ਪੜਚੋਲ ਕਰੋ

ਪੁਲਿਸ ਦੀ ਕਾਮਯਾਬੀ, 24 ਘੰਟਿਆਂ 'ਚ ਲਭਿਆ ਅਗਵਾ ਹੋਇਆ ਢਾਈ ਸਾਲਾ ਬੱਚਾ, ਪਰਿਵਾਰ ਤੋਂ ਮੰਗੀ ਸੀ 4 ਕਰੋੜ ਦੀ ਫਿਰੌਤੀ

ਲੁਧਿਆਣਾ ਅਤੇ ਮੋਗਾ ਪੁਲਿਸ ਦੀ ਸਾਂਝੀ ਕਾਰਵਾਈ ਤੋਂ ਬਾਅਦ ਮੋਗਾ ਦੇ ਪਿੰਡ ਡਗਰੂ ਨੇੜੇ ਰੇਲਵੇ ਫਾਟਕਾਂ 'ਤੇ ਬੱਚੇ ਨੂੰ ਕਾਰ 'ਚ ਛੱਡ ਕੇ ਫਰਾਰ ਹੋ ਗਏ।

ਮੋਗਾ: ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਦਰ ਥਾਣੇ ਦੀ ਪੁਲਿਸ ਨੇ ਕੱਲ੍ਹ ਲੁਧਿਆਣਾ ਤੋਂ ਅਗਵਾ ਕੀਤੇ ਗਏ ਡਾਈ ਸਾਲਾ ਬੱਚੇ ਨੂੰ ਬਰਾਮਦ ਕਰਕੇ ਲੁਧਿਆਣਾ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐਸਪੀਡੀ ਜਗਤ ਪ੍ਰੀਤ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਡਾਈ ਸਾਲ ਦੇ ਬੱਚੇ ਨੂੰ ਅਗਵਾ ਕੀਤਾ ਗਿਆ ਹੈ ਜਿਸ 'ਤੇ ਮੋਗਾ ਪੁਲਿਸ ਅਤੇ ਲੁਧਿਆਣਾ ਪੁਲਿਸ ਦੀ ਸਾਂਝੀ ਕਾਰਵਾਈ ਵਿੱਚ ਪ੍ਰਾਪਰਟੀ ਡੀਲਰ ਦਾ ਡਰਾਈਵਰ ਪਰਿਵਾਰਕ ਮੈਂਬਰਾਂ 'ਤੇ ਦਬਾਅ ਪਾਇਆ ਜਿਸ ਤੋਂ ਬਾਅਦ ਅਗਵਾਕਾਰ ਬੱਚੇ ਨੂੰ ਮੋਗਾ ਦੇ ਪਿੰਡ ਡੱਗਰੁੂ ਨੇੜੇ ਕਾਰ ' ਛੱਡ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਬੱਚਾ ਸੁਰੱਖਿਅਤ ਹੈ ਅਤੇ ਬੱਚੇ ਨੂੰ ਲੁਧਿਆਣਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਦੀ ਕਾਮਯਾਬੀ, 24 ਘੰਟਿਆਂ 'ਚ ਲਭਿਆ ਅਗਵਾ ਹੋਇਆ ਢਾਈ ਸਾਲਾ ਬੱਚਾ, ਪਰਿਵਾਰ ਤੋਂ ਮੰਗੀ ਸੀ 4 ਕਰੋੜ ਦੀ ਫਿਰੌਤੀ ਇਸ ਦੇ ਨਾਲ ਹੀ ਅੱਗੇ ਜਾਣਕਾਰੀ ਦਿੰਦੇ ਹੋਏ ਡੀਸੀਪੀ ਲੁਧਿਆਣਾ ਜਸਕਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਕੱਲ੍ਹ ਬੱਚੇ ਦੇ ਲਾਪਤਾ ਹੋਣ ਦੀ ਸ਼ਿਕਾਇਤ ਲੁਧਿਆਣਾ ਦੇ ਥਾਣਾ ਦੁੱਗਰੀ ਵਿਖੇ ਆਈ ਸੀ। ਜਿਸ ਤੋਂ ਬਾਅਦ ਪਤਾ ਲੱਗਿਆ ਕਿ ਇੱਕ ਪ੍ਰਾਪਰਟੀ ਡੀਲਰ ਦਾ ਢਾਈ ਸਾਲਾ ਬੱਚਾ ਉਸ ਦੇ ਆਪਣੇ ਡਰਾਈਵਰ ਨੇ ਆਗਵਾ ਕੀਤਾ ਗਿਆ ਸੀ ਅਤੇ 4 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਜਿਸ ਤੋਂ ਬਾਅਦ ਮੋਗਾ ਪੁਲਿਸ ਅਤੇ ਲੁਧਿਆਣਾ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਵਿਚ ਢਾਈ ਸਾਲਾ ਬੱਚੇ ਨੂੰ ਸਹੀ ਸਲਾਮਾਤ ਬਰਮਾਦ ਕਰ ਲਿਆ। ਦੱਸ ਦਈਏ ਕਿ ਅਗਵਾ ਲੜਕਾ ਅੱਜ ਸਵੇਰੇ ਮੋਗਾ ਦੇ ਪਿੰਡ ਡਗਰੂ ਦੇ ਰੇਲਵੇ ਫਾਟਕ ਨੇੜੇ ਕਾਰ 'ਚ ਮਿਲਿਆ ਜਿਸ ਨੂੰ ਮੁਲਜ਼ਮ ਛੱਡ ਕੇ ਭੱਜ ਗਏ। ਪੁਲਿਸ ਨੇ ਇੱਕ ਵੋਲਕਸਵੈਗਨ ਪੋਲੋ ਗੱਡੀ ਵੀ ਬਰਾਮਦ ਕੀਤੀ ਹੈ ਜਿਸ 'ਚ ਬੱਚੇ ਨੂੰ ਅਗਵਾ ਕੀਤਾ ਗਿਆ ਸੀ, ਅਤੇ ਹ ਗੱਡੀ ਮੋਗਾ ਦੇ ਕਸਬਾ ਕੋਟ ਈਸੇ ਖਾਂ ਤੋਂ ਮੋਗਾ ਪੁਲਿਸ ਨੇ ਬਰਾਮਦ ਕੀਤੀ ਹੈ। ਦੱਸ ਦਈਏ ਕਿ ਪੁਲਿਸ ਨੇ ਇੱਕ ਮੁਲਜ਼ਮ ਨੂੰ ਵੱਡੀ ਮੁਸ਼ਤੈਦੀ ਨਾਲ ਗ੍ਰਿਫਤਾਰ ਕੀਤਾ ਹੈ, ਬਾਕੀ ਤਿੰਨ ਮੁਲਜ਼ਮ ਹਾਲੇ ਫਰਾਰ ਹਨ। songs on farmers: ਕਿਸਾਨ ਅੰਦੋਲਨ ਨੇ ਬਦਲੀ ਪੰਜਾਬੀ ਕਲਾਕਾਰਾਂ ਦੀ ਸੋਚ, ਕਿਸਾਨਾਂ ਬਾਰੇ ਗਾਣਿਆਂ ਪਾਈ ਯੂ-ਟਿਊਬ 'ਤੇ ਧਮਾਲ, ਹੋ ਰਹੇ ਖੂਬ ਵਾਇਰਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Advertisement
ABP Premium

ਵੀਡੀਓਜ਼

ਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕਦਿਲਜੀਤ ਦੋਸਾਂਝ ਦੇ ਸ਼ੋਅ 'ਚ ਗਈ ਅਦਕਾਰਾ , ਨੱਚ ਨੱਚ ਹੋਈ ਕਮਲੀਦਿਲਜੀਤ ਤੋਂ ਮੰਗੋ Jacket ,ਮੰਮੀ ਨੇ ਕਿਹਾ ਦੇਖੋ ਫਿਰ ਕੀ ਹੋਇਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
Embed widget