ਪੜਚੋਲ ਕਰੋ

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

Punjab News: ਅੱਜ ਸਵੇਰੇ ਜਲੰਧਰ ਤੋਂ ਲੁਧਿਆਣਾ ਜਾ ਰਹੀ ਰੋਡਵੇਜ਼ ਬੱਸ ਅਤੇ ਪ੍ਰਾਈਵੇਟ ਸਲੀਪਰ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

Punjab News: ਪੰਜਾਬ ਵਿਚ ਸੰਘਣੀ ਧੁੰਦ ਕਾਰਨ ਹਾਦਸੇ ਵਾਪਰਨ ਦਾ ਸਿਲਸਿਲਾ ਰੁੱਕ ਹੀ ਨਹੀਂ ਰਿਹਾ ਹੈ। ਉੱਥੇ ਹੀ ਅੱਜ ਸਵੇਰੇ ਜਲੰਧਰ ਤੋਂ ਲੁਧਿਆਣਾ ਜਾ ਰਹੀ ਰੋਡਵੇਜ਼ ਬੱਸ ਅਤੇ ਪ੍ਰਾਈਵੇਟ ਸਲੀਪਰ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਅੰਬੇਡਕਰ ਚੌਕ ਦੇ ਉੱਪਰ ਫਲਾਈਓਵਰ 'ਤੇ ਵਾਪਰਿਆ ਹੈ, ਜਿਸ ਕਰਕੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਹੈ। 

ਜਾਣਕਾਰੀ ਮੁਤਾਬਕ ਯੂ.ਪੀ. ਰੋਡਵੇਜ਼ ਦੀ ਬੱਸ ਜਲੰਧਰ ਤੋਂ ਲੁਧਿਆਣਾ ਜਾ ਰਹੀ ਸੀ। ਫ਼ਿਲੌਰ ਵਿਖੇ ਅੰਬੇਡਕਰ ਚੌਕ ਦੇ ਉੱਪਰ ਬਣੇ ਫ਼ਲਾਈਓਵਰ 'ਤੇ ਇਸ ਦੀ ਪ੍ਰਾਈਵੇਟ ਬੱਸ ਨਾਲ ਟੱਕਰ ਹੋ ਗਈ। ਹਾਦਸੇ ਕਰਕੇ ਰੋਡਵੇਜ਼ ਦੀ ਬੱਸ ਹਾਈਵੇਅ ਫਲਾਈਓਵਰ 'ਤੇ ਲੰਮਕ ਗਈ। ਗਨੀਮਤ ਰਹੀ  ਕਿ ਹਾਦਸੇ 'ਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਦੋਵੇਂ ਬੱਸਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਹਾਦਸੇ ਤੋਂ ਬਾਅਦ ਟ੍ਰੈਫ਼ਿਕ ਵਿਚ ਰੁਕਾਵਟ ਆਈ ਪਰ ਮੌਕੇ 'ਤੇ ਪ੍ਰਸ਼ਾਸਨ ਨੇ ਪਹੁੰਚ ਕੇ ਆਵਾਜਾਈ ਸ਼ੁਰੂ ਕਰਵਾ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ

CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ

Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 

PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 

IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...

Embed widget