ਪੜਚੋਲ ਕਰੋ

Mohali News: ਗੁਰਦੁਆਰਾ ਸਾਹਿਬ ਦਾ ਨਕਲੀ ਸੈੱਟ, ਚੌਰ ਸਾਹਿਬ, ਗ੍ਰੰਥੀ...ਨਿਹੰਗ ਸਿੰਘਾਂ ਨੇ ਰੁਕਵਾਈ ਪੰਜਾਬੀ ਸੀਰੀਅਲ ਦੀ ਸ਼ੂਟਿੰਗ, ਜਾਣੋ ਪੂਰਾ ਮਾਮਲਾ

Mohali News: ਮੋਹਾਲੀ 'ਚ ਪੰਜਾਬੀ ਸੀਰੀਅਲ ਦੀ ਸ਼ੂਟਿੰਗ ਦੌਰਾਨ ਹੰਗਾਮਾ ਹੋ ਗਿਆ। ਸ਼ੂਟਿੰਗ ਵਿੱਚ ਆਨੰਦ ਕਾਰਜ ਹੋਣੇ ਸਨ। ਇਸ ਲਈ ਗੁਰਦੁਆਰਾ ਸਾਹਿਬ ਦਾ ਸੈੱਟ ਬਣਾਇਆ ਗਿਆ ਸੀ।

Mohali News: ਮੋਹਾਲੀ 'ਚ ਪੰਜਾਬੀ ਸੀਰੀਅਲ ਦੀ ਸ਼ੂਟਿੰਗ ਦੌਰਾਨ ਹੰਗਾਮਾ ਹੋ ਗਿਆ। ਸ਼ੂਟਿੰਗ ਵਿੱਚ ਆਨੰਦ ਕਾਰਜ ਹੋਣੇ ਸਨ। ਇਸ ਲਈ ਗੁਰਦੁਆਰਾ ਸਾਹਿਬ ਦਾ ਸੈੱਟ ਬਣਾਇਆ ਗਿਆ ਸੀ। ਜਿੱਥੇ ਪ੍ਰਤੀਕ ਦੇ ਤੌਰ 'ਤੇ ਨਿਸ਼ਾਨ ਸਾਹਿਬ ਅਤੇ ਪਾਲਕੀ ਸਾਹਿਬ ਸਜਾਈ ਗਈ ਸੀ।

ਉਦੋਂ ਹੀ ਕਿਸੇ ਨੇ ਨਿਹੰਗ ਸਿੰਘਾਂ ਨੂੰ ਦੱਸ ਦਿੱਤਾ ਕਿ ਘੜੂੰਆ ਦੇ ਅਕਾਲਗੜ੍ਹ ਵਿੱਚ ਬੇਅਦਬੀ ਹੋ ਰਹੀ ਹੈ। ਜਿਸ ਤੋਂ ਬਾਅਦ ਨਿਹੰਗ ਸਿੰਘ ਉੱਥੇ ਪਹੁੰਚ ਗਏ। ਉਨ੍ਹਾਂ ਨੇ ਸੀਰੀਅਲ ਦੀ ਸ਼ੂਟਿੰਗ ਰੋਕ ਦਿੱਤੀ। ਹੰਗਾਮੇ ਦਾ ਪਤਾ ਲੱਗਦਿਆਂ ਹੀ ਖਰੜ ਪੁਲਿਸ ਵੀ ਉੱਥੇ ਪੁੱਜ ਗਈ। ਜਿੱਥੇ ਸ਼ੂਟਿੰਗ ਕਰ ਰਹੀ ਪ੍ਰੋਡਕਸ਼ਨ ਯੂਨਿਟ ਨੇ ਕਿਹਾ ਕਿ ਨਿਹੰਗਾਂ ਨੇ ਉਨ੍ਹਾਂ ਨਾਲ ਕੁੱਟਮਾਰ ਅਤੇ ਬਦਸਲੂਕੀ ਵੀ ਕੀਤੀ ਹੈ। 

ਪੁਲਿਸ ਨੇ ਦੋਵਾਂ ਧਿਰਾਂ ਨੂੰ ਥਾਣੇ ਬੁਲਾ ਕੇ ਉਨ੍ਹਾਂ ਦੇ ਬਿਆਨ ਦਰਜ ਕਰਵਾਏ। ਦੂਜੇ ਪਾਸੇ ਨਿਹੰਗਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਉਹ ਮੁੜ ਸੰਘਰਸ਼ ਵਿੱਢਣਗੇ। ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਦਾ ਭਰੋਸਾ ਦਿੱਤਾ ਹੈ।

ਸੋਮਵਾਰ ਨੂੰ ਘੜੂੰਆ ਦੇ ਅਕਾਲਗੜ੍ਹ ਨੇੜੇ ਪੰਜਾਬੀ ਸੀਰੀਅਲ ਉਡਾਰੀਆਂ ਦੀ ਸ਼ੂਟਿੰਗ ਚੱਲ ਰਹੀ ਸੀ। ਜਿੱਥੇ ਗੁਰਦੁਆਰਾ ਸਾਹਿਬ ਦਾ ਸੈੱਟ ਲਗਾਇਆ ਹੋਇਆ ਸੀ। ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਵੀ ਪ੍ਰਤੀਕ ਵਜੋਂ ਸੁਸ਼ੋਭਿਤ ਕੀਤਾ ਗਿਆ ਸੀ। ਉੱਥੇ ਹੀ ਤਿੰਨ ਗ੍ਰੰਥੀ ਵੀ ਸੱਦੇ ਗਏ ਸਨ।

ਜਦੋਂ ਨਿਹੰਗਾਂ ਨੇ ਇਹ ਸਭ ਦੇਖਿਆ ਤਾਂ ਉਹ ਭੜਕ ਗਏ। ਉਨ੍ਹਾਂ ਕਿਹਾ ਕਿ ਇਹ ਸਿੱਖ ਮਰਿਆਦਾ ਦੇ ਖ਼ਿਲਾਫ਼ ਹੈ। ਅਜਿਹਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਦੇ ਹੰਗਾਮੇ ਤੋਂ ਬਾਅਦ ਸ਼ੂਟਿੰਗ ਰੋਕ ਦਿੱਤੀ ਗਈ। ਉਨ੍ਹਾਂ ਸ਼ੂਟਿੰਗ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਭ ਕੁਝ ਪਤਾ ਸੀ, ਉਨ੍ਹਾਂ ਤੇ ਕਾਰਵਾਈ ਹੋਣੀ ਚਾਹੀਦੀ ਹੈ। 

ਮੌਕੇ 'ਤੇ ਪਹੁੰਚੇ ਨਿਹੰਗ ਬਾਬਾ ਨਿਹਾਲ ਸਿੰਘ ਬਰੌਲੀ ਨੇ ਦੱਸਿਆ ਕਿ ਸਾਨੂੰ ਬਾਬਾ ਮੇਜਰ ਸਿੰਘ ਦਾ ਬੇਅਦਬੀ ਸਬੰਧੀ ਫ਼ੋਨ ਆਇਆ ਸੀ। ਜਦੋਂ ਅਸੀਂ ਇੱਥੇ ਪਹੁੰਚੇ ਤਾਂ ਪਤਾ ਲੱਗਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸੁਸ਼ੋਭਿਤ ਹੈ। ਤਿੰਨ ਗ੍ਰੰਥੀ ਜੋ ਵੀਡੀਓ ਬਣਾ ਰਹੇ ਸਨ। ਚੌਰ ਸਾਹਿਬ ਆਦਿ ਇਥੇ ਸਨ। ਇੱਥੇ ਉਡਾਰੀਆਂ ਸੀਰੀਅਲ ਦੀ ਸ਼ੂਟਿੰਗ ਚੱਲ ਰਹੀ ਸੀ।

ਹਰ ਥਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਤਖਤ ਸੁਸ਼ੋਭਿਤ ਕਰਨਾ ਸਹੀ ਨਹੀਂ ਹੈ। ਸਰਗੁਣ ਮਹਿਤਾ ਨੇ ਸਭ ਤੋਂ ਵੱਧ ਬੇਅਦਬੀ ਕੀਤੀ ਹੈ। ਅਸੀਂ ਚਾਹੁੰਦੇ ਹਾਂ ਕਿ ਸ਼ੂਟਿੰਗ ਕਰਵਾਉਣ ਵਾਲੇ ਪਤੀ-ਪਤਨੀ ਖਿਲਾਫ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖਾਲਸਾ ਕੌਮ ਨਾਲ ਗਲਤ ਕੰਮ ਕੀਤਾ ਜਾ ਰਿਹਾ ਹੈ। ਉੱਥੇ ਹੀ ਜੇਕਰ ਪ੍ਰਸ਼ਾਸਨ ਨੇ ਕਾਰਵਾਈ ਕੀਤੀ ਤਾਂ ਖਾਲਸਾ ਪੰਥ ਦੇ ਸਿਸਟਮ ਦੇ ਹਿਸਾਬ ਨਾਲ ਕਾਰਵਾਈ ਕਰਨਗੇ। 

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget