ਪੜਚੋਲ ਕਰੋ

ਨਵਜੋਤ ਸਿੱਧੂ ਖ਼ਿਲਾਫ਼ ਫੇਮਾ ਤਹਿਤ ਦਰਜ਼ ਹਨ ਦੋ ਕੇਸ : ਕੈਪਟਨ

ਚੰਡੀਗੜ੍ਹ : ਕਿਸੇ ਵੇਲੇ ਨਵਜੋਤ ਸਿੱਧੂ ਦੇ ਡੀ.ਐਨ.ਏ. ਵਿੱਚ ਕਾਂਗਰਸ ਦੀ ਗੱਲ ਕਹਿਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਵਲੋਂਨਵਾਂ ਫਰੰਟ ਬਣਾਏ ਜਾਣ ਤੋਂ ਬਾਅਦ ਉਨ੍ਹਾਂ 'ਤੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਨਵਜੋਤ ਸਿੱਧੂ 'ਤੇ ਫੇਮਾ ਤਹਿਤ ਦੋ ਮਾਮਲੇ ਦਰਜ਼ ਹਨ। ਪਿਛਲੇ ਸੱਤ ਸਾਲਾਂ ਤੋਂ ਇਹ ਕੇਸ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵੀ 15 ਲੀਡਰ ਜੇਲ ਵਿੱਚ ਹਨ। ਪਰ ਮੈਂ ਕਿਸੇ ਅਜਿਹੇ ਵਿਅਕਤੀ ਨੂੰ ਪਾਰਟੀ ਵਿੱਚ ਨਹੀਂ ਲਿਆ ਜਿਸ 'ਤੇ ਅਜਿਹਾ ਮਾਮਲਾ ਦਰਜ਼ ਹੋਵੇ। ਦਰਅਸਲ ਕੈਪਟਨ ਪੰਜਾਬ ਦੇ ਸਾਂਸਦਾਂ ਅਤੇ ਵਿਧਾਇਕਾਂ ਦੇ ਫ਼ੌਜਦਾਰੀ ਮਾਮਲਿਆਂ ਵਿੱਚ ਨਾਮ ਆਉਣ ਦੇ ਸਵਾਲ ਦਾ ਜਵਾਬ ਦੇ ਰਹੇ ਸਨ। ਕਾਂਗਰਸ ਵੱਲੋਂ ਸੀ.ਐਮ. ਅਹੁਦੇ ਦਾ ਉਮੀਦਵਾਰ ਦੇ ਐਲਾਨ ਨਾ ਕੀਤੇ ਜਾਣ ਦੇ ਸਵਾਲ 'ਤੇ ਕਿਹਾ ਕਿ ਕਾਂਗਰਸ ਪਹਿਲਾਂ ਹੀ ਬਹੁਤ ਕੁੱਝ ਕਰ ਰਹੀ ਹੈ, ਹੋਰ ਕੀ ਕਰੇਂ ਕੈਪਟਨ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਦੀ ਟੀਮ ਨੇ ਮੇਰੇ ਇੰਨੇ ਪੋਸਟਰ ਲਾਏ ਹਨ ਕਿ ਥਾਂ-ਥਾਂ ਕੈਪਟਨ-ਕੈਪਟਨ ਹੋ ਰਹੀ ਹੈ। ਦੂਜੇ ਪਾਸੇ ਆਸ਼ਾ ਕੁਮਾਰੀ ਨੇ ਇਸ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਭ ਜਾਣਦੇ ਹਨ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਤਾਂ ਮੁੱਖਮੰਤਰੀ ਕੌਣ ਹੋਵੇਗਾ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ

AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 

MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Embed widget