Opinion Poll: ਪੰਜਾਬ 'ਚ ਨਹੀਂ ਆਵੇਗੀ ਬੀਜੇਪੀ, ਕਾਂਗਰਸ ਅਤੇ ਅਕਾਲੀ ਖਾਤਾ ਵੀ ਨਹੀਂ ਖੋਲ੍ਹ ਰਹੇ, ਦੇਖੋ ਕੀ ਹੈ ਸਰਵੇ ਦਾ ਅੰਕੜਾ 

Lok Sabha Election 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾਅਵਾ ਕਰਦੇ ਆ ਰਹੇ ਹਨ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤੇਗੀ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਵੀ ਪੰਜਾਬ ਵਿੱਚ ਆਪਣੀ ਜਿੱਤ ਦੇ ਦਾਅਵੇ

Lok Sabha Election 2024: ਲੋਕ ਸਭਾ ਚੋਣਾਂ ਦਾ ਐਲਾਨ ਹੁੰਦੇ ਸਾਰ ਹੀ ਸਿਆਸੀ ਪਾਰਟੀਆਂ ਤੋੜਨ ਤੇ ਜੋੜਨ ਦੀ ਰਣਨੀਤੀ ਬਣਾ ਰਹੀਆਂ ਹਨ। ਇਸ ਵਿਚਾਲੇ ਪੰਜਾਬ ਨੂੰ ਲੈ ਕੇ ਇੱਕ ਸਰਵੇ ਸਾਹਮਣੇ ਆਇਆ ਹੈ। ਜਿਸ ਨੇ ਸਾਰੀਆਂ ਪਾਰਟੀਆਂ ਨੂੰ ਹੈਰਾਨ ਕਰ ਦਿੱਤਾ ਹੈ। 

Related Articles