ਪੜਚੋਲ ਕਰੋ

ਦਿੱਲੀ ਧਰਨੇ 'ਚੋਂ ਮੁੜਦਿਆਂ ਦੋ ਕਿਸਾਨਾਂ ਦੀ ਸੜਕ ਹਾਦਸੇ 'ਚ ਮੌਤ, 5 ਹੋਰ ਜ਼ਖਮੀ

ਕਰਨਾਲ ਦੇ ਤਰਾਵੜੀ ਫਲਾਈਓਵਰ ਤੇ ਇੱਕ ਭਿਆਨਕ ਹਾਦਸੇ 'ਚ ਦੋ ਕਿਸਾਨਾਂ ਦੀ ਮੌਤ ਹੋ ਗਈ। ਕਿਸਾਨ ਪਟਿਆਲਾ ਦੇ ਪਿੰਡ ਸਪੇੜਾ ਦੀ ਰਹਿਣ ਵਾਲੇ ਸੀ।

ਕਰਨਾਲ: ਕਰਨਾਲ ਦੇ ਤਰਾਵੜੀ ਫਲਾਈਓਵਰ ਤੇ ਇੱਕ ਭਿਆਨਕ ਹਾਦਸੇ 'ਚ ਦੋ ਕਿਸਾਨਾਂ ਦੀ ਮੌਤ ਹੋ ਗਈ। ਕਿਸਾਨ ਪਟਿਆਲਾ ਦੇ ਪਿੰਡ ਸਪੇੜਾ ਦੀ ਰਹਿਣ ਵਾਲੇ ਸੀ। ਇਹ ਕਿਸਾਨ ਦਿੱਲੀ ਧਰਨੇ 'ਚ ਸ਼ਾਮਲ ਹੋ ਕੇ ਵਾਪਸ ਆਪਣੇ ਪਿੰਡ ਜਾ ਰਹੇ ਸੀ। ਇਸ ਦੌਰਾਨ ਇੱਕ ਟਰੱਕ ਨੇ ਟਰੈਕਟਰ ਟਰਾਲੀ ਨੂੰ ਪਿਛੋਂ ਦੀ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਦੋਨਾਂ ਕਿਸਾਨਾਂ ਦੀ ਮੌਤ ਹੋ ਗਈ ਜਦਕਿ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੈ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇਰ ਰਾਤ ਕਰੀਬ 3 ਵਜੇ ਵਾਪਰਿਆ।ਇਸ ਟਰਾਲ ਵਿੱਚ 11 ਕਿਸਾਨ ਸਵਾਰ ਸੀ। ਇਸ ਦੌਰਾਨ ਪੰਜ ਕਿਸਾਨ ਜ਼ਖਮੀ ਵੀ ਹੋ ਗਏ ਹਨ ਜਿਨ੍ਹਾਂ ਵਿੱਚੋਂ ਦੋ ਗੰਭੀਰ ਹਨ। ਜ਼ਖਮੀਆਂ ਨੂੰ ਕਰਨਾਲ ਦੇ ਟਰੌਮਾ ਸੈਂਟਰ 'ਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾ ਦੀ ਪਛਾਣ 24 ਸਾਲਾ ਗੁਰਪ੍ਰੀਤ ਤੇ 64 ਸਾਲਾ ਲਾਭ ਸਿੰਘ ਵਜੋਂ ਹੋਈ ਹੈ। ਦੋਨੋਂ ਇੱਕੋ ਪਿੰਡ ਦੇ ਵਾਸੀ ਸੀ। ਗੁਰਪ੍ਰੀਤ ਆਪਣੇ ਮਾਂ ਬਾਪ ਦਾ ਇਕਲੌਤਾ ਬੇਟਾ ਸੀ। ਇਹ ਕਿਸਾਨ ਖੇਤੀ ਕਾਨੂੰਨਾਂ ਵਿਰੁਧ ਲੜਾਈ 'ਚ ਸ਼ਾਮਲ ਹੋਣ ਲਈ ਦਿੱਲੀ ਗਏ ਸੀ।

ਟਾਪ ਹੈਡਲਾਈਨ

Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?

Embed widget