ਪੜਚੋਲ ਕਰੋ

Punjab News: ਕੇਜਰੀਵਾਲ ਦੀ ਰਿਹਾਈ ਨੇ ‘ਭਮੱਕੜਾਂ’ ‘ਚ ਭਰਿਆ ਜੋਸ਼ ! ਕਿਹਾ- ਨਹੀਂ ਹੈ ਕੋਈ ਕੇਜਰੀਵਾਲ ਵਰਗਾ ਦੇਸ਼ ਭਗਤ ਤੇ ਇਮਾਨਦਾਰ

ਵਿਰੋਧੀ ਪਾਰਟੀਆਂ ਖਿਲਾਫ਼ ਝੂਠੇ ਕੇਸ ਦਰਜ਼ ਕਰਕੇ ਜਾਂਚ ਨੂੰ ਲੰਮਾ ਖਿੱਚਿਆ ਜਾਂਦਾ ਹੈ, ਤਾਂ ਜੋ ਲੋਕਾਂ ਨੂੰ ਵਰਗਲਾਇਆ ਜਾ ਸਕੇ। ਪਰ ਸੁਪਰੀਮ ਕੋਰਟ ਦੇ ਫੈਸਲੇ ਨੇ ਕੇਂਦਰ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਇਆ ਨੂੰ ਕਰਾਰਾ ਜਵਾਬ ਦਿੱਤਾ ਹੈ।

Punjab News: ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਮਾਨਤ ਮਿਲਣ ਤੇ ਖੁਸ਼ੀ ਜਾਹਰ ਕਰਦਿਆਂ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਇਸ ਨੂੰ ਸੱਚ ਦੀ ਜਿੱਤ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਨੂੰ ਮਾਨਯੋਗ ਸੁਪਰੀਮ ਕੋਰਟ ਤੇ ਪੂਰਾ ਯਕੀਨ ਸੀ, ਕਿਉਂਕਿ ਸੱਚ ਨੂੰ ਜ਼ਿਆਦਾ ਸਮੇਂ ਤੱਕ ਛੁਪਾ ਕੇ ਨਹੀਂ ਰੱਖਿਆ ਜਾ ਸਕਦਾ। ਕਦੇ ਨਾ ਕਦੇ ਇਹ ਸਾਰਿਆਂ ਦੇ ਸਾਹਮਣੇ ਆ ਹੀ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਦੀ ਹਨੇਰੀ ਨੂੰ ਰੋਕਣ, ਬਦਲੇ ਦੀ ਭਾਵਨਾ ਅਤੇ ਵਿਰੋਧੀਆਂ ਨੂੰ ਦਬਾਉਣ ਦੇ ਉਦੇਸ਼ ਨਾਲ ਕਾਰਜ਼ ਕੀਤੇ ਜਾ ਰਹੇ ਹਨ। ਇਸੇ ਲਈ ਵਿਰੋਧੀ ਪਾਰਟੀਆਂ ਖਿਲਾਫ਼ ਝੂਠੇ ਕੇਸ ਦਰਜ਼ ਕਰਕੇ ਜਾਂਚ ਨੂੰ ਲੰਮਾ ਖਿੱਚਿਆ ਜਾਂਦਾ ਹੈ, ਤਾਂ ਜੋ ਲੋਕਾਂ ਨੂੰ ਵਰਗਲਾਇਆ ਜਾ ਸਕੇ। ਪਰ ਸੁਪਰੀਮ ਕੋਰਟ ਦੇ ਫੈਸਲੇ ਨੇ ਕੇਂਦਰ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਇਆ ਨੂੰ ਕਰਾਰਾ ਜਵਾਬ ਦਿੱਤਾ ਹੈ।

ਇਹ ਫੈਸਲਾ ਨਿਆਂ ਪ੍ਰਣਾਲੀ ਅਤੇ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਤੇ ਵਿਸ਼ਵਾਸ ਦੀ ਜਿੱਤ ਹੈ। ਇਸ ਦੇਸ਼ ਵਿੱਚ ਅਰਵਿੰਦ ਕੇਜਰੀਵਾਲ ਵਰਗਾ ਕੋਈ ਵੀ ਇਮਾਨਦਾਰ ਅਤੇ ਦੇਸ਼ ਭਗਤ ਨੇਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਵੱਖ-ਵੱਖ ਢੰਗਾਂ ਦਾ ਇਸਤੇਮਾਲ ਕਰਕੇ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ਾਂ ਕੀਤੀਆਂ, ਪਰ ਉਹ ਇਹ ਭੁੱਲ ਗਏ ਕਿ ਆਮ ਆਦਮੀ ਪਾਰਟੀ ਅੰਦੋਲਨਾਂ ਵਿੱਚੋਂ ਨਿਕਲੀ ਹੋਈ ਪਾਰਟੀ ਹੈ, ਜੋ ਹਮੇਸ਼ਾ ਸੱਚ ਦੀ ਰਾਹ ਤੇ ਹੀ ਚਲਦੀ ਆਈ ਹੈ ਅਤੇ ਅਰਵਿੰਦ ਕੇਜਰੀਵਾਲ ਜੀ ਹਮੇਸ਼ਾ ਤੋਂ ਹੀ ਲੋਕਾਂ ਦੀ ਭਲਾਈ ਵਾਸਤੇ ਕੰਮ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਹੁਣ ਪਾਰਟੀ ਆਗੂਆਂ ਵੱਲੋਂ ਜ਼ੋਰਦਾਰ ਪ੍ਰਚਾਰ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਦਾ ਅਸਲ ਚਹਿਰਾ ਲੋਕਾਂ ਨੂੰ ਵਿਖਾਇਆ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। 

ਟਾਪ ਹੈਡਲਾਈਨ

Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget