ਪੜਚੋਲ ਕਰੋ

Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...

Punjab News: ਪੰਜਾਬ ਵਿੱਚ ਇਸ ਸਮੇਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਪੰਜਾਬ ਦੀਆਂ ਸਿਆਸੀ ਪਾਰਟੀਆਂ ਪੂਰੇ ਜ਼ੋਰਾਂ ਤੇ ਸੱਤਾ ਹਾਸਲ ਕਰਨ ਦੀ ਤਿਆਰੀ ਕਰ ਰਹੀਆਂ ਹਨ...

Punjab News: ਪੰਜਾਬ ਵਿੱਚ ਇਸ ਸਮੇਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਪੰਜਾਬ ਦੀਆਂ ਸਿਆਸੀ ਪਾਰਟੀਆਂ ਪੂਰੇ ਜ਼ੋਰਾਂ ਤੇ ਸੱਤਾ ਹਾਸਲ ਕਰਨ ਦੀ ਤਿਆਰੀ ਕਰ ਰਹੀਆਂ ਹਨ। ਇਸ ਵਿਚਾਲੇ ਕਾਂਗਰਸ ਵੀ ਚੋਣੀ ਜੰਗ ਲਈ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਵਿੱਚ ਜੁੱਟੀ ਹੋਈ ਹੈ। ਦਿੱਲੀ 'ਚ ਲਗਾਤਾਰ ਹੋ ਰਹੀਆਂ ਮੀਟਿੰਗਾਂ ਅਤੇ ਪੰਜਾਬ ਦੇ ਸੀਨੀਅਰ ਆਗੂਆਂ ਨਾਲ ਚਰਚਾਵਾਂ ਦੇ ਦਰਮਿਆਨ ਹੁਣ ਕਾਂਗਰਸ ਦੀ ਇੱਕ ਅੰਦਰੂਨੀ ਰਿਪੋਰਟ ਸਾਹਮਣੇ ਆਉਣ ਦੀ ਚਰਚਾ ਹੈ। ਇਸ ਰਿਪੋਰਟ 'ਚ 2027 ਦੀ ਚੋਣ ਰਣਨੀਤੀ, ਸੰਭਾਵਿਤ ਚਿਹਰਿਆਂ ਦੀਆਂ ਜ਼ਿੰਮੇਵਾਰੀਆਂ ਅਤੇ ਮੁੱਖ ਚੋਣੀ ਮੁੱਦਿਆਂ ਦਾ ਖਾਕਾ ਤਿਆਰ ਕੀਤਾ ਗਿਆ ਦੱਸਿਆ ਜਾ ਰਿਹਾ ਹੈ।

ਇਨ੍ਹਾਂ 3 ਨਾਵਾਂ ਤੇ ਚਰਚਾ ਤੇਜ਼

ਜਾਣਕਾਰੀ ਮੁਤਾਬਕ ਕਾਂਗਰਸ ਦੀ ਇਸ ਕਥਿਤ ਰਣਨੀਤੀ ਦਾ ਸਭ ਤੋਂ ਦਿਲਚਸਪ ਪੱਖ ਇਹ ਹੈ ਕਿ ਪਾਰਟੀ ਵੱਖ-ਵੱਖ ਵਰਗਾਂ ਅਤੇ ਖੇਤਰਾਂ ਨੂੰ ਧਿਆਨ 'ਚ ਰੱਖਦਿਆਂ ਤਿੰਨ ਵੱਡੇ ਚਿਹਰਿਆਂ ਨੂੰ ਅੱਗੇ ਲਿਆਉਣ ਦੀ ਯੋਜਨਾ ਬਣਾ ਸਕਦੀ ਹੈ। ਇਨ੍ਹਾਂ 'ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਨਾਮ ਪ੍ਰਮੁੱਖ ਤੌਰ 'ਤੇ ਸਾਹਮਣੇ ਆ ਰਹੇ ਹਨ। 

ਸਿਆਸੀ ਜਾਣਕਾਰਾਂ ਦਾ ਮੰਨਣਾ ਹੈ ਕਿ ਕਾਂਗਰਸ ਜੱਟ ਸਿੱਖ, ਦਲਿਤ ਅਤੇ ਹਿੰਦੂ ਵੋਟਰਾਂ ਵਿਚਕਾਰ ਸੰਤੁਲਨ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਤਿੰਨੇ ਆਗੂ ਆਪਣੇ-ਆਪਣੇ ਖੇਤਰ ਅਤੇ ਸਮਾਜਿਕ ਆਧਾਰ 'ਚ ਪ੍ਰਭਾਵਸ਼ਾਲੀ ਮੰਨੇ ਜਾਂਦੇ ਹਨ। ਕਪੂਰਥਲਾ ਤੋਂ ਆਉਣ ਵਾਲੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੂੰ ਪਾਰਟੀ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। 

ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਦੋਆਬਾ, ਮਾਝਾ ਅਤੇ ਕੁਝ ਮਾਲਵਾ ਖੇਤਰ ਦੀਆਂ 15 ਤੋਂ 20 ਵਿਧਾਨ ਸਭਾ ਸੀਟਾਂ ਦੀ ਚੁਣਾਵੀ ਤਿਆਰੀ ਦੀ ਕਮਾਂਡ ਦਿੱਤੀ ਜਾ ਸਕਦੀ ਹੈ। ਰਾਣਾ ਗੁਰਜੀਤ ਪਿਛਲੇ ਕੁੱਝ ਸਾਲਾਂ ਤੋਂ ਸਿਰਫ ਕਪੂਰਥਲਾ ਤੱਕ ਸੀਮਤ ਨਹੀਂ ਰਹੇ, ਸਗੋਂ ਆਨੰਦਪੁਰ ਸਾਹਿਬ ਅਤੇ ਖਡੂਰ ਸਾਹਿਬ ਲੋਕ ਸਭਾ ਹਲਕਿਆਂ ਵਿੱਚ ਵੀ ਆਪਣੀ ਸਰਗਰਮੀ ਵਧਾ ਰਹੇ ਹਨ। ਇਸ ਕਾਰਨ ਪਾਰਟੀ ਉਨ੍ਹਾਂ ਦੇ ਸੰਗਠਨਾਤਮਕ ਤਜ਼ਰਬੇ ਨੂੰ ਵੱਡੇ ਪੱਧਰ 'ਤੇ ਵਰਤਣਾ ਚਾਹੁੰਦੀ ਹੈ। ਕਾਂਗਰਸ ਦੇ ਅੰਦਰ ਮੰਨਿਆ ਜਾਂਦਾ ਹੈ ਕਿ ਰਾਣਾ ਗੁਰਜੀਤ ਕੋਲ ਵਿੱਤੀ ਅਤੇ ਸੰਗਠਨਾਤਮਕ ਦੋਵੇਂ ਤਰ੍ਹਾਂ ਦੀ ਸਮਰੱਥਾ ਹੈ, ਜਿਸ ਦਾ ਫਾਇਦਾ ਪਾਰਟੀ ਚੋਣਾਂ ਦੌਰਾਨ ਲੈਣਾ ਚਾਹੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

Advertisement

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Advertisement

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget