ਪੜਚੋਲ ਕਰੋ

ਆਖਰ ਕੀ ਹੈ ਸਿਮਰਜੀਤ ਬੈਂਸ 'ਤੇ ਲੱਗੇ ਬਲਾਤਕਾਰ ਦੇ ਦੋਸ਼ਾਂ ਦਾ ਸੱਚ? ਜਾਣੋ ਪੂਰੀ ਕਹਾਣੀ

ਸਿਮਰਜੀਤ ਬੈਂਸ ’ਤੇ ਲੁਧਿਆਣਾ ਦੀ ਇੱਕ ਔਰਤ ਨੇ ਬਲਾਤਕਾਰ ਦੇ ਦੋਸ਼ ਲਾਏ ਹਨ। ਵਿਧਵਾ ਔਰਤ ਨੇ ਕਿਹਾ ਕਿ ਉਨ੍ਹਾਂ ਦਾ ਘਰ ਬੈਂਕ ਕੋਲ ਗਿਰਵੀ ਪਿਆ ਹੈ।

ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ( Lok Insaaf Party) ਦੇ ਮੁਖੀ ਤੇ ਵਿਧਾਇਕ ਸਿਮਰਜੀਤ ਬੈਂਸ ਉੱਪਰ ਬਲਾਤਕਾਰ ਦੇ ਦੋਸ਼ (Rape allegations)ਲੱਗਣ ਨਾਲ ਪੰਜਾਬ ਦੀ ਸਿਆਸਤ ਮੁੜ ਗਰਮਾ ਗਈ ਹੈ। ਸੋਸ਼ਲ ਮੀਡੀਆ ਉੱਪਰ ਬਹਿਸ ਚੱਲ ਰਹੀ ਹੈ ਕਿ ਬੈਂਸ (simarjit Bains) ਨੂੰ ਸਰਕਾਰ ਨਾਲ ਆਢਾ ਲੈਣ ਦੀ ਸਜ਼ਾ ਮਿਲੀ ਹੈ। ਇਸ ਬਾਰੇ ਜਦੋਂ ਬੈਂਸ ਨੂੰ ਸਵਾਲ ਕੀਤਾ ਤਾਂ ਉਨ੍ਹਾਂ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ। ਬੈਂਸ ਨੇ ਕਿਹਾ ਕਿ ਦੋਸ਼ ਪਹਿਲੀ ਵਾਰ ਨਹੀਂ ਲੱਗੇ, ਕਦੇ ਉਨ੍ਹਾਂ ਦਾ ਨਾਮ ਚਿੱਟਾ ਵੇਚਣ ਵਾਲਿਆਂ ਨਾਲ, ਕਦੇ ਟੈਕਸ ਚੋਰ ਤੇ ਕਦੇ ਬਿਜਲੀ ਚੋਰ ਵਜੋਂ ਬਦਨਾਮ ਕੀਤਾ ਜਾਂਦਾ ਰਿਹਾ ਹੈ। ਜਾਂਚ ਦੌਰਾਨ ਸੱਚ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ ਤੇ ਸ਼ਿਕਾਇਤ ਔਰਤ ਨੇ ਕਿਸੇ ਦੀ ਸ਼ਹਿ ਉਤੇ ਕੀਤੀ ਹੈ। ਬੈਂਸ ਦੀ ਕਹਿਣਾ ਹੈ ਕਿ ਕੁਝ ਸਮਾਂ ਪਹਿਲਾਂ ਵੀ ਇਸ ਔਰਤ ਨੇ ਏਡੀਸੀਪੀ ਕੋਲ ਸ਼ਿਕਾਇਤ ਦਿੱਤੀ ਸੀ, ਪਰ ਫਿਰ ਉੱਥੇ ਹੀ ਮੁਆਫ਼ੀ ਮੰਗੀ ਸੀ ਤੇ ਇਹ ਮੰਨਿਆ ਸੀ ਕਿ ਸ਼ਿਕਾਇਤ ਝੂਠੀ ਹੈ। ਹੁਣ ਮਾਮਲੇ ਦੀ ਅਸਲੀਅਤ ਪੁਲਿਸ ਜਾਂਚ ਮਗਰੋਂ ਹੀ ਸਾਹਮਣੇ ਆਏਗੀ। ਇਸ ਦੀ ਜਾਂਚ ਜੁਆਇੰਟ ਕਮਿਸ਼ਨਰ (ਦਿਹਾਤੀ ਪੁਲਿਸ) ਕੰਵਰਦੀਪ ਕੌਰ ਨੂੰ ਦਿੱਤੀ ਗਈ ਹੈ। ਚੰਡੀਗੜ੍ਹ ਦੀ ਅਦਾਲਤ ਨੇ ਕੱਢੇ ਸੁਖਬੀਰ ਬਾਦਲ ਦੇ ਵਾਰੰਟ ਕੀ ਹੈ ਮਾਮਲਾ: ਸਿਮਰਜੀਤ ਬੈਂਸ ’ਤੇ ਲੁਧਿਆਣਾ ਦੀ ਇੱਕ ਔਰਤ ਨੇ ਬਲਾਤਕਾਰ ਦੇ ਦੋਸ਼ ਲਾਏ ਹਨ। ਵਿਧਵਾ ਔਰਤ ਨੇ ਕਿਹਾ ਕਿ ਉਨ੍ਹਾਂ ਦਾ ਘਰ ਬੈਂਕ ਕੋਲ ਗਿਰਵੀ ਪਿਆ ਹੈ। ਉਸ ਮਾਮਲੇ ਨੂੰ ਸੁਲਝਾਉਣ ਬਦਲੇ ਵਿਧਾਇਕ ਨੇ ਦਫ਼ਤਰ ਤੇ ਗੁਆਂਢੀ ਦੇ ਘਰ ਕਈ ਵਾਰ ਬੁਲਾਇਆ ਤੇ ਜਬਰ-ਜਨਾਹ ਕੀਤਾ। ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿੱਚ ਈਸ਼ਰ ਨਗਰ ਦੀ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਗਿੱਲ ਗਾਰਡਨ ਕੋਲ ਮਕਾਨ ਖਰੀਦਿਆ ਸੀ। 11 ਲੱਖ ਰੁਪਏ ਡੀਲਰ ਨੂੰ ਨਗ਼ਦ ਦਿੱਤੇ ਸਨ ਤੇ ਬਾਕੀ ਦੇ 10 ਲੱਖ ਦਾ ਲੋਨ ਕਰਵਾਇਆ ਸੀ। ਮਕਾਨ ਲੈਣ ਤੋਂ ਕਰੀਬ ਮਹੀਨੇ ਬਾਅਦ ਔਰਤ ਦੇ ਪਤੀ ਦੀ ਮੌਤ ਹੋ ਗਈ। ਕਰਜ਼ੇ ਦੀਆਂ ਕਰੀਬ 5-6 ਮਹੀਨੇ ਦੀਆਂ ਕਿਸ਼ਤਾਂ ਟੁੱਟ ਗਈਆਂ। ਸ਼ਿਕਾਇਤਕਰਤਾ ਔਰਤ ਨੇ ਦੋਸ਼ ਲਾਇਆ ਕਿ ਡੀਲਰ ਨੇ ਬੈਂਕ ਵਾਲਿਆਂ ਨੂੰ ਨਾਲ ਲੈ ਕੇ ਉਨ੍ਹਾਂ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਸਿਮਰਜੀਤ ਸਿੰਘ ਬੈਂਸ ਈਸ਼ਰ ਨਗਰ ਇਲਾਕੇ ’ਚ ਮੀਟਿੰਗ ਕਰ ਰਹੇ ਸਨ ਤਾਂ ਉਸ ਦੀ ਮੁਲਾਕਾਤ ਵਿਧਾਇਕ ਬੈਂਸ ਨਾਲ ਹੋਈ। ਸਾਰੀ ਗੱਲ ਸੁਣ ਕੇ ਵਿਧਾਇਕ ਨੇ ਦਫ਼ਤਰ ਆਉਣ ਲਈ ਆਖਿਆ। ਉੱਥੇ ਕਮਰੇ ਵਿੱਚ ਵਿਧਾਇਕ ਬੈਂਸ ਨੇ ਉਸ ਨਾਲ ਬਲਾਤਕਾਰ ਕੀਤਾ। ਔਰਤ ਨੇ ਕਿਹਾ ਕਿ ਇਸ ਤੋਂ ਬਾਅਦ ਉਹ ਜਦ ਵੀ ਆਪਣੀ ਸਮੱਸਿਆ ਦੇ ਹੱਲ ਲਈ ਉੱਥੇ ਗਈ ਤਾਂ ਉਸ ਦੇ ਨਾਲ ਬਲਾਤਕਾਰ ਕੀਤਾ ਗਿਆ। Kissan Jathebandiya: ਪੰਜਾਬ ‘ਚ ਰੇਲਾਂ ਦੀ ਆਵਾਜਾਈ ਹੋਏਗੀ ਜਾਂ ਅਜੇ ਸੁਨੀਆਂ ਰਹਿਣਗੀਆਂ ਪਟਰੀਆਂ, ਕਿਸਾਨ ਹੋਣ ਵਾਲੀ ਮੀਟਿੰਗ ‘ਚ ਲੈਣਗੇ ਫੈਸਲਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੰਡੀਗੜ੍ਹ ਤੋਂ ਬਾਅਦ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ; ਸਰਕਾਰੀ ਦੇ ਨਾਲ ਪ੍ਰਾਈਵੇਟ-ਏਡੇਡ 'ਤੇ ਵੀ ਲਾਗੂ
ਚੰਡੀਗੜ੍ਹ ਤੋਂ ਬਾਅਦ ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ; ਸਰਕਾਰੀ ਦੇ ਨਾਲ ਪ੍ਰਾਈਵੇਟ-ਏਡੇਡ 'ਤੇ ਵੀ ਲਾਗੂ
ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਪੰਜਾਬ 'ਚ ਵੀਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ
ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਪੰਜਾਬ 'ਚ ਵੀਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਪੰਜਾਬ 'ਚ ਵੀਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ
ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਪੰਜਾਬ 'ਚ ਵੀਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Embed widget