ਪੜਚੋਲ ਕਰੋ

ਜਲੰਧਰ ਬੱਸ ਸਟੈਂਡ 'ਤੇ ਸਵਾਰੀਆਂ ਨੂੰ ਲੈ ਕੇ ਦੋ ਬੱਸਾਂ ਦੇ ਡਰਾਈਵਰਾਂ ਵਿਚਾਲੇ ਹੋਈ ਝੜਪ , ਵੀਡੀਓ ਵਾਇਰਲ

ਜਲੰਧਰ ਦੇ ਬੱਸ ਸਟੈਂਡ 'ਤੇ ਸਵਾਰੀਆਂ ਨੂੰ ਲੈ ਕੇ ਦੋ ਬੱਸਾਂ ਦੇ ਡਰਾਈਵਰ ਆਹਮੋ -ਸਾਹਮਣੇ ਹੋ ਗਏ ਹਨ। ਇਸ ਦੌਰਾਨ ਦੋਵਾਂ ਨੇ ਇੱਕ ਦੂਜੇ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਬਾਅਦ ਵਿੱਚ ਦੋਵਾਂ ਨੇ ਇੱਕ ਦੂਜੇ ਨਾਲ ਸਮਝੌਤਾ ਕਰ ਲਿਆ। 

ਜਲੰਧਰ : ਜਲੰਧਰ ਦੇ ਬੱਸ ਸਟੈਂਡ 'ਤੇ ਸਵਾਰੀਆਂ ਨੂੰ ਲੈ ਕੇ ਦੋ ਬੱਸਾਂ ਦੇ ਡਰਾਈਵਰ ਆਹਮੋ -ਸਾਹਮਣੇ ਹੋ ਗਏ ਹਨ। ਇਸ ਦੌਰਾਨ ਦੋਵਾਂ ਨੇ ਇੱਕ ਦੂਜੇ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਬਾਅਦ ਵਿੱਚ ਦੋਵਾਂ ਨੇ ਇੱਕ ਦੂਜੇ ਨਾਲ ਸਮਝੌਤਾ ਕਰ ਲਿਆ। ਇਹ ਝਗੜਾ ਜਲੰਧਰ ਦੇ ਬੱਸ ਸਟੈਂਡ ਕਪੂਰਥਲਾ ਕਾਊਂਟਰ 'ਤੇ ਹੋਇਆ ਹੈ। 

ਜਦੋਂ ਦੋਵੇਂ ਬੱਸਾਂ ਦੇ ਡਰਾਈਵਰ ਅਤੇ ਸਵਾਰੀਆਂ ਨੂੰ ਲੈ ਕੇ ਇੱਕ-ਦੂਜੇ ਨਾਲ ਕੁੱਟਮਾਰ ਕਰ ਰਹੇ ਸੀ ਤਾਂ ਉੱਥੇ ਮੌਜੂਦ ਕਿਸੇ ਵਿਅਕਤੀ ਨੇ ਦੋਵਾਂ ਦੀ ਪੂਰੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਹਾਲਾਂਕਿ ਦੋਵਾਂ ਵਿੱਚੋਂ ਕੋਈ ਵੀ ਸ਼ਿਕਾਇਤ ਲੈ ਕੇ ਥਾਣੇ ਨਹੀਂ ਗਿਆ।
 
ਇਸ ਵੀਡੀਓ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਦੋਵੇਂ ਬੱਸਾਂ ਦੇ ਡਰਾਈਵਰ ਆਪਸ 'ਚ ਭਿੜ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਬਚਾਉਣ ਲਈ ਕੋਈ ਨਹੀਂ ਆਇਆ। ਲੋਕ ਇਸ ਸਾਰੇ ਲੜਾਈ ਦੀ ਵੀਡੀਓ ਬਣਾਉਂਦੇ ਰਹੇ ਪਰ ਕੁਝ ਸਮੇਂ ਬਾਅਦ ਉਨ੍ਹਾਂ ਦੇ ਹੀ ਵਿਭਾਗ ਦੇ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੂੰ ਛੁਡਵਾਇਆ ਅਤੇ ਸਾਰਾ ਮਾਮਲਾ ਸ਼ਾਂਤ ਕਰਵਾਇਆ।
 
ਦੱਸਿਆ ਜਾਂਦਾ ਹੈ ਕਿ ਇਹ ਕੁੱਟਮਾਰ ਆਜ਼ਾਦੀ ਦਿਹਾੜੇ ਵਾਲੇ ਦਿਨ ਬੱਸ ਸਟੈਂਡ ’ਤੇ ਕਪੂਰਥਲਾ ਦੀਆਂ ਸਵਾਰੀਆਂ ਨੂੰ ਲੈ ਕੇ ਹੋਈ ਹੈ ਪਰ ਕੋਈ ਵੀ ਇਸ ਦੀ ਪੁਸ਼ਟੀ ਨਹੀਂ ਕਰ ਰਿਹਾ। ਜਲੰਧਰ ਬੱਸ ਸਟੈਂਡ 'ਤੇ ਹੋਈ ਇਸ ਲੜਾਈ ਦੀ ਵੀਡੀਓ ਸੋਸ਼ਲ ਮੀਡਿਆ 'ਤੇ ਖ਼ੂਬ ਵਾਇਰਲ ਹੋ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ

Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ

Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ

ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ

1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ

Embed widget