ਪੜਚੋਲ ਕਰੋ

ਪਤਨੀ ਨੇ ਸੌਕਣ ਕਰਕੇ ਦਿੱਤੀ NRI ਪਤੀ ਦੀ ਸੁਪਾਰੀ

ਜਲੰਧਰ: ਪੁਲਿਸ ਨੇ ਇੱਕ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਢਾਈ ਲੱਖ ਰੁਪਏ ਦੀ ਸੁਪਾਰੀ ਲੈ ਕੇ ਇੱਕ ਪਰਵਾਸੀ ਵਿਅਕਤੀ ਨੂੰ ਗੋਲ਼ੀ ਮਾਰ ਦਿੱਤੀ ਸੀ। ਉਨ੍ਹਾਂ ਦਾ ਮਕਸਦ ਉਸ ਐਨ.ਆਰ.ਆਈ. ਦਾ ਕਤਲ ਕਰਨਾ ਸੀ ਪਰ ਨਿਸ਼ਾਨਾ ਖੁੰਝ ਜਾਣ ਕਾਰਨ ਉਸ ਦੀ ਜਾਨ ਬਚ ਗਈ। ਇਸ ਮਾਮਲੇ ਵਿੱਚ ਚਾਰ ਮੁਲਜ਼ਮ ਹਾਲੇ ਗ੍ਰਿਫਤ ਵਿੱਚੋਂ ਬਾਹਰ ਹਨ। ਪੁਲਿਸ ਮੁਤਾਬਕ ਐਨ.ਆਰ.ਆਈ. ਨੂੰ ਮਾਰਨ ਦੀ ਸੁਪਾਰੀ ਕੈਨੇਡਾ ਵਾਸੀ ਉਸ ਦੀ ਸਾਬਕਾ ਪਤਨੀ ਨੇ ਹੀ ਦਿੱਤੀ ਸੀ। ਜਲੰਧਰ ਦਿਹਾਤੀ ਦੇ ਪੁਲਿਸ ਕਪਤਾਨ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਬੀਤੀ 26 ਜਨਵਰੀ ਨੂੰ ਗੁਰਾਇਆ ਕੋਲ ਇੱਕ ਪਰਵਾਸੀ ਭਾਰਤੀ ਮੱਖਣ ਸਿੰਘ ਨੂੰ ਕੁਝ ਲੋਕਾਂ ਨੇ ਗੋਲ਼ੀਆਂ ਮਾਰ ਦਿੱਤੀਆਂ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਜਲੰਧਰ ਕੇ ਕਠਾਰ ਇਲਾਕੇ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਤੇ ਪੜਤਾਲ ਵਿੱਚ ਉਨ੍ਹਾਂ ਸੁਪਾਰੀ ਲੈ ਕੇ ਗੋਲ਼ੀ ਮਾਰਨ ਦੀ ਗੱਲ ਮੰਨੀ। ਪੁਲਿਸ ਮੁਤਾਬਕ ਮੁਲਜ਼ਮਾਂ ਨੇ ਕੈਨੇਡਾ ਰਹਿੰਦੀ ਜਸਵਿੰਦਰ ਕੌਰ ਵੱਲੋਂ ਆਪਣੇ ਸਾਬਕਾ ਪਤੀ ਮੱਖਣ ਸਿੰਘ ਦੀ ਹੱਤਿਆ ਲਈ ਢਾਈ ਲੱਖ ਦੀ ਸੁਪਾਰੀ ਦਿੱਤੀ ਸੀ। ਪੁਲਿਸ ਕਪਤਾਨ ਨੇ ਦੱਸਿਆ ਕਿ ਜਸਵਿੰਦਰ ਕੌਰ ਦਾ ਮੱਖਣ ਸਿੰਘ ਨਾਲ ਦੂਜਾ ਵਿਆਹ ਸੀ ਤੇ ਉਹ ਉਸ ਨੂੰ ਕੈਨੇਡਾ ਲੈ ਗਈ ਸੀ। ਪੱਕਾ ਹੋਣ ਤੋਂ ਬਾਅਦ ਮੱਖਣ ਸਿੰਘ ਪੰਜਾਬ ਆ ਗਿਆ ਤੇ ਉਸ ਨੇ ਤੀਜਾ ਵਿਆਹ ਕਰਵਾ ਲਿਆ। ਐਸ.ਐਸ.ਪੀ. ਨੇ ਦੱਸਿਆ ਕਿ ਮੱਖਣ ਸਿੰਘ 'ਤੇ ਜਾਨਲੇਵਾ ਹਮਲਾ ਕਰਨ ਦੇ ਇਲਜ਼ਾਮ ਹੇਠ ਪੁਲਿਸ ਨੇ ਕੁਲਵੰਤ ਸਿੰਘ ਤੇ ਰਾਜਿੰਦਰ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਸਵਿੰਦਰ ਕੌਰ 'ਤੇ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਟਾਪ ਹੈਡਲਾਈਨ

Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ
Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
Embed widget