ਪੜਚੋਲ ਕਰੋ

ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ

Punjab News: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ  ਸਰਕਾਰੀ ਅਦਾਰੇ, ਸਕੂਲ, ਕਾਲਜ ਅਤੇ ਦਫਤਰ ਬੰਦ ਰਹਿਣਗੇ।

Punjab News: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ  ਸਰਕਾਰੀ ਅਦਾਰੇ, ਸਕੂਲ, ਕਾਲਜ ਅਤੇ ਦਫਤਰ ਬੰਦ ਰਹਿਣਗੇ। ਉੱਥੇ ਹੀ 5 ਜਨਵਰੀ ਨੂੰ ਐਤਵਾਰ ਪੈ ਰਿਹਾ ਹੈ, ਜਿਸ ਕਰਕੇ ਇੱਕ ਛੁੱਟੀ ਐਤਵਾਰ ਦੀ ਹੋ ਗਈ।

ਪੰਜਾਬ ਯੂਨੀਵਰਸਿਟੀ ਵਲੋਂ ਵੀ 6 ਜਨਵਰੀ 2025 ਸੋਮਵਾਰ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ 'ਚ ਸਾਰੇ ਦਫ਼ਤਰਾਂ/ਸੰਸਥਾਵਾਂ/ਖੇਤਰੀ ਕੇਂਦਰਾਂ/ਦਿਹਾਤੀ ਕੇਂਦਰਾਂ/ਕਾਂਸਟੀਚੂਐਂਟ ਕਾਲਜਾਂ 'ਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ’ਚ ਵੀ ਸਰਦੀਆਂ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਹਨ।

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget