ਪੜਚੋਲ ਕਰੋ

ਕੁੜੀ ਦੀ ਆਵਾਜ਼ 'ਚ ਗੱਲ ਕਰ ਦੋ ਭਰਾਵਾਂ ਨੇ ਮੋਗਾ ਦੇ ਨੌਜਵਾਨ ਤੋਂ ਠੱਗੇ ਸਵਾ ਚਾਰ ਲੱਖ

ਮੋਗਾ: ਦੋ ਭਰਾਵਾਂ ਵੱਲੋਂ ਕੁੜੀ ਦੀ ਕ੍ਰਿਸ਼ਮਈ ਆਵਾਜ਼ ਨਾਲ ਇੱਕ ਨੌਜਵਾਨ ਨੂੰ ਲੰਮੇ ਸਮੇਂ ਤਕ ਮੋਹਿਤ ਕਰ ਲੱਖਾਂ ਰੁਪਏ ਠੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕੁੜੀ ਬਣੇ ਮੁੰਡਿਆਂ ਵਿਰੁੱਧ ਧੋਖਾਧੜੀ ਤੇ ਹੋਰ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਤੇ ਪੀੜਤ ਤੇ ਮੁਲਜ਼ਮ ਦੀ ਪਛਾਣ ਬਾਰੇ ਵੀ ਖੁਲਾਸਾ ਨਹੀਂ ਹੋਇਆ। ਪ੍ਰਾਪਤ ਜਾਣਕਾਰੀ ਮੁਤਾਬਕ ਇੱਕ ਨੌਜਵਾਨ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਜਿਸ ਵਿੱਚ ਉਸ ਨੇ ਦੱਸਿਆ ਕਿ ਉਸ ਦੋ ਭਰਾਵਾਂ ਨੇ ਕੁੜੀ ਦੀ ਆਵਾਜ਼ ਵਿੱਚ ਗੱਲ ਕਰਕੇ ਉਸ ਤੋਂ ਸਵਾ ਚਾਰ ਲੱਖ ਰੁਪਏ ਤੋਂ ਵੱਧ ਦੀ ਰਕਮ ਠੱਗ ਲਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਸਭ ਪਿਛਲੇ ਦੋ ਸਾਲਾਂ ਤੋਂ ਚੱਲਦਾ ਆ ਰਿਹਾ ਸੀ। ਲੁੱਟ ਦਾ ਸ਼ਿਕਾਰ ਹੁੰਦਾ ਆਇਆ ਨੌਜਵਾਨ ਵਟਸਐਪ 'ਤੇ ਹੀ ਆਪਣੇ ਪੈਸੇ ਲੁਟਾ ਰਿਹਾ ਸੀ। ਉਸ ਨੇ ਪੁਲਿਸ ਨੂੰ ਦੱਸਿਆ ਕਿ ਕਦੇ ਮੋਬਾਈਲ ਤੇ ਕਦੇ ਗਹਿਣੇ ਖਰੀਦਣ ਦੇ ਬਹਾਨੇ ਉਸ ਕੋਲੋਂ ਕਈ ਵਾਰ ਹਜ਼ਾਰਾਂ ਰੁਪਏ ਲਏ। ਇਨ੍ਹਾਂ ਦੋ ਸਾਲਾਂ 'ਚ ਦੋਵੇਂ ਨੌਸਰਬਾਜ਼ ਭਰਾਵਾਂ ਨੇ 4.30 ਲੱਖ ਰੁਪਏ ਠੱਗ ਲਏ। ਪੁਲਿਸ ਨੇ ਕੁੜੀ ਦੀ ਆਵਾਜ਼ ਕਢਣ ਵਾਲੇ ਦੋਨੋ ਭਰਾਵਾਂ ਤੇ 420 ਤੇ 66ਡੀ IPS ਤਹਿਤ ਕੇਸ ਦਰਜ ਕਰ ਲਿਆ ਹੈ।

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ

Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget