ, ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਉਹ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੇ ਹਨ ਤਾਂ ਜੋ ਜਲਦੀ ਹੀ ਦੋਸ਼ੀ ਦੀ ਪਛਾਣ ਕੀਤੀ ਜਾ ਸਕੇ ਅਤੇ ਉਸਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget