ਪੜਚੋਲ ਕਰੋ

Punjab News: ਘਰ ਦੇ ਬਾਹਰ ਖੇਡ ਰਹੇ ਦੋ ਬੱਚਿਆਂ ਨੂੰ ਕੁੱਤਿਆਂ ਨੇ ਵੱਢਿਆ, ਇੱਕ ਦੀ ਮੌਤ, ਦੂਜੇ ਦੀ ਹਾਲਤ ਗੰਭੀਰ

Punjab News: ਸਥਾਨਕ ਲੋਕਾਂ ਨੇ ਦੱਸਿਆ ਕਿ ਇਲਾਕੇ ਵਿੱਚ ਕਈ ਹੱਡਾਰੋੜੀ ਕੁੱਤੇ ਹਨ। ਇਹ ਕੁੱਤੇ ਆਏ ਦਿਨ ਲੋਕਾਂ 'ਤੇ ਹਮਲਾ ਕਰਦੇ ਰਹਿੰਦੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਬੱਚੇ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ।

Punjab News: ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਵਿੱਚ ਘਰ ਦੇ ਬਾਹਰ ਖੇਡ ਰਹੇ ਦੋ ਬੱਚਿਆਂ ਨੂੰ ਆਵਾਰਾ ਕੁੱਤਿਆਂ ਨੇ ਵੱਢ ਕੇ ਜ਼ਖ਼ਮੀ ਕਰ ਦਿੱਤਾ। ਇੱਕ ਬੱਚੇ ਦੀ ਮੌਤ ਹੋ ਗਈ, ਜਦਕਿ ਦੂਜੇ ਜ਼ਖਮੀ ਬੱਚੇ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ।

ਕੁੱਤੇ ਦੇ ਵੱਢਣ ਨਾਲ 1 ਬੱਚੇ ਦੀ ਮੌਤ ਦੂਜਾ ਗੰਭੀਰ ਜ਼ਖ਼ਮੀ

ਸੰਜੇ ਕੁਮਾਰ ਵਾਸੀ ਬਾਂਦਾ (ਉੱਤਰ ਪ੍ਰਦੇਸ਼) ਨੇ ਦੱਸਿਆ ਕਿ ਉਹ ਕੰਮ ਦੇ ਸਿਲਸਿਲੇ ਵਿੱਚ ਜ਼ੀਰਾ ਵਿਖੇ ਰਹਿੰਦਾ ਹੈ। ਉਸ ਦੇ ਚਚੇਰੇ ਭਰਾ ਦਾ ਲੜਕਾ ਰੋਸ਼ਨ (6) ਅਤੇ ਬੱਚਾ ਸ਼ਿਵ (5) ਮਾਸੀ ਦੇ ਘਰ ਦੇ ਬਾਹਰ ਖੇਡ ਰਹੇ ਸਨ। ਹੱਡਾਰੋੜੀ ਦੇ ਕੁੱਤਿਆਂ ਨੇ ਦੋਵਾਂ ਬੱਚਿਆਂ 'ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਕੁੱਤਿਆਂ ਦੇ ਵੱਢਣ ਨਾਲ ਰੌਸ਼ਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਲੋਕਾਂ ਨੇ ਸ਼ਿਵ ਨੂੰ ਬਚਾ ਕੇ ਹਸਪਤਾਲ ਪਹੁੰਚਾਇਆ। ਬੱਚੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਆਏ ਦਿਨ ਕੁੱਤੇ ਲੋਕਾਂ ਨੂੰ ਬਣਾਉਂਦੇ ਰਹਿੰਦੇ ਨੇ ਸ਼ਿਕਾਰ

ਇਸ ਬਾਬਤ ਸਥਾਨਕ ਲੋਕਾਂ ਨੇ ਦੱਸਿਆ ਕਿ ਇਲਾਕੇ ਵਿੱਚ ਕਈ ਹੱਡਾਰੋੜੀ ਕੁੱਤੇ ਹਨ। ਇਹ ਕੁੱਤੇ ਆਏ ਦਿਨ ਲੋਕਾਂ 'ਤੇ ਹਮਲਾ ਕਰਦੇ ਰਹਿੰਦੇ ਹਨ। ਇਸ ਮੌਕੇ ਉਨ੍ਹਾਂ ਨੇ ਸਰਕਾਰ ਤੋਂ ਆਵਾਰਾ ਕੁੱਤਿਆ ਦਾ ਹੱਲ ਕੱਢਣ ਦੀ ਅਪੀਲ ਕੀਤੀ ਹੈ ਤੇ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਬੱਚੇ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget