ਪੜਚੋਲ ਕਰੋ

Punjab News: ਪੰਜਾਬ ਦੀ ਸਿਆਸਤ 'ਚ ਹਲਚਲ ਜਾਰੀ, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿਗਮ ਚੋਣਾਂ ਨੂੰ ਲੈ ਕੇ ਵੱਡਾ ਫੈਸਲਾ; ਸੀਨੀਅਰ ਆਗੂਆਂ ਨੂੰ...

Punjab News: ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਵੱਖ-ਵੱਖ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਆਪਣੀ ਕਮਰ ਕੱਸ ਲਈ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ...

Punjab News: ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਵੱਖ-ਵੱਖ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਆਪਣੀ ਕਮਰ ਕੱਸ ਲਈ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਭਰ ਦੀਆਂ ਵੱਖ-ਵੱਖ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਲਈ ਸੀਨੀਅਰ ਪਾਰਟੀ ਆਗੂਆਂ ਨੂੰ ਨਿਗਰਾਨ ਨਿਯੁਕਤ ਕੀਤਾ ਹੈ। ਇਹ ਨਿਗਰਾਨ ਢੁਕਵੇਂ ਉਮੀਦਵਾਰਾਂ ਦੀ ਚੋਣ ਨੂੰ ਸੁਚਾਰੂ ਬਣਾਉਣ ਅਤੇ ਆਪਣੇ-ਆਪਣੇ ਖੇਤਰਾਂ ਵਿੱਚ ਚੋਣ ਮੁਹਿੰਮ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਸਥਾਨਕ ਲੀਡਰਸ਼ਿਪ ਨਾਲ ਤਾਲਮੇਲ ਕਰਨਗੇ।

ਦੱਸ ਦੇਈਏ ਕਿ ਮੋਹਾਲੀ ਨਗਰ ਨਿਗਮ ਲਈ ਮਹੇਸ਼ਇੰਦਰ ਸਿੰਘ ਗਰੇਵਾਲ, ਪਠਾਨਕੋਟ ਨਗਰ ਨਿਗਮ ਤੇ ਸੁਜਾਨਪੁਰ ਨਗਰ ਕੌਂਸਲ ਲਈ ਗੁਰਬਚਨ ਸਿੰਘ ਬੱਬੇਹਾਲੀ, ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਕੀਰਤਪੁਰ ਸਾਹਿਬ ਨਗਰ ਕੌਂਸਲ ਲਈ ਡਾ. ਦਲਜੀਤ ਸਿੰਘ ਚੀਮਾ, ਨਗਰ ਕੌਂਸਲ ਪਾਇਲ ਲਈ ਸ਼ਰਨਜੀਤ ਸਿੰਘ ਢਿੱਲੋਂ, ਨਗਰ ਕੌਂਸਲ ਰਾਏਕੋਟ ਲਈ ਹੀਰਾ ਸਿੰਘ ਗਾਬੜੀਆ ਅਤੇ ਨਗਰ ਕੌਂਸਲ ਬੰਗਾ ਲਈ ਕਮਲ ਚੈਟਲੀ ਨੂੰ ਨਿਗਰਾਨ ਲਾਇਆ ਗਿਆ ਹੈ।

Punjab News: ਪੰਜਾਬ ਦੀ ਸਿਆਸਤ 'ਚ ਹਲਚਲ ਜਾਰੀ, ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿਗਮ ਚੋਣਾਂ ਨੂੰ ਲੈ ਕੇ ਵੱਡਾ ਫੈਸਲਾ; ਸੀਨੀਅਰ ਆਗੂਆਂ ਨੂੰ...

ਇਸੇ ਤਰ੍ਹਾਂ ਨਗਰ ਕੌਂਸਲ ਸੁਲਤਾਨਪੁਰ ਲੋਧੀ ਲਈ ਜਰਨੈਲ ਸਿੰਘ ਵਾਹਿਦ, ਨਗਰ ਕੌਂਸਲ ਆਦਮਪੁਰ ਲਈ ਗੁਰਮੀਤ ਸਿੰਘ ਦਾਦੂਵਾਲ ਅਤੇ ਹਰਿੰਦਰ ਸਿੰਘ ਢੀਂਡਸਾ ਅਤੇ ਨਗਰ ਕੌਂਸਲ ਕਰਤਾਰਪੁਰ ਲਈ ਮਹਿੰਦਰ ਸਿੰਘ ਕੇ. ਪੀ. ਤੇ ਕੁਲਵੰਤ ਸਿੰਘ ਮੰਨਣ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

 Zirakpur ਦੇ ਸਪਾ ਸੈਂਟਰ 'ਤੇ ਪੁਲਿਸ ਦੀ ਰੇਡ, 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਨੂੰ ਕੀਤਾ ਰੈਸਕਿਊ 
 Zirakpur ਦੇ ਸਪਾ ਸੈਂਟਰ 'ਤੇ ਪੁਲਿਸ ਦੀ ਰੇਡ, 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਨੂੰ ਕੀਤਾ ਰੈਸਕਿਊ 
Canada 'ਚ ਪੰਜਾਬੀ ਨੌਜਵਾਨ ਡਿਊਟੀ ਦੌਰਾਨ ਸ਼ਹੀਦ !  ਜਾਂਚ ਦੌਰਾਨ ਮੁਲਜ਼ਮ ਨੇ ਕਾਰ ਚੜ੍ਹਾ ਕੇ ਕੁਚਲਿਆ
Canada 'ਚ ਪੰਜਾਬੀ ਨੌਜਵਾਨ ਡਿਊਟੀ ਦੌਰਾਨ ਸ਼ਹੀਦ !  ਜਾਂਚ ਦੌਰਾਨ ਮੁਲਜ਼ਮ ਨੇ ਕਾਰ ਚੜ੍ਹਾ ਕੇ ਕੁਚਲਿਆ
Punjab News:  ਪੰਜਾਬ ਕੈਬਨਿਟ ਦਾ ਫੈਸਲਾ , NEET ਉਮੀਦਵਾਰਾਂ ਅਤੇ ਨਾਲ ਆਉਣ ਵਾਲੇ ਇੱਕ ਅਟੈਂਡੈਂਟ ਦਾ ਬੱਸ ਕਿਰਾਇਆ ਮੁਫ਼ਤ
Punjab News:  ਪੰਜਾਬ ਕੈਬਨਿਟ ਦਾ ਫੈਸਲਾ , NEET ਉਮੀਦਵਾਰਾਂ ਅਤੇ ਨਾਲ ਆਉਣ ਵਾਲੇ ਇੱਕ ਅਟੈਂਡੈਂਟ ਦਾ ਬੱਸ ਕਿਰਾਇਆ ਮੁਫ਼ਤ
Barnala ਦੇ ਪਿੰਡ ਦੀਵਾਨਾ 'ਚ ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਚੁੱਕਿਆ ਖੌਫ਼ਨਾਕ ਕਦਮ 
Barnala ਦੇ ਪਿੰਡ ਦੀਵਾਨਾ 'ਚ ਕਰਜ਼ੇ ਕਾਰਨ ਨੌਜਵਾਨ ਕਿਸਾਨ ਨੇ ਚੁੱਕਿਆ ਖੌਫ਼ਨਾਕ ਕਦਮ 
Advertisement

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ ਸਿਆਸਤ 'ਚ ਭੱਖਿਆ ਵਿਵਾਦ, ਅਕਾਲੀ ਕੌਂਸਲਰ ਨੇ ਸੀਨੀਅਰ ਸੁਪਰਡੈਂਟ ਇੰਜੀਨੀਅਰ ਨੂੰ ਜੜਿਆ ਥੱਪੜ; ਜਾਣੋ ਪੂਰਾ ਮਾਮਲਾ...
ਪੰਜਾਬ ਸਿਆਸਤ 'ਚ ਭੱਖਿਆ ਵਿਵਾਦ, ਅਕਾਲੀ ਕੌਂਸਲਰ ਨੇ ਸੀਨੀਅਰ ਸੁਪਰਡੈਂਟ ਇੰਜੀਨੀਅਰ ਨੂੰ ਜੜਿਆ ਥੱਪੜ; ਜਾਣੋ ਪੂਰਾ ਮਾਮਲਾ...
Pension Yojana : ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਕੀ ਤੁਹਾਡੇ ਖਾਤੇ 'ਚ ਆਏ 1100 ਰੁਪਏ ? ਇੰਝ ਕਰੋ ਚੈਕ
Pension Yojana : ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਕੀ ਤੁਹਾਡੇ ਖਾਤੇ 'ਚ ਆਏ 1100 ਰੁਪਏ ? ਇੰਝ ਕਰੋ ਚੈਕ
Driving License : ਵੱਡਾ ਬਦਲਾਅ ਕਰਨ ਦੀ ਤਿਆਰੀ 'ਚ ਸਰਕਾਰ ! ਹੁਣ 50 ਸਾਲ ਤੱਕ ਵੈਧ ਰਹੇਗਾ ਡਰਾਈਵਿੰਗ ਲਾਇਸੈਂਸ, ਜਾਣੋ ਕੀ ਹੋਵੇਗਾ ਫਾਇਦਾ?
Driving License : ਵੱਡਾ ਬਦਲਾਅ ਕਰਨ ਦੀ ਤਿਆਰੀ 'ਚ ਸਰਕਾਰ ! ਹੁਣ 50 ਸਾਲ ਤੱਕ ਵੈਧ ਰਹੇਗਾ ਡਰਾਈਵਿੰਗ ਲਾਇਸੈਂਸ, ਜਾਣੋ ਕੀ ਹੋਵੇਗਾ ਫਾਇਦਾ?
Gold Silver Rate Today: ਬੁੱਧਵਾਰ ਨੂੰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਦੀ ਇੰਨੀ ਕੀਮਤ; ਖਰੀਦਣ ਦਾ ਸੁਨਿਹਰੀ ਮੌਕਾ...
ਬੁੱਧਵਾਰ ਨੂੰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਦੀ ਇੰਨੀ ਕੀਮਤ; ਖਰੀਦਣ ਦਾ ਸੁਨਿਹਰੀ ਮੌਕਾ...
ਪੰਜਾਬ 'ਚ ਮਾਨਸੂਨ ਆਉਣ ਤੋਂ ਪਹਿਲਾਂ ਭਾਖੜਾ ਡੈਮ 'ਚ ਵਾਧੂ ਪਾਣੀ, ਸੂਬਿਆਂ ਨੂੰ ਪਾਣੀ ਲੈਣ ਨੂੰ ਕਿਹਾ; ਬਰਸਾਤਾਂ 'ਚ ਹੜ੍ਹ ਆਉਣ ਦੀ ਸੰਭਾਵਨਾ
ਪੰਜਾਬ 'ਚ ਮਾਨਸੂਨ ਆਉਣ ਤੋਂ ਪਹਿਲਾਂ ਭਾਖੜਾ ਡੈਮ 'ਚ ਵਾਧੂ ਪਾਣੀ, ਸੂਬਿਆਂ ਨੂੰ ਪਾਣੀ ਲੈਣ ਨੂੰ ਕਿਹਾ; ਬਰਸਾਤਾਂ 'ਚ ਹੜ੍ਹ ਆਉਣ ਦੀ ਸੰਭਾਵਨਾ
Double Murder: ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਪਿਓ-ਪੁੱਤ ਦਾ ਸ਼ਰੇਆਮ ਕਤਲ! ਬਦਮਾਸ਼ਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ; ਪੁਲਿਸ ਫ਼ੋਰਸ ਨੇ ਘੇਰਿਆ ਇਲਾਕਾ... 
ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਪਿਓ-ਪੁੱਤ ਦਾ ਸ਼ਰੇਆਮ ਕਤਲ! ਬਦਮਾਸ਼ਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ; ਪੁਲਿਸ ਫ਼ੋਰਸ ਨੇ ਘੇਰਿਆ ਇਲਾਕਾ... 
PM ਮੋਦੀ ਦੇ ਨਾਮ ਨਵਾਂ ਰਿਕਾਰਡ, ਬਣੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ
PM ਮੋਦੀ ਦੇ ਨਾਮ ਨਵਾਂ ਰਿਕਾਰਡ, ਬਣੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ
Embed widget