ਪੜਚੋਲ ਕਰੋ

Moonak ਸੜਕ ਹਾਦਸੇ 'ਚ 2 ਸਕੇ ਭਰਾਵਾਂ ਦੀ ਮੌਤ , ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ

Moonak Road Accident : ਸੰਗਰੂਰ ਜ਼ਿਲ੍ਹੇ ਦੇ ਮੂਨਕ ਇਲਾਕੇ ਵਿੱਚ ਮੰਗਲਵਾਰ ਸਵੇਰੇ ਇੱਕ ਸੜਕ ਹਾਦਸੇ ਵਿੱਚ ਹਰਿਆਣਾ ਦੇ ਦੋ ਭਰਾਵਾਂ ਦੀ ਮੌਤ ਹੋ ਗਈ ਹੈ।

Moonak Road Accident : ਸੰਗਰੂਰ (Sangrur News ) ਜ਼ਿਲ੍ਹੇ ਦੇ ਮੂਨਕ ਇਲਾਕੇ ਵਿੱਚ ਮੰਗਲਵਾਰ ਸਵੇਰੇ ਇੱਕ ਸੜਕ ਹਾਦਸੇ  (Road Accident ) ਵਿੱਚ ਹਰਿਆਣਾ ਦੇ ਦੋ ਭਰਾਵਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਫਤਿਹਾਬਾਦ ਜ਼ਿਲ੍ਹੇ ਦੇ ਜਾਖਲ ਦੇ ਰਹਿਣ ਵਾਲੇ ਸੁਖਦਰਸ਼ਨ ਜਿੰਦਲ ਦੇ ਪੁੱਤਰ ਵਿਸ਼ਾਲ ਜਿੰਦਲ ਅਤੇ ਹਿਮਾਂਸ਼ੂ ਜਿੰਦਲ ਵਜੋਂ ਹੋਈ ਹੈ। ਜਦੋਂ ਉਹ ਦਿੜ੍ਹਬਾ ਵਿਖੇ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਹੈ ।

ਹਾਦਸਾ ਸਵੇਰੇ 5 ਵਜੇ ਹੋਇਆ

ਜਾਣਕਾਰੀ ਅਨੁਸਾਰ ਵਿਸ਼ਾਲ ਜਿੰਦਲ (30) ਅਤੇ ਹਿਮਾਂਸ਼ੂ ਜਿੰਦਲ (25) ਸਵੇਰੇ 5 ਵਜੇ ਆਪਣੀ ਕਾਰ ਵਿੱਚ ਜਾਖਲ ਜਾ ਰਹੇ ਸਨ। ਮੂਨਕ ਨੇੜੇ ਬੰਗਾ ਪਿੰਡ ਵਿੱਚ ਪਾਵਰ ਗਰਿੱਡ ਦੇ ਸਾਹਮਣੇ ਉਨ੍ਹਾਂ ਦੀ ਕਾਰ ਉਲਟ ਦਿਸ਼ਾ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਭਰਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

Aadhar Card 'ਚ ਕਿਵੇਂ ਬਦਲ ਸਕਦੇ ਹੋ ਐਡਰੈੱਸ

ਇੱਕ ਨੌਜਵਾਨ ਜ਼ਖਮੀ

ਦੂਜੀ ਕਾਰ ਵਿੱਚ ਸਵਾਰ ਰਤੀਆ ਨਿਵਾਸੀ ਰਵਿੰਦਰ ਸਿੰਘ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਿਆ। ਮੂਨਕ ਹਸਪਤਾਲ ਵਿੱਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸਨੂੰ ਸੰਗਰੂਰ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਦਾ ਵੱਡਾ ਭਰਾ ਵਿਸ਼ਾਲ ਜਿੰਦਲ ਵਿਆਹਿਆ ਹੋਇਆ ਸੀ ਅਤੇ ਉਸਦਾ ਇੱਕ ਸਾਲ ਦਾ ਪੁੱਤਰ ਸੀ। ਛੋਟਾ ਭਰਾ ਹਿਮਾਂਸ਼ੂ ਅਣਵਿਆਹਿਆ ਸੀ।

ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰ ਨੂੰ ਸੌਂਪੀਆਂ ਗਈਆਂ

ਸੰਗਰੂਰ ਜ਼ਿਲ੍ਹੇ ਦੇ ਮੂਨਕ ਥਾਣੇ ਦੀ ਪੁਲਿਸ ਨੇ ਫੌਜਦਾਰੀ ਪ੍ਰਕਿਰਿਆ ਜ਼ਾਬਤਾ (ਸੀਆਰਪੀਸੀ) ਦੀ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਦੋਵੇਂ ਲਾਸ਼ਾਂ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ। ਪੁਲਿਸ ਦਾ ਕਹਿਣਾ ਹੈ ਕਿ ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਹ ਮਾਮਲੇ ਦੀ ਜਾਂਚ ਕਰਨਗੇ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget