ਪੜਚੋਲ ਕਰੋ

ਕੁੜੀਆਂ ਨੂੰ ਨਸ਼ੇ 'ਤੇ ਲਾਉਣ ਵਾਲੇ ਡੀਐਸਪੀ ਸਮੇਤ ਦੋ ਪੁਲਿਸ ਮੁਲਾਜ਼ਮ ਬਰਖ਼ਾਸਤ

ਚੰਡੀਗੜ੍ਹ: ਕੁੜੀਆਂ ਨੂੰ ਨਸ਼ਿਆਂ ਵਿੱਚ ਧੱਕਣ ਦੇ ਦੋਸ਼ ਵਿੱਚ ਕੈਪਟਨ ਸਰਕਾਰ ਨੇ ਡੀਐਸਪੀ ਸਮੇਤ ਦੋ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਲਾਂਭੇ ਕਰ ਦਿੱਤਾ ਹੈ। ਫ਼ਿਰੋਜ਼ਪੁਰ ਦੇ ਉਪ ਪੁਲਿਸ ਕਪਤਾਨ ਦਲਜੀਤ ਸਿੰਘ ਢਿੱਲੋਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਤਹਿਤ ਬਰਤਰਫ਼ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਮੀਡੀ ਸਲਾਹਕਾਰ ਨੇ ਟਵੀਟ ਕਰਕੇ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ ਹੈ। https://twitter.com/RT_MediaAdvPbCM/status/1013814347754299393 ਡੀਐਸਪੀ ਨੂੰ ਬੀਤੀ 28 ਜੂਨ ਨੂੰ ਮੁਅੱਤਲ ਕੀਤਾ ਗਿਆ ਸੀ। ਜਲੰਧਰ ਵਿੱਚ ਸੁਖਪਾਲ ਖਹਿਰਾ ਤੇ ਸਿਰਮਜੀਤ ਬੈਂਸ ਨਾਲ ਆਈ ਇੱਕ ਕੁੜੀ ਨੇ ਡੀਐਸਪੀ 'ਤੇ ਪ੍ਰੈਸ ਕਾਨਫਰੰਸ ਕਰ ਨਸ਼ੇ ਵਿੱਚ ਧੱਕਣ ਤੇ ਸ਼ਰੀਰਕ ਸੋਸ਼ਣ ਦੇ ਇਲਜ਼ਾਮ ਲਾਏ ਸਨ। ਇਸ ਤੋਂ ਪਹਿਲਾਂ ਇਸੇ ਕੁੜੀ ਨੂੰ ਕਪੂਰਥਲਾ ਵਿੱਚ ਔਰਤਾਂ ਲਈ ਬਣਾਏ ਨਸ਼ਾ ਛੁਡਾਊ ਕੇਂਦਰ ਦੇ ਉਦਘਾਟਲ ਲਈ ਦਾਖ਼ਲ ਕੀਤਾ ਗਿਆ ਸੀ ਤੇ ਉਸ ਨੇ ਮੰਤਰੀ ਬ੍ਰਹਮ ਮਹਿੰਦਰਾ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਸਾਹਮਣੇ ਵੀ ਡੀਐਸਪੀ ਦਲਜੀਤ ਸਿੰਘ ਦਾ ਨਾਂਅ ਲਿਆ ਸੀ। ਇਸ ਤੋਂ ਬਾਅਦ ਕੈਪਟਨ ਸਰਕਾਰ 'ਤੇ ਦਬਾਅ ਕਾਫੀ ਵਧ ਗਿਆ ਸੀ ਅਤੇ ਉਨ੍ਹਾਂ ਪਹਿਲਾਂ ਮੁਅੱਤਲੀ ਤੇ ਬੀਤੇ ਕੱਲ੍ਹ ਬਰਖ਼ਾਸਤਗੀ ਦੇ ਹੁਕਮ ਜਾਰੀ ਕੀਤੇ ਹਨ। ਢਿੱਲੋਂ ਵਿਰੁੱਧ ਪੰਜਾਬ ਪੁਲਿਸ ਅਕਾਦਮੀ, ਫ਼ਿਲੌਰ ਦੀ ਨਿਰਦੇਸ਼ਕਾ ਅਨੀਤਾ ਪੁੰਜ ਨੇ ਜਾਂਚ ਕੀਤੀ ਸੀ ਤੇ ਉਹ ਦੋਸ਼ੀ ਪਾਇਆ ਗਿਆ। ਉਨ੍ਹਾਂ ਦੀ ਰਿਪੋਰਟ ਅਤੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਕੈਪਟਨ ਸਰਕਾਰ ਨੇ ਪੁਲਿਸ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਹੈ। ਦੂਜੇ ਪਾਸੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੇ ਹੈੱਡ ਕਾਂਸਟੇਬਲ ਇੰਦਰਜੀਤ ਸਿੰਘ ਨੂੰ ਬਰਖ਼ਾਸਤਗੀ ਦੇ ਹੁਕਮ ਭੇਜੇ ਹਨ। ਇੰਦਰਜੀਤ ਸਤੰਬਰ 2017 ਤੋਂ ਹੀ ਮੁਅੱਤਲ ਆ ਰਿਹਾ ਸੀ। ਉਸ ਉੱਪਰ ਔਰਤ ਵੱਲੋਂ ਵਿਆਹ ਦਾ ਝਾਂਸਾ ਦੇ ਕੇ ਸਰੀਰਿਕ ਸੋਸ਼ਣ ਕਰਨ ਦਾ ਦੋਸ਼ ਸਹੀ ਪਾਇਆ ਗਿਆ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget