ਪੜਚੋਲ ਕਰੋ

ਉੱਤਰਾਖੰਡ ਮਾਈਨਿੰਗ ਵਪਾਰੀ ਦੇ ਦੋ ਕਾਤਲਾਂ ਸਮੇਤ ਬੰਬੀਹਾ ਗੈਂਗ ਦੇ ਚਾਰ ਸ਼ੂਟਰ ਪੰਜਾਬ ਤੋਂ ਗ੍ਰਿਫਤਾਰ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਸ.ਏ.ਐਸ.ਨਗਰ ਦੇ ਪਿੰਡ ਛੱਤ ਤੋਂ ਉੱਤਰਾਖੰਡ ਮਾਈਨਿੰਗ ਵਪਾਰੀ ਦੀ ਹੱਤਿਆ ਕਰਨ ਵਾਲੇ ਦੋ ਹਮਲਾਵਰਾਂ ਸਮੇਤ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ।

Punjab: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਸ.ਏ.ਐਸ.ਨਗਰ ਦੇ ਪਿੰਡ ਛੱਤ ਤੋਂ ਉੱਤਰਾਖੰਡ ਮਾਈਨਿੰਗ ਵਪਾਰੀ ਦੀ ਹੱਤਿਆ ਕਰਨ ਵਾਲੇ ਦੋ ਹਮਲਾਵਰਾਂ ਸਮੇਤ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਕਾਸ਼ੀਪੁਰ ਦੇ ਕੁੰਡੇਸ਼ਵਰੀ ਪਿੰਡ ਵਿੱਚ ਮਾਈਨਿੰਗ ਵਪਾਰੀ ਮਹਿਲ ਸਿੰਘ (70) ਦੀ ਉਸ ਦੇ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਇਹ ਆਪ੍ਰੇਸ਼ਨ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਕਾਊਂਟਰ ਇੰਟੈਲੀਜੈਂਸ (ਸੀਆਈ) ਪੰਜਾਬ, ਜ਼ਿਲ੍ਹਾ ਪੁਲਿਸ ਊਧਮ ਸਿੰਘ ਨਗਰ ਉੱਤਰਾਖੰਡ, ਸਪੈਸ਼ਲ ਸੈੱਲ ਦਿੱਲੀ ਅਤੇ ਜ਼ਿਲ੍ਹਾ ਪੁਲਿਸ ਐਸਏਐਸ ਨਗਰ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ ਸੀ।

ਉਹਨਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸਾਧੂ ਸਿੰਘ, ਜਗਦੀਸ਼ ਸਿੰਘ ਉਰਫ਼ ਦੀਸ਼ਾ, ਮਨਪ੍ਰੀਤ ਸਿੰਘ ਉਰਫ਼ ਮਨੀ ਉਰਫ਼ ਚੂਚੀ, ਜਸਪ੍ਰੀਤ ਸਿੰਘ ਉਰਫ਼ ਲੌਕ ਸਾਰੇ ਵਾਸੀ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕੋਲੋਂ ਇੱਕ .30 ਬੋਰ ਪਿਸਟਲ ਸਮੇਤ ਦੋ ਮੈਗਜ਼ੀਨਾਂ ਅਤੇ ਸੱਤ ਜਿੰਦਾ ਕਾਰਤੂਸ; 9 ਐਮਐਮ ਪਿਸਟਲ ਸਮੇਤ ਇੱਕ ਮੈਗਜ਼ੀਨ; ਤੁਰਕੀ ਦੀ ਬਣੀ 9 ਐਮਐਮ ਮਸ਼ੀਨ-ਪਿਸਟਲ ਸਣੇ 31 ਕਾਰਤੂਸਾਂ ਦੀ ਸਮਰੱਥਾ ਵਾਲੀ ਮੈਗਜ਼ੀਨ ਸਮੇਤ ਤਿੰਨ ਮੈਗਜ਼ੀਨਾਂ ਅਤੇ 19 ਜਿੰਦਾ ਕਾਰਤੂਸ ਤੋਂ ਇਲਾਵਾ ਇੱਕ ਅਪਾਚੀ ਮੋਟਰਸਾਈਕਲ ਬਰਾਮਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸਾਧੂ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਅਤੇ ਸੁਖਦੂਲ ਸਿੰਘ ਉਰਫ ਸੁੱਖਾ ਦੁੱਨੇਕੇ ਦੇ ਨਿਰਦੇਸ਼ਾਂ ‘ਤੇ ਮਾਈਨਿੰਗ ਵਪਾਰੀ ਮਹਿਲ ਸਿੰਘ ਦਾ ਕਤਲ ਕੀਤਾ ਸੀ ਜਦੋਂਕਿ ਗ੍ਰਿਫਤਾਰ ਕੀਤੇ ਗਏ ਹੋਰ ਦੋ ਵਿਅਕਤੀਆਂ ਨੇ ਉਨ੍ਹਾਂ ਨੂੰ ਹਥਿਆਰ, ਲੌਜਿਸਟਿਕਸ ਸਹਾਇਤਾ ਪ੍ਰਦਾਨ ਕਰਨ ਦੇ ਨਾਲ ਨਾਲ ਮ੍ਰਿਤਕ ਦੇ ਘਰ ਦੀ ਰੇਕੀ ਵੀ ਕੀਤੀ ਸੀ।

ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀ ਪੰਜਾਬ ਦੇ ਇਲਾਕੇ ਅਤੇ ਹੋਰ ਗੁਆਂਢੀ ਸੂਬਿਆਂ ਵਿੱਚ ਹੋਰ ਵੀ ਘਿਨਾਉਣੇ ਅਪਰਾਧ ਕਰਨ ਦੀ ਸਾਜ਼ਿਸ਼ ਰਚ ਰਹੇ ਸਨ ਜਿਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਜ਼ੀਰਕਪੁਰ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 392, 384, 473, 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(7) ਅਤੇ (8) ਦੇ ਤਹਿਤ ਐਫਆਈਆਰ ਨੰਬਰ 441 ਮਿਤੀ 28-10-2022 ਦਰਜ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜਨਹੀਂ ਹੋ ਰਿਹਾ ਐਸ਼ਵਰਿਆ ਦਾ ਤਲਾਕ , ਅਮਿਤਾਭ ਬੱਚਨ ਨੇ ਫੜੀ ਬਾਂਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Embed widget