ਪੜਚੋਲ ਕਰੋ

ਪਟਿਆਲਾ ਦੇ ਹਨੁੰਮਾਨ ਮੰਦਰ 'ਚੋਂ ਮਿਲੀਆਂ ਦੋ ਲਾਸ਼ਾਂ, ਮੰਦਰ ਅੰਦਰ ਹੀ ਪੁੱਟੀ ਜਾ ਰਹੀ ਸੀ ਕਬਰ, ਮੌਕੇ 'ਤੇ ਪਹੁੰਚੀ ਪੁਲਿਸ

ਹਨੁੰਮਾਨ ਮੰਦਰ 'ਚ 15-20 ਸਾਲਾਂ ਤੋਂ ਸੇਵਾ ਨਿਭਾਅ ਰਹੇ 2 ਸੰਨਿਆਸੀਆਂ ਦੀ ਭੇਦ ਭਰੇ ਹਲਾਤ 'ਚ ਮੌਤ ਹੋ ਗਈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਦੋਨਾਂ ਦੀਆਂ ਲਾਸ਼ਾਂ ਨੂੰ ਮੰਦਰ ਦੇ ਅੰਦਰ ਹੀ ਮਿੱਟੀ ਪੁੱਟ ਕੇ ਦੱਬਿਆ ਜਾ ਰਿਹਾ ਸੀ।

ਪਟਿਆਲਾ: ਜ਼ਿਲ੍ਹਾ ਪਟਿਆਲਾ ਦੇ ਜ਼ੇਲ੍ਹ ਰੋਡ ਦੇ ਨਜ਼ਦੀਕ ਹਨੁੰਮਾਨ ਮੰਦਰ 'ਚ 15-20 ਸਾਲਾਂ ਤੋਂ ਸੇਵਾ ਨਿਭਾਅ ਰਹੇ 2 ਸੰਨਿਆਸੀਆਂ ਦੀ ਭੇਦ ਭਰੇ ਹਲਾਤ 'ਚ ਮੌਤ ਹੋ ਗਈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਦੋਨਾਂ ਦੀਆਂ ਲਾਸ਼ਾਂ ਨੂੰ ਮੰਦਰ ਦੇ ਅੰਦਰ ਹੀ ਮਿੱਟੀ ਪੁੱਟ ਕੇ ਦੱਬਿਆ ਜਾ ਰਿਹਾ ਸੀ। ਇਸ ਦੌਰਾਨ ਕਿਸੇ ਨੇ ਪੁਲਿਸ ਨੂੰ ਇਤਲਾਹ ਕਰ ਦਿੱਤੀ ਤੇ ਪੁਲਿਸ ਫੋਰੈਂਸਿਕ ਟੀਮ ਨਾਲ ਮੌਕੇ 'ਤੇ ਪਹੁੰਚ ਗਈ। ਫੋਰੈਂਸਿਕ ਟੀਮ ਨੇ ਮੌਕੇ ਤੋਂ ਸੈਂਪਲ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਡੀਐਸਪੀ ਮੋਹਿਤ ਅਗਰਵਾਲ ਨੇ ਕਿਹਾ, "ਸੂਚਨਾ ਮਿਲੀ ਸੀ ਕਿ 2 ਵਿਅਕਤੀਆਂ ਦੀ ਮੌਤ ਹੋਈ ਹੈ। ਜਦ ਅਸੀਂ ਮੌਕੇ 'ਤੇ ਪਹੁੰਚੇ ਤਾਂ ਇੱਥੇ ਮਿੱਟੀ ਪੁੱਟੀ ਹੋਈ ਸੀ ਤੇ ਲਾਸ਼ਾਂ ਦੱਬਣ ਲਈ ਲੋਕ ਤਿਆਰ ਸੀ ਅਤੇ ਅਸੀਂ ਜਦੋਂ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ ਪਰ ਅਸੀਂ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਦਾ ਪੋਸਟਮਾਰਟਮ ਕਰਵਾਇਆ ਜਾਵੇ। 

ਇਸ ਮਗਰੋਂ ਦੋਵਾਂ ਹੀ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਮੋਰਚਰੀ ਘਰ ਵਿਖੇ ਪੋਸਟਮਾਰਟਮ ਦੇ ਲਈ ਭੇਜਿਆ ਗਿਆ। ਡੀਐਸਪੀ ਨੇ ਕਿਹਾ ਕਿ "ਹਾਲੇ ਤੱਕ ਕੁਝ ਵੀ ਨਹੀਂ ਦੱਸ ਸਕਦੇ ਕੀ ਇਹ ਮੌਤ ਅਚਾਨਕ ਹੋਈ ਹੈ ਜਾਂ ਕੋਈ ਹਾਦਸਾ ਹੈ ਫਿਲਹਾਲ ਇਹ ਇਕ ਇਨਵੈਸਟੀਗੇਸ਼ਨ ਦਾ ਵਿਸ਼ਾ ਹੈ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget