ਪੜਚੋਲ ਕਰੋ

Amritsar 'ਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

Amritsar News : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

Amritsar News : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਸਾਂਝੀ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਖੱਟਰਾਏ ਖੁਰਦ ਦੇ ਰਹਿਣ ਵਾਲੇ ਮਨਿੰਦਰ ਸਿੰਘ ਅਤੇ ਅੰਮ੍ਰਿਤਸਰ ਦੇ ਫਿਰਵਾੜੀਆ ਦੇ ਰਹਿਣ ਵਾਲੇ ਗੁਰਜੰਟ ਸਿੰਘ ਵਜੋਂ ਹੋਈ ਹੈ। 

ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਦੀ ਹੈਚਬੈਕ ਹੁੰਡਈ ਆਈ-20 ਕਾਰ (ਨੰਬਰ –ਪੀਬੀ10 ਜੀਐਚ 0140), ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਖੇਪਾਂ ਲਿਆਉਣ-ਲਿਜਾਣ ਲਈ ਕਰਦੇ ਸਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇੱਕ ਪਾਕਿਸਤਾਨ-ਅਧਾਰਤ ਤਸਕਰ ਅਤੇ ਇੱਕ ਵਿਦੇਸ਼ੀ ਹੈਂਡਲਰ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ ਜੋ ਸਰਹੱਦ ਪਾਰ ਖੇਪਾਂ ਭੇਜਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਸਪਲਾਈ ਕਰਨ ਵਾਲੇ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਇੱਕ ਵਿਦੇਸ਼ੀ ਵਿਅਕਤੀ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਹੈ। 
 
ਉਹ ਦੋਵੇਂ ਮਿਲ ਕੇ ਆਪਣੇ ਪੰਜਾਬ-ਅਧਾਰਤ ਸਾਥੀਆਂ ਮਨਿੰਦਰ ਸਿੰਘ ਅਤੇ ਗੁਰਜੰਟ ਸਿੰਘ, ਦੀ ਮਦਦ ਨਾਲ ਸੂਬੇ ਵਿੱਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਹੇ ਹਨ। ਉਨ੍ਹਾਂ ਦੱਸਿਆ ਕਿ ਦੋਵਾਂ ਕਾਰਕੁੰਨਾਂ ਨੂੰ ਆਪਣੇ ਹੈਂਡਲਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਹੋਈ ਸੀ, ਜਿਸਨੂੰ ਕਿਸੇ ਹੋਰ ਪਾਰਟੀ ਤੱਕ ਪਹੁੰਚਾਉਣ ਲਈ ਉਹ ਆਪਣੀ ਆਈ-20 ਕਾਰ ’ਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਖੇਤਰ  ਦੇ ਪਿੰਡ ਧਾਰੀਵਾਲ ਆ ਰਹੇ ਹਨ। 

ਡੀਜੀਪੀ ਨੇ ਕਿਹਾ ਕਿ ਇਸ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਸ ਜਗ੍ਹਾ ਦੇ ਆਲੇ-ਦੁਆਲੇ ਨਾਕੇ ਲਗਾਏ ਅਤੇ ਦੋਵਾਂ ਸ਼ੱਕੀਆਂ ਨੂੰ ਰੋਕ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਸੰਬਧੀ ਹੋਰ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 18 ਮਿਤੀ 21-03-2026 ਨੂੰ  ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget