ਲੁਧਿਆਣਾ: ਪੰਜਾਬ ਦੇ ਬੀਜ ਘੁਟਾਲੇ 'ਚ ਬਰਾੜ ਸੀਡ ਸਟੋਰ ਦੇ ਮਾਲਕ ਹਰਵਿੰਦਰ ਸਿੰਘ ਤੇ ਬਲਜਿੰਦਰ ਸਿੰਘ ਨੂੰ ਅਦਾਲਤ ਨੇ ਦੋ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।
ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ
ਪੰਜਾਬ 'ਚ ਹੋਏ ਬੀਜ ਘੁਟਾਲੇ ਦੀ ਜਾਂਚ SIT ਕਰ ਰਹੀ ਹੈ। ਹੁਣ ਤੱਕ ਦੋ ਮੁਲਜ਼ਮਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ ਜਦਕਿ ਬਾਕੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਸ ਭਾਰਤੀ ਨੇ ਕੀਤੀਆਂ ਸਭ ਤੋਂ ਵੱਧ ਡਿਗਰੀਆਂ, ਗਿਣਤੀ ਜਾਣ ਹੋ ਜਾਓਗੇ ਹੈਰਾਨ
ਮੁਲਜ਼ਮ ਹਰਵਿੰਦਰ ਉਰਫ ਕਾਕਾ ਬਰਾੜ ਨੇ ਪੁੱਛਗਿੱਛ ਦੌਰਾਨ ਬਲਜਿੰਦਰ ਸਿੰਘ ਦਾ ਨਾਮ ਦੱਸਿਆ ਸੀ। ਪੁਲਿਸ ਅਨੁਸਾਰ ਬਲਜਿੰਦਰ ਸਿੰਘ ਨੇ ਬੀਜ ਨੰਬਰ 128 ਅਤੇ 129 ਦੀਆਂ ਕਿਸਮਾਂ ਨੂੰ ਯੂਨੀਵਰਸਿਟੀ ਤੋਂ ਲਿਆ ਕਿ ਇਸ ਨੂੰ ਬ੍ਰੀਡ ਕਰਕੇ ਬਰਾੜ ਸੀਡ ਸਟੋਰ ਤੱਕ ਪਹੁੰਚਾਇਆ ਸੀ।
ਇਹ ਵੀ ਪੜ੍ਹੋ: 129 ਸਾਲਾਂ ਬਾਅਦ ਭਿਆਨਕ ਚੱਕਰਵਾਤ ਤੂਫਾਨ, ਅਗਲੇ ਛੇ ਤੋਂ ਸੱਤ ਘੰਟੇ ਵਰ੍ਹੇਗਾ ਕਹਿਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਬੀਜ ਘੁਟਾਲੇ ਮਾਮਲੇ 'ਚ ਗ੍ਰਿਫਤਾਰ ਮੁਲਜ਼ਮਾਂ ਦਾ ਦੋ ਦਿਨਾਂ ਪੁਲਿਸ ਰਿਮਾਂਡ
ਏਬੀਪੀ ਸਾਂਝਾ
Updated at:
03 Jun 2020 05:56 PM (IST)
ਪੰਜਾਬ ਦੇ ਬੀਜ ਘੁਟਾਲੇ 'ਚ ਬਰਾੜ ਸੀਡ ਸਟੋਰ ਦੇ ਮਾਲਕ ਹਰਵਿੰਦਰ ਸਿੰਘ ਤੇ ਬਲਜਿੰਦਰ ਸਿੰਘ ਨੂੰ ਅਦਾਲਤ ਨੇ ਦੋ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।
ਸੰਕੇਤਕ ਤਸਵੀਰ
- - - - - - - - - Advertisement - - - - - - - - -