ਅੰਮ੍ਰਿਤਸਰ: ਪੁਲਿਸ 'ਤੇ ਨਾਕੇ ਦੌਰਾਨ ਫਾਈਰਿੰਗ ਦੀ ਖ਼ਬਰ ਸਾਹਮਣੇ ਆਈ ਹੈ।ਪੁਲਿਸ ਨੇ ਜੰਡਿਆਲਾ ਗੁਰੂ ਦੇ ਇੰਦਰ ਪੈਲੇਸ ਸਾਹਮਣੇ ਨਾਕੇਬੰਦੀ ਕੀਤੀ ਸੀ, ਸਪੈਸ਼ਲ ਸੈੱਲ ਕੋਲ ਗੈਂਗਸਟਰਾਂ ਦੀ ਜਾਣਕਾਰੀ ਸੀ ਤਾਂ ਜਦ ਦੋਵਾਂ ਬਾਈਕ ਸਵਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪਿੱਛੇ ਬੈਠੇ ਬਾਈਕ ਸਵਾਰ ਨੇ ਪੁਲਿਸ ਪਾਰਟੀ 'ਤੇ ਫਾਇਰਿੰਗ ਕਰ ਦਿੱਤੀ।

Continues below advertisement


ਦੋਵੇਂ ਮੋਟਰਸਾਈਕਲ ਚਾਲਕ ਫਰਾਰ ਹੋ ਗਏ ਹਨ ਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਦੀਆਂ ਟੀਮਾਂ ਐਸਪੀ ਜੁਗਰਾਜ ਸਿੰਘ ਦੀ ਅਗਵਾਈ 'ਚ ਪੁਲਿਸ ਟੀਮਾਂ ਮੁਲਜ਼ਮਾਂ ਦੀ ਭਾਲ ਕਰ ਰਹੀਆਂ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ