ਪੜਚੋਲ ਕਰੋ

ਵੱਡੀ ਖਬਰ! ਸ਼ੇਰਗੜ੍ਹ 'ਚ ਸਕੂਲੀ ਬੱਸ ਪਲਟਣ ਕਾਰਨ ਦੋ ਬੱਚੇ ਹੋਏ ਜ਼ਖ਼ਮੀ

ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸ਼ੇਰਗੜ੍ਹ ਦੇ ਵਿੱਚ ਸਕੂਲੀ ਬੱਸ ਪਲਟਣ ਕਾਰਨ ਦੋ ਬੱਚੇ ਹੋਏ ਜ਼ਖ਼ਮੀ.

ਹੁਸ਼ਿਆਰਪੁਰ:  ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸ਼ੇਰਗੜ੍ਹ 'ਚ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋਈ ਹੈ। ਸਕੂਲ ਦੇ ਅਚਾਨਕ ਪਲਟਣ ਕਾਰਨ ਦੋ ਬੱਚਿਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।ਜ਼ਖਮੀਆਂ ਨੂੰ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਫਿਲਹਾਲ ਹਾਦਸੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। 

ਹਾਦਸੇ ਵਾਲੀ ਥਾਂ ਤੇ ਪਹੁੰਚੇ ਲੋਕਾਂ ਨੇ ਬੱਚਿਆਂ ਨੂੰ ਵੈਨ ਵਿੱਚੋਂ ਬਾਹਰ ਕੱਢਿਆ। ਉਨ੍ਹਾਂ ਆਰੋਪ ਲਾਇਆ ਹੈ ਕਿ ਇਸ ਵੈਨ ਦਾ ਡਰਾਈਵਰ ਵੈਨ ਨੂੰ ਤੇਜ਼ ਰਫ਼ਤਾਰ ਵਿਚ ਚਲਾ ਰਿਹਾ ਸੀ।ਸਾਹਮਣੇ ਤੋਂ ਆ ਰਹੇ ਐਕਟੀਵਾ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਵੈਨ ਪਲਟ ਗਈ। ਹਾਦਸੇ ਦੇ ਸ਼ਿਕਾਰ ਹੋਇਆ ਵੈਨ ਹੋਸ਼ਿਆਰਪੂਰ ਦੇ ਮੋਰਨਿਂਗ ਗਲੋਰੀ ਪਬਲਿਕ ਸਕੂਲ ਦੀ ਵੈਨ ਹੈ।ਇਸ ਦਾ ਨਂਬਰ ਪੀ ਬੀ 11ਸੀਐਫ7888 ਹੈ। 

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget