ਪੜਚੋਲ ਕਰੋ

Gangwar In Punjab: ਆਪਸ 'ਚ ਭਿੜ ਗਏ ਦੋ ਗੈਂਗ! ਇੱਕ ਨੌਜਵਾਨ ਦੀ ਮੌਤ

ਇਸ ਭੇੜ ਵਿੱਚ ਇੱਕ ਗਰੋਹ ਦੇ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇੱਥੇ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜੇ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਰੈਫਰ ਕਰ ਦਿੱਤਾ। 

Gangwar In Punjab: ਅਬੋਹਰ ਦੇ ਹਲਕਾ ਬੱਲੂਆਣਾ ਦੇ ਪਿੰਡ ਸੀਤੋ ਗੁੰਨੋ ਵਿੱਚ ਸ਼ਨੀਵਾਰ ਦੇਰ ਰਾਤ ਦੋ ਗੈਂਗ ਆਪਸ ਵਿੱਚ ਭਿੜ ਗਏ। ਇਸ ਭੇੜ ਵਿੱਚ ਇੱਕ ਗਰੋਹ ਦੇ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇੱਥੇ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜੇ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਰੈਫਰ ਕਰ ਦਿੱਤਾ। 

ਦੂਜੇ ਪਾਸੇ ਥਾਣਾ ਬਹਾਵਾਲਾ ਦੀ ਪੁਲਿਸ ਨੇ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਨੌਜਵਾਨ ਦਾ ਕਤਲ ਕਰਨ ਵਾਲੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਪਿੰਡ ਸੀਤੋ ਗੁੰਨੋ 'ਚ ਦੋ ਗੈਂਗ ਹਨ, ਜਿਨ੍ਹਾਂ 'ਚੋਂ ਇੱਕ ਅੰਕਿਤ ਬਿਸ਼ਨੋਈ ਗੈਂਗ ਤੇ ਦੂਜਾ ਨੀਲਕੰਠ ਬਿਸ਼ਨੋਈ ਗੈਂਗ ਹੈ। ਦੋਵਾਂ ਗਰੋਹਾਂ ਦੇ ਇੱਕ ਮੈਂਬਰ ਵੱਲੋਂ ਪ੍ਰੇਮ ਵਿਆਹ ਕਰਵਾਉਣ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲ ਰਹੀ ਹੈ। 

ਇਸ ਕਾਰਨ ਬੀਤੀ ਦੇਰ ਰਾਤ ਸੀਤੋ ਗੁੰਨੋ ਦੇ ਪ੍ਰਾਇਮਰੀ ਸਕੂਲ 'ਚ ਦੋਵਾਂ ਗੈਂਗਸਟਰਾਂ ਨੇ ਰੰਜਿਸ਼ ਰੱਖ ਕੇ ਇੱਕ ਦੂਜੇ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਪਿੰਡ ਸੁਖਚੈਨ ਵਾਸੀ 21 ਸਾਲਾ ਸੁਰਿੰਦਰ ਕੁਮਾਰ ਤੇ 22 ਸਾਲਾ ਲਵਪ੍ਰੀਤ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਇਲਾਜ ਲਈ ਅਬੋਹਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇੱਥੇ ਡਾਕਟਰਾਂ ਨੇ ਸੁਰਿੰਦਰ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਲਵਪ੍ਰੀਤ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ, ਉਸ ਨੂੰ ਰੈਫਰ ਕਰ ਦਿੱਤਾ।

ਦੂਜੇ ਪਾਸੇ ਗੈਂਗ ਵਾਰ ਦੀ ਸੂਚਨਾ ਮਿਲਦੇ ਹੀ ਥਾਣਾ ਬਹਾਵਾਲਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਨੁਸਾਰ ਦੋਵਾਂ ਗਰੋਹਾਂ ਦੇ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget