ਪੜਚੋਲ ਕਰੋ

ਬਾਦਲ ਨਾਲ ਛਪੀ ਤਸਵੀਰ ਵਾਲੇ ਬਾਬੇ ਨੇ ਖੋਲੀ ਸਰਕਾਰ ਦੀ ਪੋਲ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਦਾਅਵਿਆਂ ਦੇ ਪੋਲ ਖੁੱਲ੍ਹ ਗਈ ਹੈ। ਪੰਜਾਬ ਸਰਕਾਰ ਵੱਲੋਂ ਅੱਜ ਸਰਕਾਰੀ ਸਕੀਮਾਂ ਨੂੰ ਲੈ ਕੇ ਦਿੱਤੇ ਗਏ ਇਸ਼ਤਿਹਾਰਾਂ ਵਿੱਚ ਸਰਕਾਰ ਬਾਰੇ ਵੱਡਾ ਸੱਚ ਲੋਕਾਂ ਦੇ ਸਾਹਮਣੇ ਆ ਗਿਆ ਹੈ। ਪੰਜਾਬ ਸਰਕਾਰ ਵਲੋਂ ਪੈਨਸ਼ਨ ਦੀ ਸਕੀਮ ਵਿੱਚ ਦੋ ਬਜ਼ੁਰਗਾਂ ਦੀ ਫੋਟੋ ਲਾਈ ਗਈ ਹੈ। ਇਸ ਦੇ ਨਾਲ ਲਿਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਪੈਨਸ਼ਨਾਂ 250 ਤੋਂ ਵਧਾ ਕੇ 500 ਰੁਪਏ ਕਰ ਦਿੱਤੀਆਂ ਗਈਆਂ ਹਨ। download (2)   ਇਸ਼ਤਿਹਾਰ ਵਿੱਚ ਛਪੀਆਂ ਤਸਵੀਰਾਂ ਵਿੱਚੋਂ ਇੱਕ ਬਜੁਰਗ ਨਾਲ 'ਏ.ਬੀ.ਪੀ. ਸਾਂਝਾ' ਦੀ ਟੀਮ ਨੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਉਨ੍ਹਾਂ ਨੂੰ ਪੈਨਸ਼ਨ ਨਹੀਂ ਮਿਲ ਰਹੀ। ਇਹ ਬਜ਼ੁਰਗ ਫਰੀਦਕੋਟ ਦੇ ਪਿੰਡ ਰਹਿਣ ਕਲਾਂ ਦੇ ਰਹਿਣ ਵਾਲੇ ਹਨ। ਇਨ੍ਹਾਂ ਦਾ ਨਾਮ ਸ਼ੈਲਾ ਸਿੰਘ ਹੈ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਪੈਨਸ਼ਨ ਦਾ ਫਾਰਮ ਭਰ ਚੁੱਕੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਪੈਨਸ਼ਨ ਨਹੀਂ ਦਿੱਤੀ ਜਾ ਰਹੀ।         ਇਸ ਬਾਰੇ ਜਦੋਂ ਪੰਜਾਬ ਸਰਕਾਰ ਦੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਸੇਨੂੰ ਦੁੱਗਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੈਨਸ਼ਨ ਦੇ ਲਾਭਪਾਤਰੀ ਦੀ ਫੋਟੋ ਡਿਪਾਰਟਮੈਂਟ ਰਾਹੀਂ ਮਿਲੀ ਹੈ ਪਰ ਜੇਕਰ ਅਜਿਹੀ ਕੋਈ ਗੱਲ ਹੈ ਤਾਂ ਮੈਂ ਵਿਭਾਗ ਤੋਂ ਇਸ ਬਾਰੇ ਪਤਾ ਕਰਦੀ ਹਾਂ। ਦੂਜੇ ਪਾਸੇ ਜਦੋਂ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਕੰਮ ਵਿਭਾਗ ਦੀ ਡਾਇਰੈਕਟਰ ਦੇ ਦਾਇਰੇ ਵਿੱਚ ਆਉਂਦਾ ਹੈ।

ਟਾਪ ਹੈਡਲਾਈਨ

ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget