Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
Punjab News: ਪੰਜਾਬ ਸਿਆਸਤ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ ਮੱਚੀ ਹੋਈ ਹੈ। ਇਸ ਵਿਚਾਲੇ ਪਾਰਟੀਆਂ ਵੱਲੋਂ ਕਈ ਐਲਾਨ ਕੀਤੇ ਜਾ ਰਹੇ ਹਨ। ਦਰਅਸਲ, ਵੱਖ-ਵੱਖ ਵਿਭਾਗਾਂ ਵਿੱਚ ਅਹੁਦੇਦਾਰਾਂ ਦਾ ਐਲਾਨ ਕੀਤਾ ਜਾ ਰਿਹਾ...

Punjab News: ਪੰਜਾਬ ਸਿਆਸਤ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ ਮੱਚੀ ਹੋਈ ਹੈ। ਇਸ ਵਿਚਾਲੇ ਪਾਰਟੀਆਂ ਵੱਲੋਂ ਕਈ ਐਲਾਨ ਕੀਤੇ ਜਾ ਰਹੇ ਹਨ। ਦਰਅਸਲ, ਵੱਖ-ਵੱਖ ਵਿਭਾਗਾਂ ਵਿੱਚ ਅਹੁਦੇਦਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਦਰਅਸਲ, ਭਾਜਪਾ ਪੰਜਾਬ ਨੇ I.T ਟੀਮ (ਪਹਿਲੀ ਸੂਚੀ) ਵਿੱਚ 27 ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਚੋੋਣਾਂ ਤੋਂ ਪਹਿਲਾਂ ਕਈ ਪਾਰਟੀਆਂ ਆਪਣੀ ਕਮਰ ਕੱਸ ਚੁੱਕੀਆਂ ਹਨ। ਹੁਣ ਇਸ ਲਿਸਟ ਵਿੱਚ ਕਿਸਦਾ-ਕਿਸਦਾ ਨਾਮ ਸ਼ਾਮਲ ਹੈ, ਇੱਥੇ ਵੇਖੋ...


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ






















