ਪੜਚੋਲ ਕਰੋ
Advertisement
(Source: ECI/ABP News/ABP Majha)
ਦੀਪਕ ਟੀਨੂੰ ਫਰਾਰ ਮਾਮਲੇ 'ਚ ਗ੍ਰਿਫ਼ਤਾਰ ਦੋ ਮੁਲਜ਼ਮਾਂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ
ਦੀਪਕ ਟੀਨੂੰ ਫਰਾਰ ਮਾਮਲੇ 'ਚ ਮਾਨਸਾ ਪੁਲਿਸ ਦੀ ਹਿਰਾਸਤ 'ਚ ਸਰਬਜੋਤ ਸਿੰਘ ਅਤੇ ਦੀਪਕ ਟੀਨੂੰ ਦੇ ਭਰਾ ਬਿੱਟੂ ਸਿੰਘ ਨੂੰ ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਅਦਾਲਤ 'ਚ ਪੇਸ਼ ਕੀਤਾ ਗਿਆ।
ਮਾਨਸਾ: ਦੀਪਕ ਟੀਨੂੰ ਫਰਾਰ ਮਾਮਲੇ 'ਚ ਮਾਨਸਾ ਪੁਲਿਸ ਦੀ ਹਿਰਾਸਤ 'ਚ ਸਰਬਜੋਤ ਸਿੰਘ ਅਤੇ ਦੀਪਕ ਟੀਨੂੰ ਦੇ ਭਰਾ ਬਿੱਟੂ ਸਿੰਘ ਨੂੰ ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਅਦਾਲਤ 'ਚ ਪੇਸ਼ ਕੀਤਾ ਗਿਆ। ਕੋਰਟ ਨੇ ਦੋਨਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ।ਦੱਸ ਦੇਈਏ ਕਿ ਬੀਤੀ ਕੱਲ੍ਹ ਦੀਪਕ ਟੀਨੂੰ ਨੂੰ ਵੀ ਅਦਾਲਤ ਨੇ 8 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜੀ ਸੀ।ਟੀਨੂੰ 1 ਅਕਤੂਬਰ ਨੂੰ ਮਾਨਸਾ ਪੁਲਿਸ ਦੀ ਹਿਰਾਸਤ 'ਚੋਂ ਫਰਾਰ ਹੋ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਖ਼ਬਰਾਂ
ਦੇਸ਼
Advertisement