ਪੜਚੋਲ ਕਰੋ

ਅੰਮ੍ਰਿਤਸਰ ਤੋਂ ਰਾਹਤ ਭਰੀ ਖਬਰ, 25 ਸ਼ਰਧਾਲੂਆਂ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ, ਜਲਦੀ ਮਿਲ ਸਕਦੀ ਛੁੱਟੀ

ਨਾਂਦੇੜ ਤੋਂ ਪਰਤੇ 25 ਸ਼ਰਧਾਲੂ ਜੋ ਕੋਰੋਨਾ ਨਾਲ ਸੰਕਰਮਿਤ ਸਨ ਹੁਣ ਇਲਾਜ ਤੋਂ ਬਾਅਦ ਉਨ੍ਹਾਂ ਦੀ ਕੋਰੋਨਾਵਾਇਰਸ ਰਿਪੋਰਟ ਨੈਗੇਟਿਵ ਆਈ ਹੈ।

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਤੋਂ ਇੱਕ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਨਾਂਦੇੜ ਤੋਂ ਪਰਤੇ 25 ਸ਼ਰਧਾਲੂ ਜੋ ਕੋਰੋਨਾ ਨਾਲ ਸੰਕਰਮਿਤ ਸਨ ਹੁਣ ਇਲਾਜ ਤੋਂ ਬਾਅਦ ਉਨ੍ਹਾਂ ਦੀ ਕੋਰੋਨਾਵਾਇਰਸ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ।
ਇਸ ਦੀ ਪੁਸ਼ਟੀ ਪੰਜਾਬ ਦੇ ਕੈਬਨਿਟ ਮੰਤਰੀ ਓਪੀ ਸੋਨੀ ਨੇ ਕੀਤੀ ਹੈ। ਵੇਖਿਆ ਜਾਵੇ ਤਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਸ਼ਾਸਨ ਲਈ ਵੀ ਇਹ ਰਾਹਤ ਭਰੀ ਖਬਰ ਹੈ ਕਿਉਂਕਿ ਸੂਬੇ 'ਚ ਸਭ ਤੋਂ ਵੱਧ ਕੋਰੋਨਾ ਕੇਸ ਅੰਮ੍ਰਿਤਸਰ ਜ਼ਿਲ੍ਹੇ 'ਚ ਹੀ ਹਨ।
ਇਥੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ 290 ਦੇ ਕਰੀਬ ਹੈ। ਜਿਸ 'ਚ 250 ਦੇ ਕਰੀਬ ਸ਼ਰਧਾਲੂ ਸ਼ਾਮਲ ਹਨ। ਸੂਬੇ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ  1882 ਹੋ ਗਈ ਹੈ। ਪੰਜਾਬ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਗਿਣਤੀ 33 ਹੋ ਗਈ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 

CM ਭਗਵੰਤ ਮਾਨ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਵਿਸ਼ਵਾਸ ਮਤਾ , ਬਜਾਵਾ ਨੇ CM ਸਮੇਤ MLAs ਦਾ ਡੋਪ ਟੈਸਟ ਕਰਵਾਉਣ ਦੀ ਕੀਤੀ ਮੰਗ, ਸਪੀਕਰ ਨੇ ਕੀਤਾ ਇਨਕਾਰ

Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 

Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 

Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 

ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ

Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 
Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Khanna ਦੇ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 

ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ

Embed widget